Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਛੋਟੇ ਉਦਮੀਆਂ ਤੇ ਸਵੈ ਸਹਾਇਤਾ ਗਰੁੱਪਾਂ ਨੂੰ ਸਬਸਿਡੀ ਆਧਾਰਿਤ ਸਕੀਮਾਂ ਬਾਰੇ ਕੀਤਾ ਜਾਗਰੂਕ

Nirmal Pandori by Nirmal Pandori
01/11/2023
in ਬਰਨਾਲਾ ਆਸ-ਪਾਸ
Reading Time: 1 min read
A A
0
ਛੋਟੇ ਉਦਮੀਆਂ ਤੇ ਸਵੈ ਸਹਾਇਤਾ ਗਰੁੱਪਾਂ ਨੂੰ ਸਬਸਿਡੀ ਆਧਾਰਿਤ ਸਕੀਮਾਂ ਬਾਰੇ ਕੀਤਾ ਜਾਗਰੂਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 11 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਲਿਮਟਿਡ ਪੰਜਾਬ ਵੱਲੋਂ ਪੀਐਮਐਫਐਮਈ ਸਕੀਮ ਤਹਿਤ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਛੋਟੇ ਉਦਮੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜਨਰਲ ਮੈਨੇਜਰ ਪੰਜਾਬ ਐਗਰੋ ਸ੍ਰੀ ਰਾਜੇਸ਼ ਤੁਲੀ ਨੇ ਫੂਡ ਪ੍ਰੋਸੈਸਿੰਗ ਯੂਨਿਟਾਂ ਵਾਸਤੇ ਅਤੇ ਉਤਪਾਦ ਦੀ ਮਾਰਕੀਟਿੰਗ ਵਾਸਤੇ ਸਬਸਿਡੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਖ ਵੱਖ ਤਰ੍ਹਾਂ ਦੇ ਉਤਪਾਦਾਂ ਦੀ ਪ੍ਰੋਸੈਸਿੰਗ ’ਤੇ 35 ਫੀਸਦੀ ਤੱਕ ਦੀ ਸਬਸਿਡੀ ਅਤੇ ਮਾਰਕੀਟਿੰਗ ਆਦਿ ’ਤੇ 50 ਫੀਸਦੀ ਤੱਕ ਦੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਪ੍ਰੋਗਰਾਮ ਅਧੀਨ ਸਰਕਾਰ ਵੱਲੋਂ ਸਵੈ ਰੋਜ਼ਗਾਰ ਸਥਾਪਿਤ ਕਰਨ ਬਾਰੇ ਦੱਸਿਆ ਗਿਆ। ਮੈਨੂਫੈਕਚਰਿੰਗ ਯੂਨਿਟ ਲਈ 50 ਲੱਖ ਰੁਪਏ ਤੱਕ ਦਾ ਕਰਜ਼ਾ ਅਤੇ ਰਿਪੇਅਰ ਜਾਂ ਸਰਵਿਸ ਲਈ 20 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਸ਼ਹਿਰੀ ’ਚ 15 ਜਾਂ 25 ਫੀਸਦੀ ਅਤੇ ਪੇਂਡੂ ਖੇਤਰ ’ਚ 25 ਤੋਂ 35 ਫੀਸਦੀ ਤੱਕ ਦੀ ਸਬਸਿਡੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਹਰ ਜ਼ਿਲ੍ਹੇ ’ਚ ਰਿਸੋਰਸ ਪਰਸਨ ਹਨ, ਜਿਨ੍ਹਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੀਐਮ ਡੀਆਈਸੀ ਰਾਹੀਂ ਪੰਜਾਬ ਐਗਰੋ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ। ਇਸ ਮੌਕੇ ਲੀਡ ਬੈਂਕ ਮੈਨੇਰਜ ਮਹਿੰਦਰਪਾਲ ਗਰਗ, ਡਿਪਟੀ ਡਾਇਰੈਕਟਰ ਬਾਗਬਾਨੀ ਮਲਕੀਤ ਸਿੰਘ ਤੋਂ ਇਲਾਵਾ ਵੱਖ ਵੱਖ ਅਧਿਕਾਰੀ, ਬੈਂਕਿੰਗ ਸਟਾਫ, ਸਵੈ ਸਹਾਇਤਾ ਗਰੁੱਪ, ਕਿਸਾਨ ਔਰਤਾਂ ਤੇ ਛੋਟੇ ਉਦਮੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Previous Post

ਧੀਆਂ ਨੂੰ ਵੀ ਪੁੱਤਰਾਂ ਦੀ ਤਰ੍ਹਾਂ ਬਰਾਬਰੀ ਤੇ ਸਾਰੀਆਂ ਸਹੂਲਤਾਂ ਦੇਵੋ- ਡਾ. ਔਜਲਾ

Next Post

ਕੁੰਢੀਆਂ ਦੇ ਸਿੰਗ ਫਸ ਗਏ.. ਪੀਸੀਐਸ ਬਨਾਮ ਸਰਕਾਰ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਕੁੰਢੀਆਂ ਦੇ ਸਿੰਗ ਫਸ ਗਏ.. ਪੀਸੀਐਸ ਬਨਾਮ ਸਰਕਾਰ

ਕੁੰਢੀਆਂ ਦੇ ਸਿੰਗ ਫਸ ਗਏ.. ਪੀਸੀਐਸ ਬਨਾਮ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend