Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੋਸ ਪ੍ਰਦਰਸ਼ਨਾਂ ਦੌਰਾਨ ਟੋਲ ਪਲਾਜ਼ੇ ਬੰਦ ਕਰਨ ਸਬੰਧੀ ਹਾਈਕੋਰਟ ਸਖ਼ਤ

Nirmal Pandori by Nirmal Pandori
01/12/2023
in ਪੰਜਾਬ
Reading Time: 1 min read
A A
0
ਰੋਸ ਪ੍ਰਦਰਸ਼ਨਾਂ ਦੌਰਾਨ ਟੋਲ ਪਲਾਜ਼ੇ ਬੰਦ ਕਰਨ ਸਬੰਧੀ ਹਾਈਕੋਰਟ ਸਖ਼ਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ ਵਿਚ ਟੋਲ ਪਲਾਜੇ ਚਾਲੂ ਰੱਖਣ ਸਬੰਧੀ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹੁਕਮ ਜਾਰੀ ਕੀਤੇ ਹਨ । ਰੋਸ ਪ੍ਰਦਰਸ਼ਨਾਂ ਦੌਰਾਨ ਪੰਜਾਬ ਦੇ ਟੋਲ ਪਲਾਜ਼ਾ ਬੰਦ ਕਰਨ ਸਬੰਧੀ ਕੌਮੀ ਹਾਈਵੇ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ ।‌ ਆਪਣੀ ਪਟੀਸ਼ਨ ਵਿਚ ਅਥਾਰਟੀ ਨੇ ਪੰਜਾਬ ਸਰਕਾਰ ਡੀਜੀਪੀ ਅਤੇ ਸੂਬੇ ਦੇ 8 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਰਟੀ ਬਣਾਇਆ ਹੈ। ਹਾਈਕੋਰਟ ਵਿੱਚ ਕੌਮੀ ਅਥਾਰਟੀ ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਸੂਬੇ 440 ਦਿਨਾਂ ਤੱਕ ਟੋਲ ਪਲਾਜ਼ੇ ਬੰਦ ਰਹੇ ਜਿਸ ਕਾਰਨ ਉਸ ਨੂੰ 1348.77 ਕਰੋੜ ਦਾ ਨੁਕਸਾਨ ਹੋਇਆ ਹੈ। ਕੌਮੀ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੂਬੇ ਵਿੱਚ ਟੋਲ ਪਲਾਜ਼ਿਆਂ ਦੀ ਵਸੂਲੀ ਨਿਰਵਿਘਨ ਜਾਰੀ ਰੱਖਣ ਲਈ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Load More
Previous Post

‘ਆਪ’ ਆਗੂ ਸੰਜੇ ਸਿੰਘ MP ਨੂੰ ਤਿੰਨ ਮਹੀਨੇ ਦੀ ਕੈਦ

Next Post

ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਚ ਨਮੂਨੀਏ ਦਾ ਖਤਰਾ ਵੱਧ: ਜ਼ਿਲ੍ਹਾ ਟੀਕਾਕਰਨ ਅਫਸਰ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਚ ਨਮੂਨੀਏ ਦਾ ਖਤਰਾ ਵੱਧ: ਜ਼ਿਲ੍ਹਾ ਟੀਕਾਕਰਨ ਅਫਸਰ

ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਚ ਨਮੂਨੀਏ ਦਾ ਖਤਰਾ ਵੱਧ: ਜ਼ਿਲ੍ਹਾ ਟੀਕਾਕਰਨ ਅਫਸਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend