Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਡਕੌਂਦਾ ਦੇ ਆਗੂ ਖ਼ਿਲਾਫ਼ ਦਰਜ ਮੁਕੱਦਮਾ ਬਦਲੇ ਦੀ ਭਾਵਨਾ-ਬੁਰਜਗਿੱਲ,ਧਨੇਰ

Nirmal Pandori by Nirmal Pandori
01/14/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬੀਕੇਯੂ ਡਕੌਂਦਾ ਦੇ ਆਗੂ ਖ਼ਿਲਾਫ਼ ਦਰਜ ਮੁਕੱਦਮਾ ਬਦਲੇ ਦੀ ਭਾਵਨਾ-ਬੁਰਜਗਿੱਲ,ਧਨੇਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਦਰਜ ਮੁਕੱਦਮਾ ਰੱਦ ਕਰਨ ਦੀ ਮੰਗ, ਸੰਘਰਸ਼ ਦੀ ਚੇਤਾਵਨੀ

ਚੰਡੀਗੜ੍ਹ-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਹਰਨੇਕ ਸਿੰਘ ਮਹਿਮਾ ਸਮੇਤ 9 ਕਿਸਾਨਾਂ ਉਪਰ ਪੁਲਸ ਵੱਲੋਂ ਦਰਜ ਕੀਤੇ ਮੁਕੱਦਮੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਰੋਸ ਵਧਦਾ ਜਾ ਰਿਹਾ ਹੈ। ਬੀਕੇਯੂ ਡਕੌਂਦਾ ਦੀ ਲੀਡਰਸ਼ਿਪ ਨੇ ਇਸ ਮੁਕੱਦਮੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ। ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ ਨੇ ਨੇ ਕਿਹਾ ਕਿ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਕਿਸਾਨਾਂ ਉਪਰ ਮੁਕੱਦਮਾ ਇਸ ਕਰਕੇ ਦਰਜ ਕੀਤਾ ਗਿਆ ਹੈ ਕਿਉਂਕਿ ਜਥੇਬੰਦੀ ਸਾਂਝਾ ਮੋਰਚਾ ਜ਼ੀਰਾ ਵਿੱਚ ਸ਼ੁਰੂ ਤੋਂ ਹੀ ਅਕਾਲੀ ਸਿਆਸਤਦਾਨ ਦੀਪ ਮਲਹੋਤਰਾ ਦੀ ਮਾਲਕੀ ਵਾਲੀ ਮਲਬਰੋਸ ਇੰਟਰਨੈਸ਼ਨਲ ਸ਼ਰਾਬ ਅਤੇ ਕੈਮੀਕਲ ਫੈਕਟਰੀ ਬੰਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਲੋਕਾਂ ਨਾਲ ਚਟਾਨ ਵਾਂਗ ਡਟਕੇ ਖੜੀ ਹੈ। ਇਸ ਫੈਕਟਰੀ ਨੇ ਪਾਣੀ, ਹਵਾ ਅਤੇ ਮਿੱਟੀ ਨੂੰ ਪਲੀਤ ਕਰ ਦਿੱਤਾ ਹੈ। ਮੌਤਾਂ ਹੋ ਰਹੀਆਂ ਹਨ ਅਤੇ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਜਨਮ ਲੈ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸਮੇਤ ਹੋਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਲੋਕਾਂ ਦੇ ਹੱਕੀ ਸੰਘਰਸ਼ ਨੂੰ ਹਮਾਇਤ ਦਿੱਤੀ ਤਾਂ ਸਾਡੀ ਜਥੇਬੰਦੀ ਪ੍ਰਸ਼ਾਸ਼ਨ ਦੀਆਂ ਅੱਖਾਂ ਵਿੱਚ ਰੋੜ ਵਾਂਗ ਰੜਕ ਰਹੀ ਹੈ। ਫਿਰੋਜ਼ਪੁਰ ਦਾ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਸਾਡੀ ਜਥੇਬੰਦੀ ਵੱਲੋਂ ਇਸ ਘੋਲ ਦੀ ਅਗਵਾਈ ਕਰ ਰਿਹਾ ਹੈ। ਆਗੂਆਂ ਕਿਹਾ ਕਿ ਕਿਸਾਨ ਪਰਮਜੀਤ ਪੰਮਾ ਆਪਣੇ ਖੇਤ ਵਿੱਚੋਂ ਘਰੇਲੂ ਵਰਤੋਂ ਲਈ ਰੇਤ ਦੀ ਟਰਾਲੀ ਲੈਕੇ ਆ ਰਿਹਾ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਲਾਨ ਕੀਤਾ ਸੀ ਕਿ ਗਰੀਬ ਕਿਸਾਨ ਜੋ ਆਪਣੀ ਵਰਤੋਂ ਲਈ ਖੇਤ ਵਿੱਚੋਂ ਰੇਤ ਕੱਢਕੇ ਵਰਤੇਗਾ ਤਾਂ ਉਸ ਨੂੰ ਛੋਟ ਹੋਵੇਗੀ। ਖਨਣ/ਰੇਤ ਮਾਫੀਆ ਨੂੰ ਨਕੇਲ ਪਾਉਣ ਦੇ ਵੱਡੇ ਵੱਡੇ ਦਮਗਜੇ ਮਾਰੇ ਸਨ, ਸੈਂਕੜੇ ਏਕੜ ਵਿੱਚ ਫੈਲਿਆ ਨਜਾਇਜ਼ ਖਨਣ ਦਾ ਕਾਰੋਬਾਰ ਬਿਨਾਂ ਕਿਸੇ ਰੋਕ ਟੋਕ ਤੋਂ ਚੱਲ ਰਿਹਾ ਹੈ, ਕਿਉਂਕਿ ਪ੍ਰਸ਼ਾਸ਼ਨ ਅਤੇ ਸਰਕਾਰ ਦੀ ਇਨ੍ਹਾਂ ਖਨਣ ਮਾਫੀਆ ਵੱਲ ਸਵੱਲੀ ਨਜ਼ਰ ਹੈ। ਖਨਣ ਮਾਫੀਆ ਨੂੰ ਸਖਤੀ ਨਾਲ ਨਕੇਲ ਪਾਉਣ ਦੀ ਮੰਗ ਕਰਦਿਆਂ ਹਰਨੇਕ ਸਿੰਘ ਮਹਿਮਾ ਸਮੇਤ ਪਿੰਡ ਦੇ ਕਿਸਾਨਾਂ ਖਿਲਾਫ਼ ਪੁਲਿਸ ਵੱਲੋਂ ਦਰਜ ਕੀਤਾ ਪਰਚਾ ਰੱਦ ਕਰਨ ਦੀ ਜੋਰਦਾਰ ਮੰਗ ਕੀਤੀ ਹੈ। ਪ੍ਰਸ਼ਾਸ਼ਨ ਨੇ ਜੇਕਰ ਅਜਿਹਾ ਨਾ ਕੀਤਾ ਤਾਂ ਜਲਦ ਹੀ ਸੰਘਰਸ਼ ਦੀ ਵਿਉਂਤਬੰਦੀ ਕੀਤੀ ਜਾ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਸਮਾਜ ਭਲਾਈ ਕਲੱਬ ਦੀ ਸਲਾਨਾ ਚੋਣ ‘ਚ ਪਰਮਿੰਦਰ ਗਰੇਵਾਲ ਚੁਣੇ ਗਏ ਪ੍ਰਧਾਨ

Next Post

ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ ਬਰਨਾਲਾ ਦੇ ਆਊਟਸੋਰਸਿੰਗ ਕਰਮਚਾਰੀਆਂ ਦਾ ਸੰਘਰਸ਼

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ ਬਰਨਾਲਾ ਦੇ ਆਊਟਸੋਰਸਿੰਗ ਕਰਮਚਾਰੀਆਂ ਦਾ ਸੰਘਰਸ਼

ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ ਬਰਨਾਲਾ ਦੇ ਆਊਟਸੋਰਸਿੰਗ ਕਰਮਚਾਰੀਆਂ ਦਾ ਸੰਘਰਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend