Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲਾ ਅਫਸਰ ਨੇ ਨਵਜੰਮੀਆਂ ਬੱਚੀਆਂ ਨੂੰ ਦਿੱਤਾ ਵਿਲੱਖਣ ਤੋਹਫ਼ਾ

Nirmal Pandori by Nirmal Pandori
01/16/2023
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲਾ ਅਫਸਰ ਨੇ ਨਵਜੰਮੀਆਂ ਬੱਚੀਆਂ ਨੂੰ ਦਿੱਤਾ ਵਿਲੱਖਣ ਤੋਹਫ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲਾ ਅਫਸਰ ਨੇ ਨਵਜੰਮੀਆਂ ਬੱਚੀਆਂ ਨੂੰ ਦਿੱਤਾ ਵਿਲੱਖਣ ਤੋਹਫ਼ਾ

ਬਰਨਾਲਾ 16 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਦੀ ਤਹਿਸੀਲਦਾਰ ਲੋਹੜੀ ਦੇ ਮੌਕੇ ‘ਤੇ 31 ਨਵਜੰਮੀਆਂ ਬੱਚੀਆਂ ਦੇ ਬੈਂਕ ਖ਼ਾਤੇ ਖੁਲਵਾਕੇ ਇੱਕ ਵਿਲੱਖਣ ਤੋਹਫਾ ਦਿੱਤਾ ਹੈ । ਤਹਿਸੀਲਦਾਰ ਦਿਵਿਆ ਸਿੰਗਲਾ ਨੇ ਸੁਕੰਨਿਆ ਸਮਰਿਧੀ ਯੋਜਨਾ ਤਹਿਤ 31 ਨਵਜੰਮੀਆਂ ਬੱਚੀਆਂ ਦੇ ਬੈਂਕ ਖਾਤੇ ਖੁਲਵਾਕੇ ਇਨ੍ਹਾਂ ਖਾਤਿਆਂ ਵਿੱਚ ਆਪਣੇ ਕੋਲੋਂ ਇੱਕ-ਇੱਕ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਹਨ । ਧੀਆਂ ਨੂੰ ਪੁੱਤਰਾਂ ਦੇ ਬਰਾਬਰ ਮੌਕੇ ਦੇਣ ਅਤੇ ਧੀਆਂ ਦੀ ਪਰਵਰਿਸ਼ ਪੁੱਤਰਾਂ ਦੇ ਬਰਾਬਰ ਕਰਨ ਦਾ ਹੋਕਾ ਦੇਣ ਵਾਲੀਆਂ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਪਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ, ਸੂਰਿਆਵੰਸ਼ੀ ਖੱਤਰੀ ਸਭਾ, ਹਿਮਾਂਸ਼ੂ ਦਾਨੀਆ ਮੈਮੋਰੀਅਲ ਸਭਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਅਤੇ ਬਰਨਾਲਾ, ਸ਼੍ਰੀ ਦੁਰਗਾ ਮੰਦਰ ਕਮੇਟੀ, ਬਾਬਾ ਆਲਾ ਸਿੰਘ ਵੈਲਫੇਅਰ ਸੁਸਾਇਟੀ, ਸਮਾਜਿਕ ਸਮਰਸਤਾ ਮੰਚ ਬਰਨਾਲਾ, ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਬਰਨਾਲਾ ਅਤੇ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਬਰਨਾਲਾ ਵੱਲੋਂ ਤਹਿਸੀਲਦਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ । ਇਸ ਸਬੰਧੀ ਟਿੱਪਣੀ ਕਰਦੇ ਹੋਏ ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ ਨੇ ਕਿਹਾ ਕਿ ਉੱਚ ਅਹੁਦਿਆਂ ‘ਤੇ ਬਿਰਾਜਮਾਨ ਮਹਿਲਾ ਅਫਸਰਾਂ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਨੂੰ ਪੜ੍ਹਾਈ ਅਤੇ ਹੋਰ ਖੇਤਰਾਂ ਵਿੱਚ ਅੱਗੇ ਵੱਧਣ ਲਈ ਇਸ ਤਰ੍ਹਾਂ ਦੇ ਉਪਰਾਲੇ ਕਰਨੇ ਚਾਹੀਦੇ ਹਨ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Previous Post

…ਤੇ ਹੁਣ ਸਰੀਰਿਕ ਸਿੱਖਿਆ ਅਧਿਆਪਕਾਂ ਨੂੰ ਵੀ ਦੇਣਾ ਪਵੇਗਾ ਅਧਿਆਪਕ ਯੋਗਤਾ ਟੈਸਟ

Next Post

ਪੁਲਿਸ ਚੌਂਕੀ ‘ਚ ਰਿਪੋਰਟ ਦਰਜ ਕਰਵਾਉਣ ਆਏ ਵਿਅਕਤੀਆਂ ਨੇ ਮੁਨਸ਼ੀ ਤੇ ਦੋ ਹੋਰ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
ਪੁਲਿਸ ਚੌਂਕੀ ‘ਚ ਰਿਪੋਰਟ ਦਰਜ ਕਰਵਾਉਣ ਆਏ ਵਿਅਕਤੀਆਂ ਨੇ ਮੁਨਸ਼ੀ ਤੇ ਦੋ ਹੋਰ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

ਪੁਲਿਸ ਚੌਂਕੀ 'ਚ ਰਿਪੋਰਟ ਦਰਜ ਕਰਵਾਉਣ ਆਏ ਵਿਅਕਤੀਆਂ ਨੇ ਮੁਨਸ਼ੀ ਤੇ ਦੋ ਹੋਰ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend