Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਰਾਈਡੈਂਟ ਕੰਪਨੀ ਬਰਨਾਲਾ ਵਲੋਂ ਕਰਵਾਇਆ ਜਾ ਰਿਹਾ ਹੈ ਮੁਫ਼ਤ ਕਿੱਤਾ ਮੁਖੀ ਕੋਰਸ

Nirmal Pandori by Nirmal Pandori
01/17/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਟਰਾਈਡੈਂਟ ਕੰਪਨੀ ਬਰਨਾਲਾ ਵਲੋਂ ਕਰਵਾਇਆ ਜਾ ਰਿਹਾ ਹੈ ਮੁਫ਼ਤ ਕਿੱਤਾ ਮੁਖੀ ਕੋਰਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 17 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਟ੍ਰਾਈਡੈਂਟ ਇੰਡਸਟ੍ਰੀਜ਼ ਲਿਮਿਟਿਡ, ਬਰਨਾਲਾ ਵੱਲੋਂ ਦੀਨ ਦਯਾਲ ਉਪਾਧਿਆਇ ਗ੍ਰਾਮੀਣ ਕੌਸ਼ਲ ਯੋਜਨਾ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਸੰਗਰੂਰ, ਬਠਿੰਡਾ, ਮਾਨਸਾ ਅਤੇ ਫਾਜ਼ਿਲਕਾ ਦੇ ਬੇਰੁਜ਼ਗਾਰ ਨੌਜਾਵਾਨਾਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸ੍ਕਿਲ ਡਿਵੈਲਪਮੈਂਟ ਮਿਸ਼ਨ, ਬਰਨਾਲਾ ਦੇ ਮਿਸ਼ਨ ਮੈਨੇਜਰ, ਸ਼੍ਰੀ ਕਮਲਦੀਪ ਵਰਮਾ ਨੇ ਦੱਸਿਆ ਕਿ ਟਰਾਈਡੈਂਟ ਵਲੋਂ ਤਿੰਨ ਤੋਂ ਚਾਰ ਮਹੀਨੇ ਦੀ ਮੁਫਤ ਰਿਹਾਇਸ਼ੀ ਟ੍ਰੇਨਿੰਗ ਰਿੰਗ ਫਰੇਮ ਟੇਂਟਰ, ਸਿਉਇੰਗ ਮਸ਼ੀਨ ਆਪਰੇਟਰ ਅਤੇ ਚੈਕਰ / ਪੈਕਰ ਕੋਰਸਾਂ ਵਿੱਚ ਦਿੱਤੀ ਜਾ ਰਹੀ ਹੈ। ਹੁਣ ਤੱਕ ਸੈਂਕੜੇ ਹੀ ਨੌਜਵਾਨਾਂ ਨੇ ਇਸ ਸਕੀਮ ਦਾ ਲਾਭ ਉਠਾ ਕੇ ਨੌਕਰੀ ਪ੍ਰਾਪਤ ਕੀਤੀ ਹੈ ਅਤੇ ਆਪਣੇ ਤੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ। ਇਸ ਪ੍ਰੋਗਰਾਮ ਅਧੀਨ 18 ਤੋਂ 35 ਸਾਲ ਦੇ ਘੱਟੋ ਘੱਟ 10ਵੀਂ ਪਾਸ ਮੁੰਡੇ ਅਤੇ ਕੁੜੀਆਂ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ। ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਇੰਡਸਟਰੀ ਵੱਲੋਂ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ। ਟ੍ਰੇਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫ਼ਤ ਰਹਿਣਾ ਅਤੇ ਖਾਣਾ-ਪੀਣਾ ਵੀ ਦਿੱਤਾ ਜਾਵੇਗਾ। ਇਸ ਟ੍ਰੇਨਿੰਗ ਦਾ ਮੁੱਖ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਤੇ ਆਤਮ-ਨਿਰਭਰ ਬਨਾਉਣਾ ਹੈ। ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 9878997334, 9878998658 ਤੇ ਸੰਪਰਕ ਕਰ ਸਕਦੇ ਹਨ ਅਤੇ ਸ਼ਨੀਵਾਰ ਮਿਤੀ 21 ਜਨਵਰੀ ਸਵੇਰੇ 9:30 ਵਜੇ ਟ੍ਰਾਈਡੈਂਟ ਇੰਡਸਟ੍ਰੀਜ਼ ਲਿਮ, ਧੌਲਾ, ਜ਼ਿਲ੍ਹਾ ਬਰਨਾਲਾ ਵਿਖੇ ਸਾਰੇ ਸਰਟੀਫਿਕੇਟ ਅਤੇ ਤਿੰਨ ਫੋਟੋਆਂ ਲੈ ਕੇ ਜਾ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Previous Post

ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ.. ਜੈਸੇ ਕੋ ਤੈਸਾ…!

Next Post

84 ਲੱਖ ਦੀ ਲਾਗਤ ਨਾਲ ਪਿੰਡ ਭੈਣੀ ਮਹਿਰਾਜ ਤੇ ਨੰਗਲ ਦੇ ਖੇਡ ਢਾਂਚੇ ਦਾ ਹੋਵੇਗਾ ਸੁਧਾਰ: ਪੂਨਮਦੀਪ ਕੌਰ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
84 ਲੱਖ ਦੀ ਲਾਗਤ ਨਾਲ ਪਿੰਡ ਭੈਣੀ ਮਹਿਰਾਜ ਤੇ ਨੰਗਲ ਦੇ ਖੇਡ ਢਾਂਚੇ ਦਾ ਹੋਵੇਗਾ ਸੁਧਾਰ: ਪੂਨਮਦੀਪ ਕੌਰ

84 ਲੱਖ ਦੀ ਲਾਗਤ ਨਾਲ ਪਿੰਡ ਭੈਣੀ ਮਹਿਰਾਜ ਤੇ ਨੰਗਲ ਦੇ ਖੇਡ ਢਾਂਚੇ ਦਾ ਹੋਵੇਗਾ ਸੁਧਾਰ: ਪੂਨਮਦੀਪ ਕੌਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend