Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਮੇਸ਼ਾ ਲੋਕ ਹਿੱਤਾ ਨੂੰ  ਸਮਰਪਿਤ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ (ਅ): ਸੰਧੂ

Nirmal Pandori by Nirmal Pandori
01/19/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਮੇਸ਼ਾ ਲੋਕ ਹਿੱਤਾ ਨੂੰ  ਸਮਰਪਿਤ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ (ਅ): ਸੰਧੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 19 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਨੇ ਹਲਕਾ ਬਰਨਾਲਾ ਅਤੇ ਹੰਡਿਆਇਆ ਦੇ ਜਿੰਮੇਵਾਰ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਲੋਕ ਭਲਾਈ ਦੇ ਕੰਮਾਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ | ਮੀਟਿੰਗ ਨੂੰ  ਸੰਬੋਧਨ ਕਰਦਿਆਂ ਸ. ਸੰਧੂ ਨੇ ਹਲਕੇ ਦੇ ਮੈਂਬਰ ਪਾਰਲੀਮੈਂਟ ਦੇ ਅਧਿਕਾਰਾਂ ਅਤੇ ਉਸਦੇ ਅਧੀਨ ਆਉਣ ਵਾਲੀਆਂ ਸਕੀਮਾਂ ਬਾਰੇ ਅਹੁਦੇਦਾਰਾਂ ਨੂੰ  ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਲਕੇ ਦੇ ਐਮ.ਪੀ. ਅਧੀਨ ਆਉਣ ਵਾਲੀ ਕਿਸੇ ਵੀ ਲੋਕ ਭਲਾਈ ਸਕੀਮ ਦੇ ਲਾਭ ਤੋਂ ਹਲਕੇ ਦਾ ਕੋਈ ਵੀ ਲੋੜਵੰਦ ਵਿਅਕਤੀ ਵਾਂਝਾ ਨਹੀਂ ਰਹਿਣਾ ਚਾਹੀਦਾ | ਇਸਦੇ ਲਈ ਹਰ ਪਿੰਡ ਅਤੇ ਸ਼ਹਿਰ ਦੇ ਵਾਰਡ ਤੱਕ ਪਹੁੰਚ ਕਰਕੇ ਲੋੜਵੰਦ ਵਿਅਕਤੀਆਂ ਨੂੰ  ਇਨ੍ਹਾਂ ਸਕੀਮਾਂ ਬਾਰੇ ਜਾਣਕਾਰੀ ਦੇ ਕੇ ਲਾਭ ਦਿਵਾਇਆ ਜਾਵੇ | ਇਸ ਤੋਂ ਇਲਾਵਾ ਜੇਕਰ ਕੋਈ ਵੀ ਵਿਕਾਸ ਦਾ ਕੰਮ ਅੱਧ ਵਿਚਕਾਰ ਰੁਕਿਆ ਹੈ, ਜਿਸ ਕਾਰਨ ਲੋਕਾਂ ਨੂੰ  ਮੁਸ਼ਕਿਲਾਂ ਆ ਰਹੀਆਂ ਹੋਣ, ਉਸ ਬਾਰੇ ਵੀ ਪਤਾ ਕਰਕੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਸਬੰਧਤ ਮਹਿਕਮੇ ਨਾਲ ਗੱਲਬਾਤ ਕਰਕੇ ਉਪਰੋਕਤ ਮਸਲੇ ਹੱਲ ਕੀਤੇ ਜਾ ਸਕਣ | ਇਸ ਸੰਬੰਧੀ ਉਨ੍ਹਾਂ ਨੇ ਵੱਖੋਂ- ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਡਿਊਟੀ ਵੀ ਲਗਾਈ ਅਤੇ ਲੋਕਾਂ ਦੇ ਹੋਣ ਵਾਲੇ ਕੰਮਾਂ ਦੀ ਇੱਕ ਹਫਤੇ ਵਿੱਚ ਰਿਪੋਰਟ ਤਿਆਰ ਕਰਕੇ ਜਾਣਕਾਰੀ ਦੇਣ ਦੀ ਹਿਦਾਇਤ ਵੀ ਕੀਤੀ | ਸ. ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਹਮੇਸ਼ਾ ਲੋਕ ਹਿੱਤਾਂ ਨੂੰ  ਸਮਰਪਿਤ ਰਿਹਾ ਹੈ | ਲੋਕਾਂ ਦਾ ਹਰ ਮਸਲਾ ਸ਼੍ਰੋਮਣੀ ਅਕਾਲੀ ਦਲ (ਅ) ਦਾ ਮਸਲਾ ਹੈ | ਇਸ ਕਰਕੇ ਸਾਡੀ ਪੂਰੀ ਕੋਸ਼ਿਸ਼ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅ) ਵਿੱਚ ਭਰੋਸਾ ਦਿਖਾਉਣ ਵਾਲੇ ਲੋਕ ਸਭਾ ਹਲਕਾ ਸੰਗਰੂਰ ਦੇ ਕਿਸੇ ਵੀ ਵਰਗ ਨੂੰ  ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ |ਮੀਟਿੰਗਾਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪ੍ਰਧਾਨ ਸ. ਦਰਸ਼ਨ ਸਿੰਘ ਮੰਡੇਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਖੁੱਡੀ, ਸਰਪੰਚ ਹਰਵਿੰਦਰ ਸਿੰਘ ਹਰੀਗੜ੍ਹ ਸੂਬਾ ਯੂਥ ਸਕੱਤਰ, ਮਨਜੀਤ ਸਿੰਘ ਪੀਤਾ ਮੂਮ ਯੂਥ ਪ੍ਰਧਾਨ, ਬੱਬੂ ਸਿੰਘ ਖੁੱਡੀ ਸੋਸ਼ਲ ਮੀਡੀਆ ਇੰਚਾਰਜ, ਇੰਦਰਜੀਤ ਸਿੰਘ ਮਾਂਗੇਵਾਲ, ਗੁਰਮੀਤ ਸਿੰਘ ਮਾਂਗੇਵਾਲ ਸਿਟੀ-2 ਦੇ ਪ੍ਰਧਾਨ, ਭੋਲਾ ਸਿੰਘ ਬਰਨਾਲਾ ਦਿਹਾਤੀ, ਬੀਬੀ ਸੁਖਜੀਤ ਕੌਰ ਖਾਲਸਾ ਪ੍ਰਧਾਨ ਇਸਤਰੀ ਵਿੰਗ,  ਮਾਸਟਰ ਧਰਮ ਸਿੰਘ ਹੰਡਿਆਇਆ, ਮਾਸਟਰ ਸੁਖਜਿੰਦਰ ਸਿੰਘ ਹੰਡਿਆਇਆ, ਬਲਵਿੰਦਰ ਸਿੰਘ ਹੰਡਿਆਇਆ, ਮੋਹਣ ਸਿੰਘ ਹੰਡਿਆਇਆ, ਸੁਖਚੈਨ ਸਿੰਘ ਤੇ ਦਾਰਾ ਸਿੰਘ ਸੰਘੇੜਾ, ਸਰਕਲ ਪ੍ਰਧਾਨ ਹਰਜੀਤ ਸਿੰਘ, ਮਨਜੀਤ ਸਿੰਘ ਸੰਘੇੜਾ, ਪਰਮਜੀਤ ਸਿੰਘ ਅਮਲਾ ਸਿੰਘ ਵਾਲਾ, ਲੱਖਵੀਰ ਸਿੰਘ ਖੁੱਡੀ, ਪਿਆਰਾ ਸਿੰਘ ਕੱਟੂ, ਭੋਲਾ ਸਿੰਘ ਭੂਰਾ, ਹਰਿੰਦਰ ਸਿੰਘ ਧਨੋਲਾ, ਜਸਪ੍ਰੀਤ ਸਿੰਘ ਜੱਸੀ ਧਨੌਲਾ, ਸੰਦੀਪ ਸਿੰਘ ਫਰਵਾਹੀ, ਜਸਪ੍ਰੀਤ ਸਿੰਘ ਫਰਵਾਹੀ, ਨਵਜੋਤ ਸਿੰਘ ਕੁਤਬਾ ਯੂਥ ਪ੍ਰਧਾਨ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜਰ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

05/07/2026
Load More
Previous Post

ਡਿਪਟੀ ਕਮਿਸ਼ਨਰ ਵੱਲੋਂ ਚਾਈਨਾ ਡੋਰ ਵਿਰੁੱਧ ਚੈਕਿੰਗ ਲਈ ਟੀਮਾਂ ਦਾ ਗਠਨ

Next Post

ਮਹਿਲ ਕਲਾਂ ਵਿਖੇ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ

Nirmal Pandori

Nirmal Pandori

Related Posts

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
Load More
Next Post
ਮਹਿਲ ਕਲਾਂ ਵਿਖੇ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਮਹਿਲ ਕਲਾਂ ਵਿਖੇ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend