Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਪਿੰਡ ‘ਚ ਬਣਾਵਾਂਗੇ ਨਰਸਿੰਗ ਕਾਲਜ- ਭਗਵੰਤ ਮਾਨ

Nirmal Pandori by Nirmal Pandori
01/20/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਪਿੰਡ ‘ਚ ਬਣਾਵਾਂਗੇ ਨਰਸਿੰਗ ਕਾਲਜ- ਭਗਵੰਤ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 20 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੱਡਾ ਐਲਾਨ ਕੀਤਾ । ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਪਿੰਡ ਵਿਚ ਸਰਦਾਰ ਸੇਵਾ ਸਿੰਘ ਨੂੰ ਸਮਰਪਿਤ ਨਰਸਿੰਗ ਕਾਲਜ ਬਨਾਉਣ ਦਾ ਐਲਾਨ ਕੀਤਾ । ਪਿੰਡ ਵਾਸੀਆਂ ਨੇ ਆਪਣੇ ਮੰਗ ਪੱਤਰ ਵਿੱਚ ਮੁੱਖ ਮੰਤਰੀ ਤੋਂ ਨਰਸਿੰਗ ਕਾਲਜ ਬਣਾਉਣ ਦੀ ਮੰਗ ਰੱਖਦੇ ਹੋਏ ਕਿਹਾ ਕਿ ਪਿੰਡ ਵੱਲੋਂ ਕਾਲਜ ਲਈ 5 ਏਕੜ ਜ਼ਮੀਨ ਵੀ ਦਿੱਤੀ ਜਾਵੇਗੀ । ਮੁੱਖ ਮੰਤਰੀ ਨੇ ਆਪਣੇ ਨਾਲ ਆਏ ਪ੍ਰਿੰਸੀਪਲ ਸਕੱਤਰ ਸ੍ਰੀ ਏ ਵੇਨੂਪ੍ਰਸਾਦ ਨੂੰ ਮੰਚ ‘ਤੇ ਬੁਲਾ ਕੇ ਕਿਹਾ ਕਿ ਪਿੰਡ ‘ਚ ਨਰਸਿੰਗ ਕਾਲਜ ਬਣਾਉਣ ਦੀ ਕਵਾਇਦ ਸ਼ੁਰੂ ਕੀਤੀ ਜਾਵੇ । ਮੁੱਖ ਮੰਤਰੀ ਨੇ ਕਿਹਾ ਕਿ ਇਹ ਨਰਸਿੰਗ ਕਾਲਜ ਜਿੱਥੇ ਇਲਾਕੇ ਦੀਆਂ ਲੜਕੀਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ, ਉੱਥੇ ਹੀ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਪਿੰਡ ਵਾਸੀਆਂ ਦੀ ਮੰਗ ਉਪਰ ਮੁੱਖ ਮੰਤਰੀ ਨੇ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ ਬਣਾਉਣ ਦਾ ਐਲਾਨ ਤਾਂ ਭਾਵੇਂ ਕਰ ਦਿੱਤਾ ਪ੍ਰੰਤੂ ਇਸ ਐਲਾਨ ਤੋਂ ਬਾਅਦ ਹਲਕੇ ਦੇ ਵਿਧਾਇਕ ਦੀ ਸਿਆਸੀ ਕਸਰਤ ਜ਼ਰੂਰ ਵੱਧ ਜਾਵੇਗੀ ਕਿਉਕਿ ਵੱਡੇ ਪ੍ਰੋਜੈਕਟਾਂ ਸਬੰਧੀ ਐਲਾਨ ਤਾਂ ਸੌਖੇ ਹੋ ਜਾਂਦੇ ਹਨ ਪਰੰਤੂ ਇਹਨਾਂ ਨੂੰ ਅਮਲੀ ਰੂਪ ਦੇਣ ਲਈ ਔਖੇ ਪ੍ਰਸ਼ਾਸਨਿਕ ਪੈਂਡੇ ਤੈਅ ਕਰਨੇ ਪੈਂਦੇ ਹਨ । ਬਹਰਹਾਲ ! ਲੋਕਾਂ ਦੀਆਂ ਨਜ਼ਰਾਂ ਇਸ ਉੱਪਰ ਬਣੀਆਂ ਰਹਿਣਗੀਆਂ ਕਿ ਇਕ ਸ਼ਹੀਦ ਦੀ ਸਭਾ ਦੇ ਮੰਚ ਤੋਂ ਕੀਤੇ ਐਲਾਨ ਨੂੰ ਅਮਲੀ ਰੂਪ ਦੇਣ ਦੀ ਕਵਾਇਦ ਕਦੋਂ ਸ਼ੁਰੂ ਹੋਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

05/07/2026
Load More
Previous Post

ਮਹਿਲ ਕਲਾਂ ਵਿਖੇ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ

Next Post

 ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸਕੂਲ ‘ਚ ਰਾਸ਼ਟਰੀ ਯੁਵਾ ਹਫ਼ਤੇ ਤਹਿਤ ਮੁਕਾਬਲੇ ਕਰਵਾਏ 

Nirmal Pandori

Nirmal Pandori

Related Posts

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
Load More
Next Post
 ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸਕੂਲ ‘ਚ ਰਾਸ਼ਟਰੀ ਯੁਵਾ ਹਫ਼ਤੇ ਤਹਿਤ ਮੁਕਾਬਲੇ ਕਰਵਾਏ 

 ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸਕੂਲ 'ਚ ਰਾਸ਼ਟਰੀ ਯੁਵਾ ਹਫ਼ਤੇ ਤਹਿਤ ਮੁਕਾਬਲੇ ਕਰਵਾਏ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend