Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

 ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸਕੂਲ ‘ਚ ਰਾਸ਼ਟਰੀ ਯੁਵਾ ਹਫ਼ਤੇ ਤਹਿਤ ਮੁਕਾਬਲੇ ਕਰਵਾਏ 

Nirmal Pandori by Nirmal Pandori
01/20/2023
in ਬਰਨਾਲਾ ਆਸ-ਪਾਸ
Reading Time: 1 min read
A A
0
 ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸਕੂਲ ‘ਚ ਰਾਸ਼ਟਰੀ ਯੁਵਾ ਹਫ਼ਤੇ ਤਹਿਤ ਮੁਕਾਬਲੇ ਕਰਵਾਏ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 20 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਨਹਿਰੂ ਯੁਵਾ ਕੇਂਦਰ ਬਰਨਾਲਾ ਯੁਵਾ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਰਾਸ਼ਟਰੀ ਯੁਵਾ ਹਫਤਾ ਤਹਿਤ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲੇਜੀਏਟ ਸਕੂਲ ਬਰਨਾਲਾ ਵਿਖੇ ਓਮਕਾਰ ਸਵਾਮੀ ਜ਼ਿਲ੍ਹਾ ਯੂਥ ਅਫਸਰ ਦੀ ਪ੍ਰਧਾਨਗੀ ਹੇਠ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਮੈਡਮ ਨੀਲਮ ਸ਼ਰਮਾ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਭਾਰਤ ਦੇ ਪ੍ਰਸਿੱਧ ਲੀਡਰ ਸਨ। ਉਨ੍ਹਾਂ ਦੇ ਜਨਮ ਦਿਵਸ ਨੂੰ ਸਮਰਪਿਤ ਹਰ ਸਾਲ 12 ਜਨਵਰੀ ਤੋਂ 19 ਜਨਵਰੀ ਤਕ ਯੁਵਾ ਹਫਤਾ ਮਨਾਇਆ ਜਾਂਦਾ ਹੈ। ਰਾਸ਼ਰਤੀ ਯੂਥ ਵਲੰਟੀਅਰ ਨਵਰਾਜ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਵਾਮੀ ਵਿਵੇਕਾਨੰਦ ਜੀ ਵਲੋਂ ਦਰਸ਼ਾਏ ਹੋਏ ਮਾਰਗ ਉਤੇ ਚਲ ਕੇ ਰਾਸ਼ਟਰੀ ਨਿਰਮਾਣ ਵਿਚ ਆਪਣਾ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਵਾਮੀ ਵਿਵੇਕਾਨੰਦ ਜੀ ਅਤੇ ਯੁਵਾ ਸ਼ਕਤੀ ਨੂੰ ਸਮਰਪਿਤ ਕਰਵਾਏ ਲੇਖ ਲਿਖਣ ਮੁਕਾਬਲੇ ਵਿਚ ਦਾਮਨੀ ਨੇ ਪਹਿਲਾ ਸਥਾਨ, ਭੂਮਿਕਾ ਯਾਦਵ ਨੇ ਦੂਜਾ ਅਤੇ ਸੋਨੀਆ ਨੇ ਤੀਜਾ ਸਥਾਨ ਹਾਸਿਲ ਕੀਤਾ। ਪੇੰਟਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਸੋਨੀਆ, ਸੁਮਨਪ੍ਰੀਤ ਕੌਰ ਨੇ ਦੂਜਾ ਅਤੇ ਨੇਹਾ ਰਾਣੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਮੈਡਮ ਕਿਰਨ ਬਾਲਾ, ਰਾਸ਼ਟਰੀ ਯੁਵਾ ਵਲੰਟੀਅਰ ਅੰਮ੍ਰਿਤ ਸਿੰਘ, ਜਸਪ੍ਰੀਤ ਸਿੰਘ ਤੇ ਬਲਜਿੰਦਰ ਕੌਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਪਿੰਡ ‘ਚ ਬਣਾਵਾਂਗੇ ਨਰਸਿੰਗ ਕਾਲਜ- ਭਗਵੰਤ ਮਾਨ

Next Post

ਨਵੀਆਂ ਸਬ-ਤਹਿਸੀਲਾਂ ਬਣਾਵਾਂਗੇ..ਫਿਰ ਉੱਥੇ ਥੋਨੂੰ ਅਡਜਸਟ ਕਰਾਂਗੇ- ਮੁੱਖ ਮੰਤਰੀ ਦਾ ਜ਼ੁਬਾਨੀ ਭਰੋਸਾ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਨਵੀਆਂ ਸਬ-ਤਹਿਸੀਲਾਂ ਬਣਾਵਾਂਗੇ..ਫਿਰ ਉੱਥੇ ਥੋਨੂੰ ਅਡਜਸਟ ਕਰਾਂਗੇ- ਮੁੱਖ ਮੰਤਰੀ ਦਾ ਜ਼ੁਬਾਨੀ ਭਰੋਸਾ

ਨਵੀਆਂ ਸਬ-ਤਹਿਸੀਲਾਂ ਬਣਾਵਾਂਗੇ..ਫਿਰ ਉੱਥੇ ਥੋਨੂੰ ਅਡਜਸਟ ਕਰਾਂਗੇ- ਮੁੱਖ ਮੰਤਰੀ ਦਾ ਜ਼ੁਬਾਨੀ ਭਰੋਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend