Gee 98News

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 15 ਅਧਿਕਾਰੀਆਂ/ਮੁਲਾਜ਼ਮਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਚੰਡੀਗੜ੍ਹ, 23 ਜਨਵਰੀ-ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 15 ਅਧਿਕਾਰੀਆਂ ਮੁਲਾਜਮਾਂ ਨੂੰ ਵਿਸ਼ੇਸ਼ ਸਨਮਾਨ ਦੇਣ ਦਾ ਫੈਸਲਾ ਕੀਤਾ ਹੈ । ਇਹਨਾਂ ਵਿੱਚੋਂ ਚਾਰ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਨਾਲ ਅਤੇ 11 ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ… ਪੜ੍ਹੋ ਸੂਚੀ…!

error: Content is protected !!