Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ

Nirmal Pandori by Nirmal Pandori
01/23/2023
in ਪੰਜਾਬ
Reading Time: 1 min read
A A
0
ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 23 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਸਰਕਲ ਬਰਨਾਲਾ ਵੱਲੋਂ ਪ੍ਰਧਾਨ ਪਿਆਰਾ ਲਾਲ ਅਤੇ ਸਰਕਲ ਸੱਕਤਰ ਸਿੰਦਰ ਧੌਲਾ ਦੀ ਅਗਵਾਈ ਹੇਠ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਪ੍ਰੋਗਰਾਮ ਦੀ ਅਗਲੀ ਕੜੀ ਵਜੋਂ ਮੰਤਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਮੇਂ ਮਹਿੰਦਰ ਕਾਲਾ, ਗੁਰਚਰਨ ਸਿੰਘ,ਗੌਰੀ ਸ਼ੰਕਰ ਕਰ, ਬਹਾਦਰ ਸੰਘੇੜਾ, ਅਬਜਿੰਦਰ ਸਿੰਘ, ਗੁਰਜੰਟ ਸਿੰਘ,ਮੋਹਣ ਸਿੰਘ ਛੰਨਾਂ, ਨੇਕ ਧੌਲਾ, ਗੁਰਜੰਟ ਮਾਨ ਆਦਿ ਬਰਨਾਲਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਫ਼ਤਰ ਵਿਖੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਲਈ ਪੈਨਸ਼ਨਰ ਐਸੋਸੀਏਸ਼ਨ ਦਾ ਕਾਫ਼ਲਾ ਪੁੱਜਾ। ਕੈਬਨਿਟ ਮੰਤਰੀ ਦੇ ਦਫ਼ਤਰ ਵਿੱਚ ਮੌਜੂਦ ਨਾਂ ਹੋਣ ਕਾਰਨ ਉਨ੍ਹਾਂ ਦੇ ਓਐਸਡੀ ਨੇ ਮੰਗ ਪੱਤਰ ਹਾਸਲ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਮੰਗ ਪੱਤਰ ਜਲਦ ਹੀ ਮੰਤਰੀ ਜੀ ਕੋਲ ਪਹੁੰਚਦਾ ਕਰ ਦਿੱਤਾ ਜਾਵੇਗਾ। ਯਾਦ ਰਹੇ ਕਿ ਪਾਵਰਕੌਮ ਦੇ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ।ਪਰ ਪਾਵਰਕੌਮ ਦੀ ਮੈਨੇਜਮੈਂਟ ਪੈਨਸ਼ਨਰ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਪਾਵਰਕੌਮ ਦੀ ਮੈਨੇਜਮੈਂਟ ਨੇ ਪਿਛਲੇ ਮਹੀਨੇ ਲਿਖਤੀ ਮੀਟਿੰਗ ਵੀ ਕੀਤੀ ਪਰ ਟਾਲਮਟੋਲ ਦੀ ਨੀਤੀ ਅਪਣਾਈ ਰੱਖੀ। ਬਹੁਤ ਸਾਰੀਆਂ ਮੰਗਾਂ ਉੱਪਰ ਮੈਨੇਜਮੈਂਟ ਸਹਿਮਤੀ ਦੇ ਕੇ ਵੀ ਲਾਗੂ ਕਰਨ ਤੋਂ ਇਨਕਾਰ ਕਰ ਰਹੀ ਹੈ।ਇਸ ਹਾਲਤ ਵਿੱਚ ਜਥੇਬੰਦੀ ਕੋਲ ਸੰਘਰਸ਼ ਤੋਂ ਸਿਵਾਏ ਕੋਈ ਚਾਰਾ ਨਹੀਂ ਹੈ। ਐਸੋਸੀਏਸ਼ਨ ਨੇ ਮੰਗ ਪੱਤਰ ਰਾਹੀਂ ਮਸਲੇ ਹੱਲ ਕਰਨ ਦੀ ਜ਼ੋਰਦਾਰ ਮੰਗ ਕੀਤੀ। ਮਸਲੇ ਹੱਲ ਨਾਂ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 15 ਅਧਿਕਾਰੀਆਂ/ਮੁਲਾਜ਼ਮਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

Next Post

ਨਿਵੇਸ਼ : ਭਗਵੰਤ ਮਾਨ ਨੇ ਕੀਤੀ ਮਹਿੰਦਰਾ ਐਂਡ ਮਹਿੰਦਰਾ ਨਾਲ ਮੁਲਾਕਾਤ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਨਿਵੇਸ਼ : ਭਗਵੰਤ ਮਾਨ ਨੇ ਕੀਤੀ ਮਹਿੰਦਰਾ ਐਂਡ ਮਹਿੰਦਰਾ ਨਾਲ ਮੁਲਾਕਾਤ

ਨਿਵੇਸ਼ : ਭਗਵੰਤ ਮਾਨ ਨੇ ਕੀਤੀ ਮਹਿੰਦਰਾ ਐਂਡ ਮਹਿੰਦਰਾ ਨਾਲ ਮੁਲਾਕਾਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend