Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਲਾਜ਼ਮਾਂ ਨੇ ਦਿੱਤੀ ਨਵੇਂ ਖੁੱਲ੍ਹ ਰਹੇ ਕਲੀਨਕਾਂ ਵਿੱਚ ਕੰਮ ਨਾ ਕਰਨ ਦੀ ਚਿਤਾਵਨੀ

Nirmal Pandori by Nirmal Pandori
01/24/2023
in ਸਿਹਤ, ਪੰਜਾਬ
Reading Time: 1 min read
A A
0
ਮੁਲਾਜ਼ਮਾਂ ਨੇ ਦਿੱਤੀ ਨਵੇਂ ਖੁੱਲ੍ਹ ਰਹੇ ਕਲੀਨਕਾਂ ਵਿੱਚ ਕੰਮ ਨਾ ਕਰਨ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ 27 ਜਨਵਰੀ ਨੂੰ ਖੋਲ੍ਹੇ ਜਾ ਰਹੇ 400 ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਤੋਂ ਪਹਿਲਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਇਹਨਾਂ ਕਲੀਨਕਾਂ ਵਿੱਚ ਕੰਮ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ । ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਅਤੇ ਦਰਜਾ ਚਾਰ (ਸਿਹਤ ਵਿਭਾਗ) ਅਤੇ ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਅਤੇ ਦਰਜਾ ਚਾਰ (ਜ਼ਿਲ੍ਹਾ ਪ੍ਰੀਸ਼ਦ) ਅਧੀਨ ਕੰਮ ਕਰਦੇ ਫਾਰਮੇਸੀ ਅਫਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਨੇ ਨਵੇਂ ਖੋਲੇ ਜਾ ਰਹੇ ਆਮ ਆਦਮੀ ਕਲੀਨਿਕਾਂ ‘ਚ ਕੰਮ ਕਰਨ ਤੋਂ ਫਿਲਹਾਲ ਨਾਂਹ ਕਰ ਦਿੱਤੀ ਹੈ । ਜ਼ਿਕਰਯੋਗ ਹੈ ਕਿ ਇਹਨਾਂ ਨਵੇਂ ਖੋਲੇ ਜਾ ਰਹੇ ਕਲੀਨਕਾਂ ਵਿੱਚ ਸਿਹਤ ਵਿਭਾਗ ਅੰਦਰ ਪਹਿਲਾਂ ਤੋਂ ਕੰਮ ਕਰ ਰਹੇ ਫਾਰਮੇਸੀ ਅਫਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਤੋਂ ਕੰਮ ਲੈਣ ਦੀ ਸਰਕਾਰ ਦੀ ਤਜਵੀਜ਼ ਹੈ, ਜਿਸ ਦੀ ਭਿਣਕ ਲੱਗਣ ‘ਤੇ ਇਨ੍ਹਾਂ ਕਰਮਚਾਰੀਆਂ ਨੇ ਇਸ ਤਜਵੀਜ਼ ਦਾ ਵਿਰੋਧ ਕੀਤਾ ਹੈ । ਇਸ ਸਬੰਧੀ ਇਨ੍ਹਾਂ ਕਰਮਚਾਰੀਆਂ ਨੇ ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਲਿਖਤੀ ਮੰਗ ਪੱਤਰ ਵੀ ਦਿੱਤੇ ਹਨ । ਇਸ ਸਬੰਧੀ ਗੱਲਬਾਤ ਕਰਦੇ ਹੋਏ ਮਨਮੋਹਨ ਸਿੰਘ, ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲਾ ਪ੍ਰੀਸ਼ਦ ਅਤੇ ਬਰਜੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਸਿਹਤ ਵਿਭਾਗ ਨੇ ਕਿਹਾ ਕਿ ਉਹ 2006 ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਪੱਕਾ ਕੀਤਾ ਜਾਵੇਗਾ ਪ੍ਰੰਤੂ 10 ਮਹੀਨੇ ਬੀਤਣ ਦੇ ਬਾਵਜੂਦ ਵੀ ਸਰਕਾਰ ਨੇ ਉਨ੍ਹਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ ।‌ ਆਗੂਆਂ ਨੇ ਕਿਹਾ ਕਿ ਉਹ ਨਵੇਂ ਖੋਲੇ ਜਾ ਰਹੇ ਆਮ ਆਦਮੀ ਲਈ ਘੱਟ ਤਨਖਾਹ ‘ਤੇ ਕੰਮ ਨਹੀਂ ਕਰਨਗੇ। ‌ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਾਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰੇ ਜਾਂ ਪੂਰੀ ਤਨਖਾਹ ਦੇਵੇ । ਉਕਤ ਜਥੇਬੰਦੀਆਂ ਵੱਲੋਂ 25 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਸੰਗਰੂਰ ਵਿਖੇ ਰੋਸ ਰੈਲੀ ਵੀ ਰੱਖੀ ਗਈ ਹੈ । ਵੇਖਣਯੋਗ ਹੋਵੇਗਾ ਕਿ ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਕਿਹੜਾ ਲਾਰਾ ਲਾ ਕੇ ਨਵੇਂ ਖੋਲੇ ਜਾ ਰਹੇ ਕਲੀਨਕਾਂ ਵਿੱਚ ਕੰਮ ਲੈਂਦੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਚੰਡੀਗੜ੍ਹ,23 ਜਨਵਰੀ-ਪੰਜਾਬ ਪੁਲਿਸ ਦੇ 7 ADGP ਬਣੇ DGP.. ਪੜ੍ਹੋ ਸੂਚੀ…!

Next Post

ਲੱਖੀ ਕਲੋਨੀ ਵਿਚਲੀ ਨਹਿਰੀ ਕੱਸੀ ਦੀ ਗੰਦਗੀ ਤੋਂ ਲੋਕ ਪ੍ਰੇਸ਼ਾਨ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਲੱਖੀ ਕਲੋਨੀ ਵਿਚਲੀ ਨਹਿਰੀ ਕੱਸੀ ਦੀ ਗੰਦਗੀ ਤੋਂ ਲੋਕ ਪ੍ਰੇਸ਼ਾਨ

ਲੱਖੀ ਕਲੋਨੀ ਵਿਚਲੀ ਨਹਿਰੀ ਕੱਸੀ ਦੀ ਗੰਦਗੀ ਤੋਂ ਲੋਕ ਪ੍ਰੇਸ਼ਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend