Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 30 ਜਨਵਰੀ ਨੂੰ

Nirmal Pandori by Nirmal Pandori
01/24/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 30 ਜਨਵਰੀ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 30 ਜਨਵਰੀ ਨੂੰ ਆਨਲਾਈਨ ਮਾਧਿਅਮ ਰਾਹੀਂ ਕਰਵਾਈ ਜਾ ਰਹੀ ਹੈ। ਇਸ ਵਿਚ ਭਾਗ ਲੈਣ ਦੇ ਚਾਹਵਾਨ ਨੌਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਇਸ ਪਾਰਲੀਮੈਂਟ ਵਿਚ 3 ਵਿਸ਼ੇ ਹਨ, ਜਿਸ ਵਿਚ ਪਹਿਲਾ ਵਿਸ਼ਾ ਸਿਹਤ, ਤੰਦਰੁਸਤੀ ਅਤੇ ਖੇਡਾਂ: ਨੌਜਵਾਨਾਂ ਲਈ ਏਜੰਡਾ ਹੈ, ਦੂਜਾ ਵਿਸ਼ਾ ਹੁਨਰ ਵਿਕਾਸ- ਨੌਜਵਾਨਾਂ ਨੂੰ ਸਸ਼ਕਤ ਕਰਨ ਦੀ ਇੱਕ ਕੁੰਜੀ ਹੈ ਅਤੇ ਤੀਜਾ ਵਿਸ਼ਾ ਸੋਸ਼ਲ ਮੀਡੀਆ- ਯੁਵਾ ਦ੍ਰਿਸ਼ਟੀਕੋਣ ਹੈ। ਭਾਗੀਦਾਰ ਕਿਸੇ ਵੀ ਇਕ ਵਿਸ਼ੇ “ਤੇ ਬੋਲ ਸਕਦਾ ਹੈ। ਇਸ ਵਿਚ ਭਾਗ ਲੈਣ ਵਾਲੇ ਨੌਜਵਾਨ ਦੀ ਉਮਰ ਮਿਤੀ 24 ਜਨਵਰੀ 2023 ਨੂੰ 18 ਤੋਂ 25 ਸਾਲ ਦੇ ਦਰਮਿਆਨ ਹੋਣੀ ਚਾਹੀਦੀ। ਨੌਜਵਾਨ ਨੂੰ ਆਪਣੇ ਵਿਚਾਰ ਰੱਖਣ ਲਈ ਵੱਧ ਤੋਂ ਵੱਧ 4 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਜ਼ਿਲ੍ਹਾ ਪੱਧਰ ‘ਤੇ ਭਾਗ ਲੈਣ ਵਾਲੇ ਭਾਗੀਦਾਰਾਂ ਵਿੱਚੋੰ 2 ਜੇਤੂ ਚੁਣੇ ਜਾਣਗੇ ਜੋ ਕਿ ਰਾਜ ਪੱਧਰੀ ਯੂਥ ਪਾਰਲੀਮੈਂਟ ਵਿਚ ਭਾਗ ਲੈਣਗੇ ਅਤੇ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਇਕ ਸਰਟੀਫਿਕੇਟ ਦਿੱਤਾ ਜਾਵੇਗਾ। ਰਾਜ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ ਰਾਸ਼ਟਰੀ ਯੂਥ ਪਾਰਲੀਮੈਂਟ ਵਿਚ ਆਪਣੇ ਵਿਚਾਰ ਰੱਖਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਰਾਜ ਪੱਧਰ ‘ਤੇ ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਦਿੱਲੀ ਵਿਖੇ ਹੋਣ ਵਾਲੀ ਰਾਸ਼ਟਰੀ ਯੂਥ ਪਾਰਲੀਮੈਂਟ ਵਿਚ ਸਿਰਫ ਹਿੱਸਾ ਲੈ ਸਕਣਗੇ। ਰਾਸ਼ਟਰੀ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 2 ਲੱਖ ਰੁਪਏ ਨਕਦ ਅਤੇ ਸਰਟੀਫਿਕੇਟ , ਦੂਜਾ ਸਥਾਨ ਹਾਸਲ ਕਰਨ ਵਾਲੇ ਨੂੰ 1.5 ਲੱਖ ਰੁਪਏ ਨਕਦ ਅਤੇ ਸਰਟੀਫਿਕੇਟ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਰੁਪਏ ਨਕਦ ਇਨਾਮ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਹੋਣ ਵਾਲੀ ਯੂਥ ਪਾਰਲੀਮੈਂਟ ਵਿਚ ਉਮੀਦਵਾਰ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਵਿੱਚ ਭਾਸ਼ਣ ਦੇ ਸਕਦਾ ਹੈ ਪਰ ਰਾਸ਼ਟਰੀ ਪੱਧਰੀ ਯੂਥ ਪਾਰਲੀਮੈਂਟ ਵਿਚ ਸਿਰਫ ਹਿੰਦੀ ਜਾਂ ਅੰਗਰੇਜ਼ੀ ਵਿਚ ਹੀ ਬੋਲ ਸਕਣਗੇ। ਰਜਿਸਟਰੇਸ਼ਨ ਕਰਵਾਉਣ ਦੀ ਆਖਰੀ ਮਿਤੀ 26 ਜਨਵਰੀ ਹੈ। ਇੱਛੁਕ ਨੌਜਵਾਨ ਵਧੇਰੇ ਜਾਣਕਾਰੀ ਲਈ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਦਫਤਰ ਈਸ਼ਰ ਸਿੰਘ ਨਗਰ, ਨੇੜੇ ਮਾਛਿਕਾ ਵਰਕਸ਼ਾਪ ਕਚਹਿਰੀ ਚੌਕ ਬਰਨਾਲਾ ਵਿਖੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Previous Post

ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਲਾਸਿਟਕ ਡੋਰ ਦੀ ਵਰਤੋਂ ਵਿਰੁੱਧ ਕੀਤੀ ਜਾਗਰੂਕਤਾ ਰੈਲੀ

Next Post

ਡਿਪਟੀ ਕਮਿਸ਼ਨਰ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਡਿਪਟੀ ਕਮਿਸ਼ਨਰ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

ਡਿਪਟੀ ਕਮਿਸ਼ਨਰ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend