Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪਟੀ ਕਮਿਸ਼ਨਰ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

Nirmal Pandori by Nirmal Pandori
01/24/2023
in ਸਿਹਤ, ਬਰਨਾਲਾ ਆਸ-ਪਾਸ
Reading Time: 1 min read
A A
0
ਡਿਪਟੀ ਕਮਿਸ਼ਨਰ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਜਨਵਰੀ (ਸੋਨੀ ਧਨੌਲਾ)-

ਪੰਜਾਬ ਸਰਕਾਰ ਦੇ ਕਾਇਆਕਲਪ ਪ੍ਰੋਗਰਾਮ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ‘ਚ ਸੁਧਾਰ ਲਿਆਉਣਾ ਹੈ ਤਾਂ ਜੋ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਮਹੱਈਆ ਕਰਵਾਈਆਂ ਜਾ ਸਕਣ।
 ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਉਣ ਸਮੇਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕਾਇਆਕਲਪ ਪ੍ਰੋਗਰਾਮ ਤਹਿਤ ਹਸਪਤਾਲਾਂ ਦੀ ਸਾਫ-ਸਫਾਈ, ਸਟਾਫ ਦਾ ਮਰੀਜ਼ਾ੍ਂ ਪ੍ਰਤੀ ਚੰਗਾ ਵਿਵਹਾਰ, ਕੰਮ ਕਰਨ ਦੀ ਗੁਣਵੱਤਾ ‘ਚ ਸੁਧਾਰ ਲਿਆਉਣਾ ਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਬਰਨਾਲਾ ਕਾਇਆਕਲਪ ‘ਚ 50 ਲੱਖ ਅਤੇ ਈਕੋ ਫਰੈਂਡਲੀ ਹਾਸਪੀਟਲ ਐਵਾਰਡ ‘ਚ 10 ਲੱਖ ਦੀ ਰਾਸ਼ੀ ਨਾਲ ਸੂਬਾ ਪੱਧਰ ‘ਤੇ ਪਹਿਲੇ ਸਥਾਨ ‘ਤੇ ਰਿਹਾ ਹੈ। ਇਸ ਸਮੇਂ ਸਿਹਤ ਵਿਭਾਗ ਦੇ ਸਟਾਫ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਨਰਸਿੰਗ ਬਰਨਾਲਾ ਦੇ ਸਟਾਫ ਤੇ ਵਿਦਿਾਰਥੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਪੈਦਲ ਮਾਰਚ ਕੀਤਾ ਗਿਆ। ਇਸ ਵਿੱਚ ਹੱਥਾਂ ਦੀ ਸਫਾਈ, ਆਲੇ-ਦੁਆਲੇ ਦੀ ਸਫਾਈ, ਪੌਦੇ ਲਗਾਉਣ, ਪਰਾਲੀ ਜਾਂ ਹੋਰ ਕੂੜੇ-ਕਚਰੇ ਨੂੰ ਅੱਗ ਨਾ ਲਗਾਉਣ, ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਨਾ ਕਰਨ , ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 30 ਜਨਵਰੀ ਨੂੰ

Next Post

ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ: ਬਰਨਾਲਾ ਦੇ ਪਰਦੀਪ ਦੀ ਝੋਲੀ ਦੋ ਤਗਮੇ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ: ਬਰਨਾਲਾ ਦੇ ਪਰਦੀਪ ਦੀ ਝੋਲੀ ਦੋ ਤਗਮੇ

ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ: ਬਰਨਾਲਾ ਦੇ ਪਰਦੀਪ ਦੀ ਝੋਲੀ ਦੋ ਤਗਮੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend