Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਪਾ ਮੰਡੀ ‘ਚ ਅਗਰਵਾਲ ਭਾਈਚਾਰੇ ਦੇ ਪਵਿੱਤਰ ਝੰਡੇ ਦੀ ਬੇਅਦਬੀ

Nirmal Pandori by Nirmal Pandori
01/24/2023
in ਪੰਜਾਬ
Reading Time: 1 min read
A A
0
ਤਪਾ ਮੰਡੀ ‘ਚ ਅਗਰਵਾਲ ਭਾਈਚਾਰੇ ਦੇ ਪਵਿੱਤਰ ਝੰਡੇ ਦੀ ਬੇਅਦਬੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਤਪਾ ਮੰਡੀ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਅਗਰਵਾਲ ਭਾਈਚਾਰੇ ਦੇ ਪਵਿੱਤਰ ਝੰਡੇ ਦੀ ਬੇਅਦਬੀ ਕੀਤੇ ਜਾਣ ਦੀ ਖ਼ਬਰ ਹੈ । ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਅਗਰਵਾਲ ਸਭਾ ਤਪਾ ਦੇ ਚੇਅਰਮੈਨ ਜਵਾਹਰ ਲਾਲ ਬਾਂਸਲ, ਪ੍ਰਧਾਨ ਮਦਨ ਲਾਲ ਗਰਗ, ਅਸੋਕ ਭੂਤ,ਜਨਰਲ ਸਕੱਤਰ ਅਰੁਣ ਗੋਇਲ, ਖਜ਼ਾਨਚੀ ਰਾਜੀਵ ਗਰਗ ਨੇ ਦੱਸਿਆ ਕਿ ਸ਼ਰਾਰਤੀ ਅਨਸਰ ਅਗਰਵਾਲ ਭਾਈਚਾਰੇ ਦੇ ਪਵਿੱਤਰ ਝੰਡੇ ਨੂੰ ਉਖਾੜ ਕੇ ਲੈ ਗਏ ਹਨ । ਉਕਤ ਆਗੂਆਂ ਨੇ ਇਸ ਸ਼ਰਮਨਾਕ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਅਤੇ ਇਹ ਸਮਾਜਕ ਭਾਈਚਾਰੇ ਵਿਚ ਤਰੇੜ ਪਾਉਣ ਦੀ ਕੋਝੀ ਹਰਕਤ ਹੈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੂਬਾ ਸਹਿਮੁਖੀ ਵਿਜੇ ਮਾਰਵਾੜੀ, ਕਾਨੂੰਨੀ ਸਲਾਹਕਾਰ ਕਮੇਟੀ ਦੇ ਸਟੇਟ ਮੈਂਬਰ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਨਿਤਿਨ ਬਾਂਸਲ, ਬਜਰੰਗ ਦਲ ਤਪਾ ਦੇ ਪ੍ਰਧਾਨ ਸਾਹਿਲ ਬਾਂਸਲ ਨੇ ਘਟਨਾ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ । ਉਕਤ ਆਗੂਆਂ ਨੇ ਇਸ ਸਬੰਧੀ ਲਿਖਤੀ ਪੱਤਰ ਪੁਲਿਸ ਥਾਣਾ ਮੁਖੀ ਨੂੰ ਵੀ ਦਿੱਤਾ । ਥਾਣਾ ਮੁਖੀ ਗੁਰਪਾਲ ਸਿੰਘ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ । ਇਸ ਮੌਕੇ ਹਿੰਦੂ ਭਾਈਚਾਰੇ ਦੇ ਹੋਰ ਆਗੂ ਵੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ: ਬਰਨਾਲਾ ਦੇ ਪਰਦੀਪ ਦੀ ਝੋਲੀ ਦੋ ਤਗਮੇ

Next Post

ਕੁੰਵਰ ਵਿਜੈ ਪ੍ਰਤਾਪ ਨੇ ਕਸੂਤੀ ਫਸਾ ਲਈ ਆਪਣੀ ਹੀ ਪਾਰਟੀ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਕੁੰਵਰ ਵਿਜੈ ਪ੍ਰਤਾਪ ਨੇ ਕਸੂਤੀ ਫਸਾ ਲਈ ਆਪਣੀ ਹੀ ਪਾਰਟੀ

ਕੁੰਵਰ ਵਿਜੈ ਪ੍ਰਤਾਪ ਨੇ ਕਸੂਤੀ ਫਸਾ ਲਈ ਆਪਣੀ ਹੀ ਪਾਰਟੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend