• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਜ਼ਿਲ੍ਹਾ ਪ੍ਰਬੰਧਕੀ ਕੰਪਲੈਸਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਚੀਨੀ ਡੋਰ ਖ਼ਿਲਾਫ਼ ਰੈਲੀ

Nirmal Pandori by Nirmal Pandori
01/25/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪ੍ਰਬੰਧਕੀ ਕੰਪਲੈਸਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਚੀਨੀ ਡੋਰ ਖ਼ਿਲਾਫ਼ ਰੈਲੀ

ਬਰਨਾਲਾ 25 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਚਹਿਰੀ ਚੌਕ ਤੱਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤੀ ਗਈ। ਇਸ ਰੈਲੀ ’ਚ ਸ਼ਾਮਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਯੁਵਕ ਸੇਵਾਵਾਂ ਵਲੰਟੀਅਰਾਂ ਨੇ ਜਿੱਥੇ ਖੁਦ ਚੀਨੀ ਡੋਰ ਦੇ ਬਾਈਕਾਟ ਸਬੰਧੀ ਪ੍ਰਣ ਲਿਆ, ਉਥੇ ਦੂਜਿਆਂ ਨੂੰ ਚੀਨੀ ਡੋਰ ਨਾ ਵਰਤਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੇਘਾ ਮਾਨ ਨੇ ਕਿਹਾ ਕਿ ਸਾਨੂੰ ਆਪਣਾ ਫਰਜ਼ ਪਛਾਣਨਾ ਚਾਹੀਦਾ ਹੈ ਤੇ ਆਪਣੇ ਸ਼ੌਕ ਲਈ ਦੂਜਿਆਂ ਦਾ ਨੁਕਸਾਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਰੋਜ਼ਾਨਾ ਸਵੇਰ ਦੀ ਸਭਾ ’ਚ ਵਿਦਿਆਰਥੀਆਂ ਨੂੰ ਚੀਨੀ ਡੋਰ ਨਾ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫਸਰ ਬਲਵੰਤ ਸਿੰੰਘ ਨੇ ਦੱਸਿਆ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚੀਨੀ ਡੋਰ ਵਰਤਣ ਤੋਂ ਵਰਜਣ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਚੀਨੀ ਡੋਰ ਵੇਚਣ, ਖਰੀਦਣ, ਵਰਤਣ ਤੇ ਸਟੋਰ ਕਰਨ ’ਤੇ ਪਾਬੰਦੀ ਲਾਈ ਹੋਈ ਹੈ, ਇਸ ਦੇ ਬਾਵਜੂਦ ਕੁਝ ਲੋਕ ਲਾਲਚ ਵਸ ਇਸਦੀ ਵਿਕਰੀ ਕਰਕੇ ਮਨੁੱਖੀ ਜਾਨਾਂ ਤੇ ਪੰਛੀਆਂ ਦਾ ਨੁਕਸਾਨ ਕਰ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਗਬਾਨੀ ਅਫਸਰ ਨਰਪਿੰਦਰਜੀਤ ਕੌਰ, ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ, ਜ਼ਿਲ੍ਹਾ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ, ਸਹਾਇਕ ਲੋਕ ਸੰਪਰਕ ਅਫਸਰ ਜਗਬੀਰ ਕੌਰ, ਸ੍ਰੀ ਰਾਜੇਸ਼ ਭੁਟਾਨੀ, ਜੁਨਿੰਦਰ ਜੋਸ਼ੀ, ਯੁਵਕ ਸੇਵਾਵਾਂ ਤੋਂ ਲਵਪ੍ਰੀਤ ਸਿੰਘ ਤੇ ਹੋਰ ਵਲੰਟੀਅਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।    

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

06/07/2026
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

06/06/2026
Load More
Previous Post

IAS ਬਾਨਾਮ ਵਿਜੀਲੈਂਸ : ਭਗਵੰਤ ਮਾਨ ਸਰਕਾਰ ਨੇ ਵਿਜੀਲੈਂਸ ਨੂੰ ਕੀਤੀ ਤਾੜਨਾ….!

Next Post

ਸ਼ਰਾਬ ਦੀਆਂ 70 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ
ਬਰਨਾਲਾ ਆਸ-ਪਾਸ

ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

by Nirmal Pandori
06/06/2026
ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
Load More
Next Post
ਸ਼ਰਾਬ ਦੀਆਂ 70 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ

ਸ਼ਰਾਬ ਦੀਆਂ 70 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.