Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ ਵਿਧਾਇਕਾਂ ਨੇ ਅਜੇ ਤਕ ਨਹੀ ਮੋੜੇ ਵਿਧਾਨ ਸਭਾ ਦੇ ਸਟਿੱਕਰ

Nirmal Pandori by Nirmal Pandori
01/28/2023
in ਪੰਜਾਬ
Reading Time: 1 min read
A A
0
ਸਾਬਕਾ ਵਿਧਾਇਕਾਂ ਨੇ ਅਜੇ ਤਕ ਨਹੀ ਮੋੜੇ ਵਿਧਾਨ ਸਭਾ ਦੇ ਸਟਿੱਕਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਪੰਜਾਬ ਦੇ 90 ਸਾਬਕਾ ਵਿਧਾਇਕ ਅਜਿਹੇ ਹਨ ਜਿਨ੍ਹਾਂ ਨੇ ਵਿਧਾਨ ਸਭਾ ਵੱਲੋਂ ਜਾਰੀ ਕੀਤੇ ਸਟਿੱਕਰ ਵਿਧਾਨ ਸਭਾ ਸਕੱਤਰੇਤ ਨੂੰ ਜਮ੍ਹਾਂ ਨਹੀਂ ਕਰਵਾਏ । ਇਨ੍ਹਾਂ ਵਿਧਾਇਕਾਂ ਦੀ ਸੂਚੀ ਵਿੱਚ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਵੀ ਸ਼ਾਮਲ ਹੈ । ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਵਿਧਾਇਕਾਂ ਦੀ ਢੀਠਤਾਈ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਹੈ । ਕੰਗ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੇ ਲੰਮਾ ਸਮਾਂ ਸੱਤਾ ਦਾ ਆਨੰਦ ਮਾਣਿਆ ਹੈ । ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਉੱਪਰ ਮੁਫ਼ਤ ਗੱਡੀਆਂ ਲੰਘਾਉਣ ਲਈ ਅਤੇ ਕੁਝ ਹੋਰ ਥਾਵਾਂ ‘ਤੇ ਆਪਣੀ ਚੌਧਰ ਦਾ ਅਹਿਸਾਸ ਕਰਵਾਉਣ ਲਈ 90 ਦੇ ਕਰੀਬ ਸਾਬਕਾ ਵਿਧਾਇਕਾਂ ਨੇ ਸਟਿੱਕਰ ਵਾਪਸ ਲਈ ਕੀਤੇ । ਹੈਰਾਨੀ ਇਸ ਗੱਲ ਦੀ ਹੈ ਕਿ ਵਿਧਾਨ ਸਭਾ ਵੱਲੋਂ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਇਨ੍ਹਾਂ ਨੇ ਸਟਿੱਕਰ ਵਾਪਸ ਨਹੀਂ ਕੀਤੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਪੰਜਾਬ ਪੁਲਿਸ ਦੇ SP ‘ਤੇ ਬਲਾਤਕਾਰ ਦੇ ਦੋਸ਼…ਦੋ ਵਾਰ ਜ਼ਬਰਦਸਤੀ ਕਰਵਾਇਆ ਗਰਭਪਾਤ

03/26/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਲਾਲਜੀਤ ਭੁੱਲਰ ਦੇ ਪਿਤਾ ਨੇ ਟੈਂਡਰਾਂ ਦੇ ਲਗਾਏ ਸਨ ਵੱਧ ਰੇਟ.. ਜਿਸ ਕਰਕੇ ਬਾਬਾ ਨਾਗਾ ਕੰਪਨੀ ਨੂੰ ਮਿਲੇ ਟੈਂਡਰ

03/26/2026
ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

03/25/2026
Load More
Previous Post

ਸ਼ਰਾਬ ਦੀਆਂ 70 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ

Next Post

ਢਿੱਲੋਂ ਦੀ ਅਗਵਾਈ ਵਿੱਚ ਹਰਸ਼ਿਲ ਗਰਗ ਨੇ ਸਾਥੀਆਂ ਸਮੇਤ ਫੜਿਆ ਬੀਜੇਪੀ ਦਾ ਪੱਲਾ

Nirmal Pandori

Nirmal Pandori

Related Posts

23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਪੰਜਾਬ ਪੁਲਿਸ ਦੇ SP ‘ਤੇ ਬਲਾਤਕਾਰ ਦੇ ਦੋਸ਼…ਦੋ ਵਾਰ ਜ਼ਬਰਦਸਤੀ ਕਰਵਾਇਆ ਗਰਭਪਾਤ

by Nirmal Pandori
03/26/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਲਾਲਜੀਤ ਭੁੱਲਰ ਦੇ ਪਿਤਾ ਨੇ ਟੈਂਡਰਾਂ ਦੇ ਲਗਾਏ ਸਨ ਵੱਧ ਰੇਟ.. ਜਿਸ ਕਰਕੇ ਬਾਬਾ ਨਾਗਾ ਕੰਪਨੀ ਨੂੰ ਮਿਲੇ ਟੈਂਡਰ

by Nirmal Pandori
03/26/2026
ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ
ਪੰਜਾਬ

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

by Nirmal Pandori
03/25/2026
ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਪੰਜਾਬ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

by Nirmal Pandori
03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

by Nirmal Pandori
03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਪੰਜਾਬ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

by Nirmal Pandori
03/23/2026
Load More
Next Post
ਢਿੱਲੋਂ ਦੀ ਅਗਵਾਈ ਵਿੱਚ ਹਰਸ਼ਿਲ ਗਰਗ ਨੇ ਸਾਥੀਆਂ ਸਮੇਤ ਫੜਿਆ ਬੀਜੇਪੀ ਦਾ ਪੱਲਾ

ਢਿੱਲੋਂ ਦੀ ਅਗਵਾਈ ਵਿੱਚ ਹਰਸ਼ਿਲ ਗਰਗ ਨੇ ਸਾਥੀਆਂ ਸਮੇਤ ਫੜਿਆ ਬੀਜੇਪੀ ਦਾ ਪੱਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਪੁਲਿਸ ਦੇ SP ‘ਤੇ ਬਲਾਤਕਾਰ ਦੇ ਦੋਸ਼…ਦੋ ਵਾਰ ਜ਼ਬਰਦਸਤੀ ਕਰਵਾਇਆ ਗਰਭਪਾਤ

ਲਾਲਜੀਤ ਭੁੱਲਰ ਦੇ ਪਿਤਾ ਨੇ ਟੈਂਡਰਾਂ ਦੇ ਲਗਾਏ ਸਨ ਵੱਧ ਰੇਟ.. ਜਿਸ ਕਰਕੇ ਬਾਬਾ ਨਾਗਾ ਕੰਪਨੀ ਨੂੰ ਮਿਲੇ ਟੈਂਡਰ

ਇੱਕ ਵੱਡੇ ਵਿਦਿਅਕ ਅਦਾਰੇ ਦੇ AC ਆਡੀਟੋਰੀਅਮ ਤੱਕ ਸਿਮਟਦੀਆਂ ਜਾ ਰਹੀਆਂ ਬਰਨਾਲਾ ਪ੍ਰਸ਼ਾਸਨ ਦੀਆਂ ਜਾਗਰੂਕ ਮੁਹਿੰਮਾਂ

ਇੱਕ ਵੱਡੇ ਵਿਦਿਅਕ ਅਦਾਰੇ ਦੇ AC ਆਡੀਟੋਰੀਅਮ ਤੱਕ ਸਿਮਟਦੀਆਂ ਜਾ ਰਹੀਆਂ ਬਰਨਾਲਾ ਪ੍ਰਸ਼ਾਸਨ ਦੀਆਂ ਜਾਗਰੂਕ ਮੁਹਿੰਮਾਂ

ਨਸ਼ਾਖੋਰੀ ਤੇ ਤਸਕਰੀ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ- DIG ਪਟਿਆਲਾ ਰੇਂਜ

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend