Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਢਿੱਲੋਂ ਦੀ ਅਗਵਾਈ ਵਿੱਚ ਹਰਸ਼ਿਲ ਗਰਗ ਨੇ ਸਾਥੀਆਂ ਸਮੇਤ ਫੜਿਆ ਬੀਜੇਪੀ ਦਾ ਪੱਲਾ

Nirmal Pandori by Nirmal Pandori
01/28/2023
in ਬਰਨਾਲਾ ਆਸ-ਪਾਸ
Reading Time: 1 min read
A A
0
ਢਿੱਲੋਂ ਦੀ ਅਗਵਾਈ ਵਿੱਚ ਹਰਸ਼ਿਲ ਗਰਗ ਨੇ ਸਾਥੀਆਂ ਸਮੇਤ ਫੜਿਆ ਬੀਜੇਪੀ ਦਾ ਪੱਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 28 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਦਿਨੋਂ ਦਿਨ ਵੱਡਾ ਬਲ ਮਿਲ ਰਿਹਾ ਹੈ। ਇਸੇ ਤਹਿਤ ਅੱਜ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਸਮਰੱਥਨ ਮਿਲਿਆ­ ਜਦੋਂ ਨੌਜਵਾਨ ਆਗੂ ਹਰਸ਼ਲ ਗਰਗ ਦੀ ਅਗਵਾਈ ਵਿੱਚ ਉਸਦੇ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਭਾਜਪਾ ਯੁਵਾ ਮੋਰਚਾ ਵਿੱਚ ਸ਼ਮੂਲੀਅਤ ਕਰ ਲਈ। ਇਹਨਾਂ ਨੌਜਵਾਨਾਂ ਨੂੰ ਅੱਜ ਚੰਡੀਗੜ੍ਹ ਬੀਜੇਪੀ ਦਫ਼ਤਰ ਵਿੱਚ ਪਾਰਟੀ  ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ­ ਸੂਬਾ ਆਗੂ ਸੁਭਾਸ਼ ਸ਼ਰਮਾ ਅਤੇ ਬੀਜੇਪੀ ਯੁਵਾ ਮੋਰਚਾ ਆਗੂ ਕੰਵਰਦੀਪ ਟੌਹੜਾ ਨੇ ਭਾਜਪਾ ਵਿੱਚ ਸ਼ਾਮਲ ਕਰਵਾਇਆ।ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਦੀ ਬੀਜੇਪੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੰਜਾਬ ਦੇ ਲੋਕ ਵੱਡੀ ਗਿਣਤੀ ਵਿੱਚ ਖੁਸ਼ ਹਨ। ਇਸੇ ਤਹਿਤ ਹੀ ਪੰਜਾਬ ਵਿੱਚ ਭਾਜਪਾ ਦਾ ਕਾਫਲਾ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਅੱਜ ਇਸੇ ਲੜੀ ਤਹਿਤ ਨੌਜਵਾਨ ਆਗੂ ਹਰਸ਼ਲ ਗਰਗ ਨੇ ਆਪਣੀ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ­ ਜਿਹਨਾਂ ਦਾ ਅਸੀਂ ਖੁੱਲ੍ਹੇ ਦਿਲ ਨਾਲ ਸਵਾਗਤ ਕਰ ਰਹੇ ਹਾਂ। ਇਹਨਾਂ ਸਾਰੇ ਨੌਜਵਾਨਾਂ ਨੂੰ ਬੀਜੇਪੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਅਤੇ ਭਾਜਪਾ ਵਰਗੀ ਵਿਕਾਸ ਦੀ ਸੋਚ ਵਾਲੀ ਪਾਰਟੀ ਦੀ ਸਰਕਾਰ ਬਨਣੀ ਲੋਚ ਰਹੇ ਹਨ। ਪੰਜਾਬ ਦਾ ਭਲਾ ਸਿਰਫ ਤੇ ਸਿਰਫ ਭਾਜਪਾ ਹੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਆਪ ਸਰਕਾਰ ਸਮੇਤ ਸਾਰੀਆਂ ਪਾਰਟੀਆਂ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਜਿਤਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਨਵਨੀਤ ਸਿੰਘ ਮਾਨਸਾ­ ਜਸ਼ਨ ਸਿੱਧੂ ਮੁਹਾਲੀ­ ਨਿਤਿਨ ਗਰਗ ਵੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

06/28/2025
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

06/24/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

06/20/2025
Load More
Previous Post

ਸਾਬਕਾ ਵਿਧਾਇਕਾਂ ਨੇ ਅਜੇ ਤਕ ਨਹੀ ਮੋੜੇ ਵਿਧਾਨ ਸਭਾ ਦੇ ਸਟਿੱਕਰ

Next Post

ਸੱਤਾ ਦਾ ਨਸ਼ਾ ‘ਆਪ’ ਆਗੂਆਂ ਦੇ ਸਿਰ ਚੜ੍ਹ ਕੇ ਬੋਲਣ ਲੱਗਿਆ-ਸਿਬੀਆ

Nirmal Pandori

Nirmal Pandori

Related Posts

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!
ਬਰਨਾਲਾ ਆਸ-ਪਾਸ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

by Nirmal Pandori
06/28/2025
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ
ਬਰਨਾਲਾ ਆਸ-ਪਾਸ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

by Nirmal Pandori
06/24/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

by Nirmal Pandori
06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
Load More
Next Post
ਸੱਤਾ ਦਾ ਨਸ਼ਾ ‘ਆਪ’ ਆਗੂਆਂ ਦੇ ਸਿਰ ਚੜ੍ਹ ਕੇ ਬੋਲਣ ਲੱਗਿਆ-ਸਿਬੀਆ

ਸੱਤਾ ਦਾ ਨਸ਼ਾ 'ਆਪ' ਆਗੂਆਂ ਦੇ ਸਿਰ ਚੜ੍ਹ ਕੇ ਬੋਲਣ ਲੱਗਿਆ-ਸਿਬੀਆ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

AAP MLA ਕੁੰਵਰ ਵਿਜੇਪ੍ਰਤਾਪ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend