• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

Ex MC ਖੁਦਕੁਸ਼ੀ ਮਾਮਲੇ ਵਿੱਚ Ex MLA ‘ਤੇ ਮੁਕੱਦਮਾ ਦਰਜ

Nirmal Pandori by Nirmal Pandori
01/30/2023
in ਪੰਜਾਬ
Reading Time: 1 min read
A A
0
Ex MC ਖੁਦਕੁਸ਼ੀ ਮਾਮਲੇ ਵਿੱਚ Ex MLA ‘ਤੇ ਮੁਕੱਦਮਾ ਦਰਜ

ਚੰਡੀਗੜ੍- ਜਲੰਧਰ ਦੇ ਸਾਬਕਾ ਕੌਂਸਲਰ ਵਿੱਕੀ ਕਾਲੀਆ ਖੁਦਕੁਸ਼ੀ ਮਾਮਲੇ ਵਿੱਚ ਪੁਲੀਸ ਨੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਸੁਸਾਈਡ ਨੋਟ ਵਿੱਚ ਦਰਜ ਸਾਰੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਰਾਜੇਸ਼ ਕਾਲੀਆ ਦੇ ਬਿਆਨਾਂ ’ਤੇ ਜਲੰਧਰ ਦੇ ਥਾਣਾ ਨੰਬਰ- 1 ਵਿੱਚ ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਹੋਰਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਦੂਜੇ ਪਾਸੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਡੀਜੀਪੀ ਗੌਰਵ ਯਾਦਵ ਨੂੰ ਈ-ਮੇਲ ਰਾਹੀਂ ਪੂਰੇ ਮਾਮਲੇ ਦੀ ਜਾਣਕਾਰੀ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਸਾਬਕਾ ਵਿਧਾਇਕ ਕੇਡੀ ਭੰਡਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੁਲੀਸ ਪ੍ਰਸ਼ਾਸਨ ’ਤੇ ਭਰੋਸਾ ਹੈ। ਉਹ ਪੁਲਿਸ ਦੀ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਦੋ ਦਿਨ ਪਹਿਲਾਂ ਸਾਬਕਾ ਕੌਂਸਲਰ ਵਿੱਕੀ ਕਾਲੀਆ ਨੇ ਖੁਦਕੁਸ਼ੀ ਕਰ ਲਈ ਸੀ, ਸੁਸਾਈਡ ਨੋਟ ਸਾਹਮਣੇ ਆਉਣ ‘ਤੇ ਹੰਗਾਮਾ ਮਚ ਗਿਆ ਸੀ। ਸੁਸਾਈਡ ਨੋਟ ਵਿੱਚ ਸਾਬਕਾ ਵਿਧਾਇਕ ਕੇਡੀ ਭੰਡਾਰੀ ਸਮੇਤ ਕਈ ਲੋਕਾਂ ਦੇ ਨਾਂ ਸਨ।

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Previous Post

ਸਰਕਾਰੀ ਸਬ-ਕਮੇਟੀ ਦੇ ਮੈਂਬਰ ਮੰਤਰੀਆਂ ਖ਼ਿਲਾਫ਼ ਸੂਬਾ ਪੱਧਰੀ ਧਰਨਿਆਂ ਦੀ ਹਮਾਇਤ ਕਰਨ ਦਾ ਐਲਾਨ

Next Post

ਸਿਹਤ ਵਿਭਾਗ ਨੇ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਮਨਾਇਆ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਸਿਹਤ ਵਿਭਾਗ ਨੇ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਮਨਾਇਆ

ਸਿਹਤ ਵਿਭਾਗ ਨੇ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਮਨਾਇਆ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.