Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਖੀ ਵਨ ਸਟਾਪ ਸੈਂਟਰ ਨੇ ਕਰਾਇਆ ਜਾਗਰੂਕਤਾ ਸੈਮੀਨਾਰ

Nirmal Pandori by Nirmal Pandori
01/30/2023
in ਸਿਹਤ, ਬਰਨਾਲਾ ਆਸ-ਪਾਸ
Reading Time: 1 min read
A A
0
ਸਖੀ ਵਨ ਸਟਾਪ ਸੈਂਟਰ ਨੇ ਕਰਾਇਆ ਜਾਗਰੂਕਤਾ ਸੈਮੀਨਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 30 ਜਨਵਰੀ (ਸੋਨੀ ਧਨੌਲਾ)-

ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਖੁੱਡੀ ਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ, ਜਿਸ ਵਿੱਚ ਵੱਖ-ਵੱਖ ਸੈਂਟਰਾਂ ਤੋਂ ਆਂਗਣਵਾੜੀ ਵਰਕਰਾਂ ਮੌਜੂਦ ਸਨ। ਇਸ ਸੈਮੀਨਾਰ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਸੈਮੀਨਾਰ ਮੌਕੇ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਨੀਲਮ ਰਾਣੀ (ਆਈ.ਟੀ ਸਟਾਫ਼) ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿਖੇ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ , ਭਾਵਨਾਤਮਕ ਅਤੇ ਕਿਸੇ ਵੀ ਪ੍ਰਕਾਰ ਦੀ ਹਿੰਸਾ ਦਾ ਸ਼ਿਕਾਰ ਹਨ, ਨੂੰ ਸੈਂਟਰ ਵੱਲੋਂ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਅਸਥਾਈ ਰਿਹਾਇਸ਼ ਅਤੇ ਮਨੋਵਿਗਿਆਨਕ ਕਾਊਂਸਲਿੰਗ ਦੀਆਂ ਸੁਵਿਧਾਵਾਂ ਦਿੱਤੀਆ ਜਾਂਦੀਆਂ ਹਨ। ਇਸ ਦੇ ਨਾਲ ਪੀੜਤ ਔਰਤਾਂ ਨੂੰ ਉਨਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਵੱਖ-ਵੱਖ ਐਕਟਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ, ਜਿਵੇਂ ਕਿ ਘਰੇਲੂ ਹਿੰਸਾਂ ਐਕਟ, ਜਿਸ ਅਧੀਨ ਔਰਤਾਂ ਆਪਣੇ ਹੱਕ ਲੈ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸੈਂਟਰ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ । ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰਬਰ 01679-230181 ਅਤੇ ਵਿਮੈੱਨ ਹੈਲਪ ਲਾਈਨ ਨੰਬਰ 181, 112 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
Load More
Previous Post

ਡਿਪਟੀ ਕਮਿਸ਼ਨਰ ਵਲੋਂ ਵਿਭਾਗੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

Next Post

ਸੁਪਰੀਮ ਕੋਰਟ ਦੇ ਜੱਜ ਨੇ ਮਜੀਠੀਆ ਦੀ ਜ਼ਮਾਨਤ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

Nirmal Pandori

Nirmal Pandori

Related Posts

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
Load More
Next Post

ਸੁਪਰੀਮ ਕੋਰਟ ਦੇ ਜੱਜ ਨੇ ਮਜੀਠੀਆ ਦੀ ਜ਼ਮਾਨਤ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਕੀਤਾ ਇਨਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend