Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦਾ ਮੈਡੀਕਲ ਚੈੱਕਅਪ ਕੈਂਪ  

Nirmal Pandori by Nirmal Pandori
01/31/2023
in ਸਿੱਖਿਆ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦਾ ਮੈਡੀਕਲ ਚੈੱਕਅਪ ਕੈਂਪ  
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਜਨਵਰੀ (ਸੋਨੀ ਧਨੌਲਾ)-

ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਮੈਡਮ ਵਸੁੰਧਰਾ ਕਪਿਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੱਗਰਾ ਸਿੱਖਿਆ ਅਭਿਆਨ ਤਹਿਤ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ ਵਿਸੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਮੈਡੀਕਲ ਨਿਰੀਖਣ ਕੈਂਪ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਰਨਾਲਾ ਇਰਵਿੰਦਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਹਿਲ ਕਲਾਂ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਲਗਾਇਆ  ਗਿਆ। ਇਸ ਕੈਂਪ ਵਿੱਚ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ  ਬਾਰਵੀਂ ਜਮਾਤ ਤੱਕ ਦੇ ਲੋੜਵੰਦ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸਰਬਜੀਤ ਸਿੰਘ ਤੂਰ ਵੱਲੋਂ ਕੈਂਪ ‘ਚ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ  ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਈ.ਈ.ਡੀ. ਭੁਪਿੰਦਰ ਸਿੰਘ ਡੀ.ਐਸ.ਈ.ਟੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 56 ਵਿਦਿਆਰਥੀਆਂ ਦਾ ਨਿਰੀਖਣ ਕੀਤਾ ਗਿਆ। ਕੈਂਪ ਦੌਰਾਨ ਡਾਕਟਰਾਂ ਦੇ ਸੁਝਾਅ ਅਨੁਸਾਰ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਟਰਾਈ ਸਾਇਕਲ, ਵੀਲ੍ਹ ਚੇਅਰ, ਰੋਲੇਟਰ, ਕੈਲੀਬਰ ਐਫ.ਓ., ਕੇ.ਐੱਫ.ਓ. , ਐੱਮ.ਆਰ. ਕਿੱਟ ਅਤੇ  ਹੋਰ ਸਹਾਇਕ ਉਪਕਰਨ ਸਾਮਾਨ ਵੰਡ ਕੈਂਪ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਜ਼ਿਲ੍ਹੇ ਅਤੇ ਐਲਿਮਕੋ ਤੋਂ ਆਈ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਨ੍ਹਾਂ ਬੱਚਿਆਂ ਦਾ ਚੈੱਕਅਪ ਕੀਤਾ ਗਿਆ। ਕੈਂਪ ਵਿੱਚ ਬਲਾਕਾਂ ਦੇ ਆਈ.ਈ.ਡੀ ਨੋਡਲ ਅਫਸਰ ਜਸਵੀਰ ਸਿੰਘ ਅਤੇ ਜਸਵੰਤ ਸਿੰਘ, ਸਮੂਹ ਅਧਿਆਪਕ ਆਈ.ਈ.ਆਰ.ਟੀ ਅਤੇ ਆਈ.ਈ.ਵੀ. ਨੇ ਵੀ ਭਾਗ ਲਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਉਪਭੋਗਤਾ ਕਮਿਸ਼ਨ ਨੇ ਬੀਮਾ ਕੰਪਨੀ ਨੂੰ ਬੀਮੇ ਦੀ ਰਕਮ ਦੇਣ ਸਮੇਤ ਲਾਇਆ ਜੁਰਮਾਨਾ

Next Post

ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend