• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 3 ਫਰਵਰੀ ਤੋਂ

Nirmal Pandori by Nirmal Pandori
02/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 3 ਫਰਵਰੀ ਤੋਂ

ਮਹਿਲ ਕਲਾਂ 2 ਫਰਵਰੀ ( ਜਸਵੰਤ ਸਿੰਘ ਲਾਲੀ )-

ਨੇੜਲੇ ਪਿੰਡ ਮਹਿਲ ਖੁਰਦ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ 3 ਫਰਵਰੀ ਤੋਂ 5 ਫਰਵਰੀ ਤੱਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲੌਰ ਸਿੰਘ ਅਤੇ ਜਗਰਾਜ ਸਿੰਘ ਨੇ ਦੱਸਿਆ ਕਿ 3 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਜਾਣਗੇ । 4 ਫਰਵਰੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜਿਸ ਵਿੱਚ ਰਾਗੀ ਢਾਡੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣਗੇ । ਮਿਤੀ 5 ਫਰਵਰੀ (ਦਿਨ ਐਤਵਾਰ) ਨੂੰ ਭੋਗ ਪਾਏ ਜਾਣਗੇ । ਤਿੰਨੇ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਇਸ ਮੌਕੇ ਜੇ ਈ ਬਲਰਾਜ ਸਿੰਘ , ਜਗਤਾਰ ਸਿੰਘ ਬੈਂਕ ਮੁਲਾਜ਼ਮ , ਜਸਵੰਤ ਸਿੰਘ ਜੇ ਈ , ਜਗਰਾਜ ਸਿੰਘ ਬਾਘਾ , ਸਮਰੱਥ ਸਿੰਘ ਆਦਿ ਹਾਜਰ ਸਨ ।

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

06/07/2026
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

06/06/2026
Load More
Previous Post

ਬਾਠ ਨੇ ਸੰਭਾਲਿਆ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ

Next Post

ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਨ ਸਬੰਧੀ ਨਵੀਂ ਅਰਜ਼ੀ ਨਹੀਂ ਲਈ ਜਾਵੇਗੀ- ਏਡੀਸੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ
ਬਰਨਾਲਾ ਆਸ-ਪਾਸ

ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

by Nirmal Pandori
06/06/2026
ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
Load More
Next Post
ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਨ ਸਬੰਧੀ ਨਵੀਂ ਅਰਜ਼ੀ ਨਹੀਂ ਲਈ ਜਾਵੇਗੀ-  ਏਡੀਸੀ

ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਨ ਸਬੰਧੀ ਨਵੀਂ ਅਰਜ਼ੀ ਨਹੀਂ ਲਈ ਜਾਵੇਗੀ- ਏਡੀਸੀ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.