Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

Nirmal Pandori by Nirmal Pandori
02/04/2023
in ਬਰਨਾਲਾ ਆਸ-ਪਾਸ
Reading Time: 1 min read
A A
0
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 4 ਫਰਵਰੀ ( ਜਸਵੰਤ ਸਿੰਘ ਲਾਲੀ )-

ਨੇੜਲੇ ਪਿੰਡ ਮਹਿਲ ਖੁਰਦ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਪੰਥਕ ਕਵੀਸ਼ਰੀ ਜਥਾ ਭੂਰਾ ਸਿੰਘ ਚੱਠਾ ਨਨਹੇੜਾ ਦੇ ਜਥੇ ਵੱਲੋਂ ਗੁਰੂ ਰਵਿਦਾਸ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਨਗਰ ਕੀਰਤਨ ਦੌਰਾਨ ਵੱਖ ਵੱਖ ਪੜਾਵਾਂ ‘ਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ।ਇਸ ਮੌਕੇ ਪ੍ਰਧਾਨ ਬਲੌਰ ਸਿੰਘ , ਸੈਕਟਰੀ ਕਰਮ ਸਿੰਘ , ਮੁੱਖ ਸੇਵਾਦਰ ਜਗਰਾਜ ਸਿੰਘ , ਦਲੀਪ ਸਿੰਘ ,ਬਲਰਾਜ ਸਿੰਘ ਜੇ ਈ , ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਛਾਪਾ , ਜਸਵੰਤ ਸਿੰਘ ਲਾਲੀ , ਅਵਤਾਰ ਸਿੰਘ ,ਜਗਤਾਰ ਸਿੰਘ , ਸਰਪੰਚ ਬਲਦੀਪ ਸਿੰਘ ,ਕਰਮ ਸਿੰਘ ,ਜਸਵੰਤ ਸਿੰਘ ਜੇ ਈ ,ਜਗਰਾਜ ਸਿੰਘ ਬਾਘਾ , ਪੰਚ ਬੰਤ ਸਿੰਘ ਆਦਿ ਹਾਜ਼ਰ ਸਨ । ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਦੇ ਨਾਲ ਪੈਦਲ ਤੁਰ ਕੇ ਪੂਰੇ ਪਿੰਡ ਦੀ ਪ੍ਰਕਰਮਾ ਕੀਤੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Previous Post

ਲੜਕੀ ਤੋਂ ਲੜਕਾ ਬਣਿਆ ਟਰਾਂਜੈਂਡਰ ਗਰਭਵਤੀ… ਦੇਵੇਗਾ ਬੱਚੇ ਨੂੰ ਜਨਮ

Next Post

ਬਰਨਾਲਾ ‘ਚ ਬਣੇਗਾ ਡਾ.ਬੀ.ਆਰ.ਅੰਬੇਦਕਰ ਭਵਨ, ਜਗ੍ਹਾ ਦੀ ਤਲਾਸ਼ ਜਾਰੀ-ਡਾ. ਬਲਜੀਤ ਕੌਰ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਬਰਨਾਲਾ ‘ਚ ਬਣੇਗਾ ਡਾ.ਬੀ.ਆਰ.ਅੰਬੇਦਕਰ ਭਵਨ, ਜਗ੍ਹਾ ਦੀ ਤਲਾਸ਼ ਜਾਰੀ-ਡਾ. ਬਲਜੀਤ ਕੌਰ

ਬਰਨਾਲਾ 'ਚ ਬਣੇਗਾ ਡਾ.ਬੀ.ਆਰ.ਅੰਬੇਦਕਰ ਭਵਨ, ਜਗ੍ਹਾ ਦੀ ਤਲਾਸ਼ ਜਾਰੀ-ਡਾ. ਬਲਜੀਤ ਕੌਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend