Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸ ਡੀ ਕਾਲਜ ਦੇ ਮੈਥੇਮੈਟਿਕਸ ਵਿਭਾਗ ਵੱਲੋਂ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ

Nirmal Pandori by Nirmal Pandori
02/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਐੱਸ ਡੀ ਕਾਲਜ ਦੇ ਮੈਥੇਮੈਟਿਕਸ ਵਿਭਾਗ ਵੱਲੋਂ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 06 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਐੱਸ ਡੀ ਕਾਲਜ ਦੇ ਮੈਥੇਮੈਟਿਕਸ ਵਿਭਾਗ ਵਲੋ ‘ਡੀਬੀਟੀ ਸਟਾਰ ਕਾਲਜ ਸਕੀਮ’ ਅਧੀਨ ‘ਮੈਟਲੈਬ’ ਸਾਫ਼ਟਵੇਅਰ ਦੀ ਸਿਖਲਾਈ ਦੇਣ ਲਈ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੇ ਪਹਿਲੇ ਦੋ ਦਿਨ ਦੇ ਪ੍ਰਮੁੱਖ ਬੁਲਾਰੇ ਸੰਤ ਲੌਂਗੋਵਾਲ ਇੰਜੀਨੀਅਰਿੰਗ ਕਾਲਜ ਲੌਂਗੋਵਾਲ ਦੇ ਮੈਥੇਮੇਟਿਕਸ ਵਿਭਾਗ ਦੇ ਮੁਖੀ ਡਾ. ਵਿਜੈ ਕੁਮਾਰ ਕੁਕਰੇਜਾ ਸਨ। ਉਹਨਾਂ ਵਿਦਿਆਰਥੀਆਂ ਨੂੰ ‘ਮੈਟਲੈਬ’ ਸਾਫ਼ਟਵੇਅਰ ਬਾਰੇ ਸੰਪੂਰਨ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਵਿਦਿਆਰਥੀ ਮੈਥੇਮੈਟਿਕਸ ਦੇ ਨਾਲ-ਨਾਲ ‘ਮੈਟਲੈਬ’ ਸਾਫ਼ਟਵੇਅਰ ਚੰਗੀ ਤਰ੍ਹਾਂ ਸਿੱਖ ਲੈਂਦੇ ਹਨ ਤਾਂ ਉਹ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਬਹੁਤ ਵਧੀਆ ਨੌਕਰੀ ਪ੍ਰਾਪਤ ਕਰ ਸਕਦੇ ਹਨ। ਤੀਜੇ ਦਿਨ ਦੋਆਬਾ ਕਾਲਜ, ਜਲੰਧਰ ਤੋਂ ਮੈਥੇਮੈਟਿਕਸ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਭਾਰਤੀ ਗੁਪਤਾ ਪ੍ਰਮੁੱਖ ਬੁਲਾਰੇ ਸਨ। ਉਹਨਾਂ ਦੱਸਿਆ ਕਿ ਮੈਥੇਮੈਟਿਕਸ ਦੀਆ ਬਹੁਤ ਸਾਰੀਆਂ ਧਾਰਨਾਵਾਂ ਨੂੰ ਇਸ ਸਾਫ਼ਟਵੇਅਰ ਨਾਲ ਹੱਲ ਕੀਤਾ ਜਾ ਸਕਦਾ ਹੈ। ਉਹਨਾਂ ਵਿਭਾਗ ਦੇ ਅਧਿਆਪਕਾਂ ਨਾਲ ਮਿਲ ਕੇ ਵਿਦਿਆਰਥੀਆਂ ਨੂੰ ‘ਮੈਟਲੈਬ’ ਸਾਫ਼ਟਵੇਅਰ ਦੀ ਹੱਥ ‘ਤੇ ਸਿਖਲਾਈ ਕਰਵਾਈ। ਵਰਕਸ਼ਾਪ ਦੇ ਅੰਤ ਵਿਚ ਡਾ. ਭਾਰਤੀ ਗੁਪਤਾ ਵਲੋਂ ਕੁਇਜ਼ ਮੁਕਾਬਲੇ ਅਤੇ ਗਰੁੱਪ ਅਸਾਈਨਮੈਂਟ ਮੁਕਾਬਲੇ ਕਰਵਾਏ ਗਏ। ਕੁਇਜ਼ ਮੁਕਾਬਲਿਆਂ ‘ਚ ਵਨਿਸ਼ਕਾ, ਕੁਸੁਮ ਅੰਜਲੀ ਅਤੇ ਨਮਿਸ਼ਾ ਨੇ ਕ੍ਰਮਵਾਰ ਪਹਿਲਾ,  ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਗਰੁੱਪ ਅਸਾਈਨਮੈਂਟ ਮੁਕਾਬਲੇ ਨਿਕਿਤਾ, ਪਲਕ ਅਤੇ ਨਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਹਿਮਾਂਸ਼ੀ (ਬੀਐਸ.ਸੀ ਭਾਗ ਦੂਜਾ), ਹਿਮਾਂਸ਼ੀ (ਬੀਐਸ.ਸੀ ਭਾਗ ਤੀਜਾ) ਅਤੇ ਹਰਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਮਾਪਤੀ ਸਮਾਰੋਹ ‘ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਸਮੁੱਚੇ ਵਿਭਾਗ ਨੂੰ ਇਸ ਵਰਕਸ਼ਾਪ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਵਿਭਾਗ ਦੇ ਮੁਖੀ ਪ੍ਰੋਫ਼ੈਸਰ ਅਸ਼ਵਨੀ ਸੀਕਰੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਵਰਕਸ਼ਾਪ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ‘ਤੇ ਵਿਭਾਗ ਦੇ ਅਧਿਆਪਕਾਂ ਪ੍ਰੋ. ਉਪਾਸਨਾ, ਪ੍ਰੋ. ਗੁਰਕੀਰਤ, ਪ੍ਰੋ.  ਮਨੀਸ਼, ਪ੍ਰੋ. ਡਿੰਪਲ ਦਾ ਧੰਨਵਾਦ ਕੀਤਾ। ਇਸ ਵਰਕਸ਼ਾਪ ਵਿਚ ਤਕਨੀਸ਼ੀਅਨ ਸ੍ਰੀ ਹਿੰਮਤਪਾਲ ਸਿੰਘ, ਬੀ. ਵੌਕ ਸਾਫ਼ਟਵੇਅਰ ਵਿਭਾਗ ਅਤੇ  ਬੀ.ਵੌਕ ਜੇਐਮਟੀ ਵਿਭਾਗ ਨੇ ਵੀ ਅਹਿਮ ਯੋਗਦਾਨ ਪਾਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Previous Post

ਐਡਵੋਕੇਟ ਵਿਸ਼ਾਲ ਸ਼ਰਮਾ ਨੇ ਸਾਥੀਆਂ ਸਮੇਤ ‘ਤੱਕੜੀ’ ਛੱਡ ਕੇ ਫੜਿਆ ‘ਕਮਲ’

Next Post

ਵਿਧਵਾ ਦੀ ਅਪੀਲ : ਡੀਸੀ ਦਾ ਉਪਰਾਲਾ,ਸੋਨੇ ‘ਤੇ ਸੁਹਾਗਾ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post

ਵਿਧਵਾ ਦੀ ਅਪੀਲ : ਡੀਸੀ ਦਾ ਉਪਰਾਲਾ,ਸੋਨੇ 'ਤੇ ਸੁਹਾਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend