Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਉੱਚ ਸਿੱਖਿਆ ਸੰਸਥਾਨਾਂ ਦੇ ਦੌਰੇ ਲਈ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਰਵਾਨਾ

Nirmal Pandori by Nirmal Pandori
02/07/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 07 ਫਰਵਰੀ (ਨਿਰਮਲ ਸਿੰਘ ਪੰਡੋਰੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਣੂ ਬਾਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਅਧੀਨ ਅਤੇ ਨੋਡਲ ਇੰਚਾਰਜ ਹੈਡਮਾਸਟਰ ਰਾਜੇਸ਼ ਕੁਮਾਰ ਗੋਇਲ ਦੀ ਅਗਵਾਈ ਹੇਠ ਪੰਜਾਬ ਰਾਜ ਦੇ ਸਿੱਖਿਆ ਸੰਸਥਾਨਾਂ ਦੀ ਵਿਜ਼ਿਟ ਕਰਵਾਉਣ ਲਈ ਵਿਦਿਆਰਥੀਆਂ ਦਾ ਵਿਦਿਅਕ ਟੂਰ ਰਵਾਨਾ ਕੀਤਾ ਗਿਆ।
 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਇੰਚਾਰਜ ਰਾਜੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਤਹਿਤ ਵਿਦਿਆਰਥੀਆਂ ਦੀ ਕਰੀਅਰ ਚੋਣ ਵਾਸਤੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਦੇ 90 ਸਕੂਲਾਂ ਦੇ 1800 ਵਿਦਿਆਰਥੀਆਂ ਨੂੰ ਤਿੰਨ ਦਿਨਾਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸੰਤ ਲੌਂਗੋਵਾਲ ਇੰਸੀਟਿਊਟ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਅਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਵਿਖੇ ਅਧਿਆਪਕਾਂ ਦੀ ਅਗਵਾਈ ਹੇਠ ਵਿਜ਼ਿਟ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਨੂੰ ਬਾਲਾ ਨੇ ਕਿਹਾ ਕਿ ਇਸ ਵਿੱਦਿਅਕ ਟੂਰ ਦਾ ਬੱਚੇ ਆਪਣਾ ਕਰੀਅਰ ਚੁਣਨ ਲਈ ਭਰਪੂਰ ਲਾਭ ਉਠਾਉਣਗੇ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ, ਹੈਡਮਿਸਟ੍ਰਸ ਮੈਡਮ ਸੋਨੀਆ, ਬਲਾਕ ਨੋਡਲ ਅਫ਼ਸਰ ਹੈਡਮਾਸਟਰ ਜਸਵਿੰਦਰ ਸਿੰਘ, ਸੁਰੇਸ਼ਟਾ ਸ਼ਰਮਾ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਸਿੰਘ ਰੋਮੀ ਤੇ ਅਧਿਆਪਕ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
Load More
Previous Post

ਗੁੱਸੇ ਵਿੱਚ ਆਏ ਊਠ ਨੇ ਆਪਣਾ ਮਾਲਕ ਮਾਰ ਦਿੱਤਾ.. ਤੇ ਪਿੰਡ ਵਾਸੀਆਂ ਨੇ ਡੰਡਿਆਂ ਨਾਲ ਕੁੱਟ-ਕੁੱਟ ਊਠ ਮਾਰ ਦਿੱਤਾ

Next Post

CM ਨੇ ਕਿਹਾ…ਮੇਰੇ ‘ਤੇ ਭਰੋਸਾ ਰੱਖੋ ਪਰ ਅਧਿਕਾਰੀ ਕਹਿੰਦੇ..ਲਿਖਤੀ ਹੁਕਮ ਦੇਵੋ…!

Nirmal Pandori

Nirmal Pandori

Related Posts

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
Load More
Next Post
CM ਨੇ ਕਿਹਾ…ਮੇਰੇ ‘ਤੇ ਭਰੋਸਾ ਰੱਖੋ ਪਰ ਅਧਿਕਾਰੀ ਕਹਿੰਦੇ..ਲਿਖਤੀ ਹੁਕਮ ਦੇਵੋ…!

CM ਨੇ ਕਿਹਾ…ਮੇਰੇ 'ਤੇ ਭਰੋਸਾ ਰੱਖੋ ਪਰ ਅਧਿਕਾਰੀ ਕਹਿੰਦੇ..ਲਿਖਤੀ ਹੁਕਮ ਦੇਵੋ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend