Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗੈਲਰੀ ’ਚ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਤਸਵੀਰ ਲਗਾਈ  

Nirmal Pandori by Nirmal Pandori
02/15/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗੈਲਰੀ ’ਚ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਤਸਵੀਰ ਲਗਾਈ  
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 15 ਫਰਵਰੀ (ਰਾਜਿੰਦਰ ਸ਼ਰਮਾ)-

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਦੀ ਸਥਾਪਿਤ ਗੈਲਰੀ ’ਚ ਅੱਜ ਸ਼ਹੀਦ ਸੇਵਾ ਸਿੰੰਘ ਠੀਕਰੀਵਾਲਾ ਦੀ ਤਸਵੀਰ ਲਗਾਈ ਗਈ। ਇਸ ਗੈਲਰੀ ’ਚ ਹੁਣ ਤੱਕ ਕਰੀਬ 65 ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਦੇ ਸੰਘਰਸ਼ ਤੋਂ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਇਆ ਜਾ ਸਕੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਜਾ ਮੰਡਲ ਲਹਿਰ ਦੇ ਮੋਢੀ ਅਮਰ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਦੀ ਤਸਵੀਰ ਗੈਲਰੀ ਵਿੱਚ ਲਾਉਂਦਿਆਂ ਦੇਸ਼ ਭਗਤ ਲਹਿਰ ਦੇ ਆਗੂ ਨਵਤੇਜ ਸਿੱਘ ਭੱਠਲ, ਨਰਿੰਦਰ ਸਿੰਘ ਕਲਾਲਾਂ, ਬਲਵਿੰਦਰ ਸਿੰਘ ਠੀਕਰੀਵਾਲ, ਜਸਵੀਰ ਸਿੰਘ ਠੀਕਰੀਵਾਲ ਤੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਦੇਸ਼ ਭਗਤਾਂ ਦੀ ਕੁਰਬਾਨੀ ਦਾ ਇਤਿਹਾਸ ਸਾਂਭਣ ਹਿੱਤ ਗੈਲਰੀ ਦਾ ਪ੍ਰਬੰਧ ਕੀਤਾ ਹੈ ਅਤੇ ਵਿਸ਼ਵਾਸ ਦਿਵਾਇਆ ਕਿ ਆਜ਼ਾਦੀ ਘੁਲਾਟੀਆਂ ਪਰਿਵਾਰਾਂ ਦੇ ਵਾਰਸਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਇਸ ਮੌਕੇ ਮਨਜਿੰਦਰ ਸਿੰਘ ਸੰਧੂ ਪੱਤੀ ਬਰਨਾਲਾ, ਨੰਦਨ ਜੋਸ਼ੀ ਬਰਨਾਲਾ, ਨਛੱਤਰ ਸਿੰਘ ਕੈਰੇ, ਰਕਸ਼ਾ ਦੇਵੀ, ਪਵਨ ਮੱਕੜ ਤੇ ਜਗਮੀਤ ਸਿੰਘ ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਪੰਜਾਬੀ ਭਾਸ਼ਾ ‘ਚ ਬੋਰਡ ਲਾਉਣ ਸਬੰਧੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ 

Next Post

ਕੇਂਦਰ ਨੇ ਪੰਜਾਬ ਨੂੰ ਫੰਡ ਰੋਕਣ ਦੀ ਦਿੱਤੀ ਚੇਤਾਵਨੀ, PMJAY ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਕੇਂਦਰ ਨੇ ਪੰਜਾਬ ਨੂੰ ਫੰਡ ਰੋਕਣ ਦੀ ਦਿੱਤੀ ਚੇਤਾਵਨੀ, PMJAY ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼

ਕੇਂਦਰ ਨੇ ਪੰਜਾਬ ਨੂੰ ਫੰਡ ਰੋਕਣ ਦੀ ਦਿੱਤੀ ਚੇਤਾਵਨੀ, PMJAY ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend