Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਹੋਇਆ ਚੰਡੀਗੜ੍ਹ ਯੂਨੀਵਰਸਿਟੀ ਦੇ “ਨੈਸ਼ਨਲ ਐਂਟਰੈਂਸ-ਕਮ- ਸਕਾਲਰਸ਼ਿਪ ਟੈਸਟ-2023” ਦਾ ਉਦਘਾਟਨ

Nirmal Pandori by Nirmal Pandori
02/16/2023
in ਪੰਜਾਬ
Reading Time: 1 min read
A A
0
ਬਰਨਾਲਾ ਵਿਖੇ ਹੋਇਆ ਚੰਡੀਗੜ੍ਹ ਯੂਨੀਵਰਸਿਟੀ ਦੇ “ਨੈਸ਼ਨਲ ਐਂਟਰੈਂਸ-ਕਮ- ਸਕਾਲਰਸ਼ਿਪ ਟੈਸਟ-2023” ਦਾ ਉਦਘਾਟਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਪ੍ਰੋ ਚਾਂਸਲਰ ਡਾਕਟਰ ਬਾਵਾ ਨੇ ਦੱਸੀਆਂ ਸੀਯੂ ਦੀਆਂ ਪ੍ਰਾਪਤੀਆਂ

ਬਰਨਾਲਾ 16 ਫਰਵਰੀ (ਨਿਰਮਲ ਸਿੰਘ ਪੰਡੋਰੀ)-ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੋਣਹਾਰ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਵਜੀਫਾ ਸਕੀਮ “ਨੈਸ਼ਨਲ ਐਂਟਰੈਂਸ-ਕਮ- ਸਕਾਲਰਸ਼ਿਪ ਟੈਸਟ-2023” ਦਾ ਉਦਘਾਟਨ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾਕਟਰ ਆਰ ਐਸ ਬਾਵਾ ਬਰਨਾਲਾ ਵਿਖੇ ਕੀਤਾ । ਇਸ ਮੌਕੇ ਪ੍ਰੈਸ ਕਾਨਫਰੰਸ ਦੌਰਾਨ ਡਾਕਟਰ ਬਾਵਾ ਨੇ ਕਿਹਾ ਕਿ ਇਹ ਵਜ਼ੀਫ਼ਾ ਟੈਸਟ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਇਨਾਮ ਦੇਣ ਦੇ ਉਦੇਸ਼ ਨਾਲ ਸੰਚਾਲਿਤ ਕੀਤਾ ਗਿਆ ਹੈ ਅਤੇ ਇਸ ਸਾਲ ਵਿਦਿਆਰਥੀਆਂ ਨੂੰ 60 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਟੈੱਸਟ ਲਈ ਵਿਦਿਆਰਥੀ ਆਨਲਾਈਨ ਰਜਿਸਟਰ ਹੋ ਸਕਦੇ ਹਨ ਅਤੇ ਆਪਣੀ ਸਹੂਲਤ ਅਨੁਸਾਰ ਸਲਾਟ ਵੀ ਬੁੱਕ ਕਰ ਸਕਦੇ ਹਨ ਅਤੇ ਆਪਣੀ ਕਾਰਜਕਾਰੀ ਦੇ ਅਧਾਰ ‘ਤੇ 100 ਫ਼ੀਸਦੀ ਤੱਕ ਦੀ ਸਕਾਲਰਸ਼ਿਪ ਵੀ ਪ੍ਰਾਪਤ ਕਰ ਸਕਦੇ ਹਨ । ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਸ਼ਵ ਪੱਧਰੀ ਵਿਦਿਅਕ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਕਿਹਾ ਕਿ ਕਿਸੇ ਵਿਦਿਅਕ ਸੰਸਥਾ ਦਾ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੀ ਦਰਜਾਬੰਦੀ ਵਿੱਚ ਸ਼ਾਮਲ ਹੋਣਾ ਇਸਦੇ ਮਿਆਰੀ ਵਿਦਿਅਕ ਮਾਡਲ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਕਾਰੀ ਅਤੇ ਗ਼ੈਰ-ਸਰਕਾਰੀ ਯੂਨੀਵਰਸਿਟੀਆਂ ਵਿੱਚ ਚੰਗਾ ਸਥਾਨ ਹਾਸਲ ਕਰਨ ਤੋਂ ਬਾਅਦ ਏਸ਼ੀਆ ਯੂਨੀਵਰਸਿਟੀ ਰੈਕਿੰਗ ਵਿਚ ਸ਼ਾਮਲ ਹੋਣਾ ਚੰਡੀਗੜ੍ਹ ਯੂਨੀਵਰਸਿਟੀ ਦੀ ਵੱਡੀ ਪ੍ਰਾਪਤੀ ਹੈ । ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ 2022 ਦੇ ਬੈਂਚ ਵਿੱਚ ਨੌਕਰੀਆਂ ਦੇ ਮੌਕਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਬਾਵਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ 400 ਤੋਂ ਬਾਅਦ ਅੰਤਰਰਾਸ਼ਟਰੀ ਕੰਪਨੀਆਂ ਵੱਲੋਂ 9500 ਨੌਕਰੀਆਂ ਦੇ ਮੌਕੇ ਮਿਲੇ ਹਨ । ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਸਭ ਤੋਂ ਵੱਡਾ ਅੰਤਰਰਾਸ਼ਟਰੀ ਤਨਖਾਹ ਪੈਕੇਜ 1.07 ਕਰੋੜ ਅਤੇ ਸਭ ਤੋਂ ਵੱਡਾ ਰਾਸ਼ਟਰੀ ਤਨਖਾਹ ਪੈਕੇਜ 52.11 ਲੱਖ ਰੁਪਏ ਦਾ ਮਿਲਿਆ ਹੈ। ਯੂਨੀਵਰਸਿਟੀ ਵੱਲੋਂ ਖੋਜ ਅਤੇ ਉਦਯੋਗ ਦੇ ਖੇਤਰ ਵਿਚ ਮੱਲਾਂ ਮਾਰਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਤਕਨਾਲੋਜੀ ਅਤੇ ਆਈਟੀ, ਵਿਗਿਆਨ ਅਤੇ ਸਿਹਤ ਦੇ ਖੇਤਰ ਵਿਚ 2000 ਪੇਟੈਂਟ ਦਾਇਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਦੁਨੀਆਂ ਭਰ ਦੇ 80 ਤੋਂ ਵੱਧ ਦੇਸ਼ਾਂ ਦੀਆਂ 450 ਪ੍ਰਮੁੱਖ ਯੂਨੀਵਰਸਟੀਆਂ ਨਾਲ ਟਾਈਅਪ ਕੀਤਾ ਹੋਇਆ ਹੈ । ਖੇਡਾਂ ਦੇ ਖੇਤਰ ਵਿੱਚ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਸਬੰਧੀ ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਰਾਸ਼ਟਰੀ ਅਤੇ ਅੰਤਰਾਸ਼ਟਰੀ ਪੱਧਰ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਵਿਦੇਸ਼ ਗਏ ਪੁੱਤਰ ਦੇ ਜਨਮ ਦਿਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Next Post

ਨਿੱਜੀ ਕਾਲਜਾਂ ਦੇ ਅਧਿਆਪਕਾਂ ਵਲੋਂ ਦੂਜੇ ਦਿਨ ਮੁੜ ਕੰਮ ਰਿਹਾ ਬੰਦ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਨਿੱਜੀ ਕਾਲਜਾਂ ਦੇ ਅਧਿਆਪਕਾਂ ਵਲੋਂ ਦੂਜੇ ਦਿਨ ਮੁੜ ਕੰਮ ਰਿਹਾ ਬੰਦ

ਨਿੱਜੀ ਕਾਲਜਾਂ ਦੇ ਅਧਿਆਪਕਾਂ ਵਲੋਂ ਦੂਜੇ ਦਿਨ ਮੁੜ ਕੰਮ ਰਿਹਾ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend