Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CIA ਬਰਨਾਲਾ ਨੇ ਹਥਿਆਰਾਂ ਸਮੇਤ 10 ਵਿਅਕਤੀਆਂ ਨੂੰ ਕੀਤਾ ਕਾਬੂ

Nirmal Pandori by Nirmal Pandori
02/18/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
CIA ਬਰਨਾਲਾ ਨੇ ਹਥਿਆਰਾਂ ਸਮੇਤ 10 ਵਿਅਕਤੀਆਂ ਨੂੰ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 18 ਫਰਵਰੀ (ਰਾਜਿੰਦਰ ਸ਼ਰਮਾ)-

ਸਥਾਨਕ ਪੁਲਿਸ ਨੇ 10 ਪੇਸ਼ੇਵਰ ਗ਼ੈਗਸਟਰਾਂ ਨੂੰ ਹਥਿਆਰਾਂ ਦੀ ਵੱਡੀ ਖੇਪ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ।‌ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਆਈਪੀਐਸ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਅਧਾਰ ‘ਤੇ 2 ਸਕਾਰਪੀਓ ਗੱਡੀਆਂ ਅਤੇ ਅਸਲੇ ਸਮੇਤ ਸਤਨਾਮ ਸਿੰਘ ਉਰਫ ਖਾਨ, ਗੁਰਦਾਸ ਸਿੰਘ, ਸੁਖਚੈਨ ਸਿੰਘ, ਸਿਮਰਜੀਤ ਸਿੰਘ ਸਿਮਰੂ, ਸੁਖਚੈਨ ਸਿੰਘ ਉਰਫ ਸੋਨੂੰ, ਅਰਸ਼ਦੀਪ ਸਿੰਘ ਉਰਫ ਗੱਬਰੂ, ਸੁਖਵਿੰਦਰ ਸਿੰਘ, ਨਿਰਵੈਰ ਸਿੰਘ ਉਰਫ ਸੋਨੀ, ਸ਼ਮਸ਼ੇਰ ਸਿੰਘ ਅਤੇ ਕਰਨਬੀਰ ਸਿੰਘ ਉਰਫ਼ ਕੱਲੂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਤੋਂ 06 ਬੰਦੂਕਾਂ ਬਾਰਾਂ ਬੋਰ ਸਮੇਤ 22 ਕਾਰਤੂਸ, ਦੋ ਪਿਸਟਲ 32 ਬੋਰ ਸਮੇਤ 9 ਕਾਰਤੂਸ, ਇੱਕ ਰਿਵਾਲਵਰ 32 ਬੋਰ ਸਮੇਤ ਚਾਰ ਕਾਰਤੂਸ ਬਰਾਮਦ ਕੀਤੇ ਹਨ। ਐਸ ਐਸ ਪੀ ਨੇ ਦੱਸਿਆ ਕਿ ਫੜੇ ਗਏ ਸਾਰੇ ਦੋਸ਼ੀ ਕੁਲਬੀਰ ਨਰੂਆਣਾ ਅਤੇ ਅਜੀਜ ਖਾਨ ਗਰੁੱਪ ਨਾਲ ਸਬੰਧਿਤ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਵਿਚ ਸਤਨਾਮ ਸਿੰਘ ਉਰਫ ਖਾਨ ਕੁਲਬੀਰ ਨਰੂਆਣਾ ਨੂੰ ਕਤਲ ਕਰਨ ਵਾਲੇ ਮਨਪ੍ਰੀਤ ਸਿੰਘ ਮੰਨਾ ਦੇ ਨਾਲ਼ ਇੱਕ ਮੁਕੱਦਮੇ ਵਿੱਚ ਸ਼ਾਮਲ ਹੈ । ਫੜੇ ਗਏ ਦੋਸ਼ੀਆਂ ਉਪਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਹਨ। ਜ਼ਿਲ੍ਹਾ ਪੁਲਿਸ ਮੁਖੀ ਅਨੁਸਾਰ ਦੋਸ਼ੀਆਂ ਦਾ ਲੰਮਾ ਰਿਮਾਂਡ ਮੰਗਿਆ ਜਾਵੇਗਾ ਤਾਂ ਜੋ ਗੰਭੀਰਤਾ ਨਾਲ ਅਗਲੇਰੀ ਪੁੱਛਗਿੱਛ ਕੀਤੀ ਜਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

03/19/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
Load More
Previous Post

ਬਠਿੰਡਾ ਰਿਸ਼ਵਤ ਕਾਂਡ : ਵਾਇਰਲ ਆਡੀਓ ਨੇ ਸਵਾਲਾਂ ਦੇ ਘੇਰੇ ‘ਚ ਖੜੀ ਕੀਤੀ ਵਿਜੀਲੈਂਸ

Next Post

ਵਿਆਹ ਦਾ ਝਾਂਸਾ ਦੇ ਕੇ ਬਣਾਏ ਸਰੀਰਕ ਸੰਬੰਧ ਅਤੇ ਫੇਰ ਮੁੱਕਰ ਗਿਆ

Nirmal Pandori

Nirmal Pandori

Related Posts

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
ਪੰਜਾਬ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

by Nirmal Pandori
03/19/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
Load More
Next Post
ਵਿਆਹ ਦਾ ਝਾਂਸਾ ਦੇ ਕੇ ਬਣਾਏ ਸਰੀਰਕ ਸੰਬੰਧ ਅਤੇ ਫੇਰ ਮੁੱਕਰ ਗਿਆ

ਵਿਆਹ ਦਾ ਝਾਂਸਾ ਦੇ ਕੇ ਬਣਾਏ ਸਰੀਰਕ ਸੰਬੰਧ ਅਤੇ ਫੇਰ ਮੁੱਕਰ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend