Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਕਾਬੂ,ਮਾਮਲਾ ਦਰਜ

Nirmal Pandori by Nirmal Pandori
02/20/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਕਾਬੂ,ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 20 ਫਰਵਰੀ (ਸੋਨੀ ਧਨੌਲਾ)-

ਥਾਣਾ ਸਿਟੀ ਬਰਨਾਲਾ ਦੀ ਪੁਲਿਸ ਵਲੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਿਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮੁਦੱਈ ਜਗਰਾਜ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਤਲਵੰਡੀ ਪੱਤੀ ਹੰਡਿਆਇਆ ਨੇ ਸਿ਼ਕਾਇਤ ਦਰਜ ਕਰਵਾਈ ਕਿ ਨਵੀਨ ਕੁਮਾਰ ਉਰਫ ਵਿੱਕੀ,ਜੀਵਨ ਸਿੰਘ ਉਰਫ਼ ਲਵਲੀ, ਅਕਸੇ ਕੁਮਾਰ ਤੇ ਗੁਰਸੇਵਕ ਸਿੰਘ ਉਰਫ਼ ਮੌਲਾ ਵਾਸੀਆਨ ਹੰਡਿਆਇਆ ਦੇ ਖਿਲਾਫ਼ ਦਰਜ ਰਜਿਸਟਰ ਕਰਵਾਇਆ ਗਿਆ ਸੀ, ਉਕਤਾਨ ਵਿਅਕਤੀਆਂ ਨੇ ਮੁਦੱਈ ਜਗਰਾਜ ਸਿੰਘ,ਬਲਵੀਰ ਸਿੰਘ ਮਹਿਰਮੀਆ ਪੁੱਤਰ ਅਰਜਨ ਸਿੰਘ ਤੇ ਹਾਕਮ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਹੰਡਿਆਇਆ ਦੀ ਮੋਟਰ ਦੀ ਕੇਬਲ ਤਾਰ ਕੱਢ ਕੇ ਚੋਰੀ ਕਰਕੇ ਅੱਗੇ ਅਕਸੇ ਕੁਮਾਰ ਪੁੱਤਰ ਜਰਨੈਲ ਸਿੰਘ ਵਾਸੀ ਬੀੜ ਕਲੋਨੀ ਹੰਡਿਆਇਆ ਨੂੰ ਵੇਚਦੇ ਸਨ। ਸਹਾਇਕ ਥਾਣੇਦਾਰ ਜ਼ਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੌਰਾਨੇ ਤਫ਼ਤੀਸ ਨਵਨ ਕੁਮਾਰ ਉਰਫ਼ ਵਿੱਕੀ, ਜੀਵਨ ਸਿੰਘ ਉਰਫ਼ ਲਵਲੀ ਤੇ ਅਕਸੇ ਕੁਮਾਰ ਨੂੰ ਦਾਣਾ ਮੰਡੀ ਹੰਡਿਆਇਆ ਚੋਂ ਗ੍ਰਿਫ਼ਤਾਰ ਕੀਤਾ। ਗੁਰਸੇਵਕ ਸਿੰਘ ਉਰਫ਼ ਮੌਲਾ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਉਕਤਾਨ ਵਿਅਕਤੀਆਂ ਪਾਸੋ 65 ਫੁੱਟ ਕੇਬਲ ਤਾਰ ਵੀ ਬਰਾਮਦ ਕਰਵਾਈ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਓਲੰਪਿਕ ਲਈ ਕੁਆਲੀਫ਼ਾਈ ਐਥਲੀਟ ਅਕਸ਼ਦੀਪ ਹੋਏ ਵਿਦਿਆਰਥੀਆਂ ਦੇ ਰੂਬਰੂ

Next Post

ਇਮਾਨਦਾਰੀ : ਗਲਤੀ ਨਾਲ ਬੈਂਕ ਖਾਤੇ ਵਿੱਚ ਆਏ ਪੈਸੇ ਕੀਤੇ ਵਾਪਸ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਇਮਾਨਦਾਰੀ : ਗਲਤੀ ਨਾਲ ਬੈਂਕ ਖਾਤੇ ਵਿੱਚ ਆਏ ਪੈਸੇ ਕੀਤੇ ਵਾਪਸ

ਇਮਾਨਦਾਰੀ : ਗਲਤੀ ਨਾਲ ਬੈਂਕ ਖਾਤੇ ਵਿੱਚ ਆਏ ਪੈਸੇ ਕੀਤੇ ਵਾਪਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend