Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਵਿਭਾਗ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਤੀ ਵਚਨਬੱਧ: ਡਾ. ਜਸਬੀਰ ਔਲਖ

Nirmal Pandori by Nirmal Pandori
02/21/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਵਿਭਾਗ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਤੀ ਵਚਨਬੱਧ: ਡਾ. ਜਸਬੀਰ ਔਲਖ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਫਰਵਰੀ ‘ਚ 1604 ਗਰਭਵਤੀ ਔਰਤਾਂ ਦੀ ਜਾਂਚ ਤੇ 133 ਅਲਟਰਾਸਾਉਂਡ ਮੁਫਤ ਕੀਤੇ

ਬਰਨਾਲਾ 21 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜ਼ਿਲ੍ਹਾ ਬਰਨਾਲਾ ‘ਚ ਸਿਵਲ ਹਸਪਤਾਲ, ਸੀ.ਐਚ.ਸੀ, ਪੀ.ਐਚ.ਸੀ. ਪੱਧਰ ‘ਤੇ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕਅਪ ਲਈ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਂਦੇ ਹਨ। ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਦੌਰਾਨ ਵਿਸ਼ੇਸ਼ ਕੈਂਪਾਂ ਰਾਹੀਂ  ਔਰਤਾਂ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਹੀਨੇ ਦੀ ਹਰੇਕ 9 ਤਰੀਕ ਨੂੰ ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ, ਟੈਸਟ ਅਤੇ ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ । ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਇਸ ਵਾਰ ਫਰਵਰੀ ‘ਚ 1604 ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ 133  ਦੇ ਅਲਟਰਾਸਾਉਂਡ ਮੁਫਤ ਕੀਤੇ ਗਏ। ਇਸ ਦੌਰਾਨ ਵਿਸ਼ੇਸ਼ ਧਿਆਨ ਹਿੱਤ 324 ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਵੀ ਕੀਤੀ ਗਈ। ਡਾ. ਔਲਖ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਮੁਫਤ ਸੇਵਾਵਾਂ, ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ, ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਵਿੱਚ ਮਰੀਜ਼ ਨੂੰ ਕੋਈ ਤਕਲੀਫ ਨਾ ਹੋਵੇ। ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਜੱਚਾ-ਬੱਚਾ ਦੀ ਤੰਦਰੁਸਤ ਸਿਹਤ ਲਈ ਸੰਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ  ਲੈਣਾ ਚਾਹੀਦਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਵੇਗਾ: ਪੂਨਮਦੀਪ ਕੌਰ

Next Post

ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਚਾਰ ਚਰਚਾ ਅਤੇ ਕਵੀ ਦਰਬਾਰ ਕਰਵਾਇਆ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਚਾਰ ਚਰਚਾ ਅਤੇ ਕਵੀ ਦਰਬਾਰ ਕਰਵਾਇਆ

ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਚਾਰ ਚਰਚਾ ਅਤੇ ਕਵੀ ਦਰਬਾਰ ਕਰਵਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend