Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਮਕੌਰ ਤੇ ਲਖਵੀਰ ਦੀ ਜੋੜੀ ਨੇ ਬਰਨਾਲਾ ‘ਚ ਪਸਾਰੀ ਗੁਲਾਬ ਦੀ ਖੁਸ਼ਬੂ

Nirmal Pandori by Nirmal Pandori
02/28/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਚਮਕੌਰ ਤੇ ਲਖਵੀਰ ਦੀ ਜੋੜੀ ਨੇ ਬਰਨਾਲਾ ‘ਚ ਪਸਾਰੀ ਗੁਲਾਬ ਦੀ ਖੁਸ਼ਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਫਸਲੀ ਵਿਭਿੰਨਤਾ ਤਹਿਤ ਤਿੰਨ ਏਕੜ ‘ਚ ਲਾਇਆ ਗੁਲਾਬ

ਬਰਨਾਲਾ 28 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਾਸੀ ਦੋਸਤਾਂ ਦੀ ਜੋੜੀ ਨੇ ਫੁੱਲਾਂ ਦੀ ਖੇਤੀ ਵੱਲ ਕਦਮ ਵਧਾਉਂਦੇ ਹੋਏ ਦੇਸੀ ਗੁਲਾਬ ਦੀ ਕਾਸ਼ਤ ਦੀ ਪਹਿਲਕਦਮੀ ਜ਼ਿਲ੍ਹੇ ’ਚ ਕੀਤੀ ਹੈ। ਰੂੜੇਕੇ ਕਲਾਂ ਦੇ ਵਾਸੀ ਚਮਕੌਰ ਸਿੰਘ ਪੁੱਤਰ ਨਾਜਰ ਸਿੰਘ ਅਤੇ ਲਖਵੀਰ ਸਿੰਘ ਪੁੱਤਰ ਹਰਨਾਮ ਸਿੰਘ ਨੇ ਫਸਲੀ ਚੱਕਰ ਤੋਂ ਹਟ ਕੇ ਕੁਝ ਵੱਖਰਾ ਕਰਨੀ ਦੀ ਧਾਰੀ। ਚਮਕੌਰ ਸਿੰੰਘ ਨੇ ਦੱਸਿਆ ਕਿ ਉਹ ਸਾਲ 2017 ਤੋਂ ਇਸ ਕਿੱਤੇ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ। ਇਸ ਵਾਸਤੇ ਉਹ ਅਰੋਮਾ ਮਿਸ਼ਨ ਨਾਲ ਵੀ ਜੁੜੇ ਅਤੇ ਇੰਸਟੀਚਿਊਟ ਆਫ ਹਿਮਾਲੀਅਨ ਬਾਇਓਰਿਸੋਰਸ ਟੈਕਨਾਲੋਜੀ (ਆਈਐੱਚਬੀਟੀ) ਪਾਲਮਪੁਰ, ਹਿਮਾਚਲ ਪ੍ਰਦੇਸ਼ ਜਿਹੇ ਅਦਾਰੇ ਨਾਲ ਵੀ ਤਾਲਮੇਲ ਬਣਾਇਆ। ਉਨ੍ਹਾਂ  ਦੱਸਿਆ ਕਿ ਉਨ੍ਹਾਂ ਨੇ ਪਹਿਲਾਂ 2 ਕਨਾਲਾਂ ‘ਚ ਗੁਲਾਬ ਦੇ ਪੌਦੇ ਪਾਲਮਪੁਰ ਤੋਂ ਲਿਆ ਕੇ ਲਗਾਏ। ਇਸ ਮਗਰੋਂ ਰਕਬਾ ਵਧਾਉਂਦੇ ਹੋਏ ਹੁਣ 3 ਏਕੜ ‘ਚ ਗੁਲਾਬ ਦੇ ਪੌਦੇ ਲਾਏ ਹਨ, ਜਿਨ੍ਹਾਂ ‘ਚੋਂਂ ਪਹਿਲਾਂ ਲਾਏ 1 ਏਕੜ ’ਚ ਫੁੱਲ ਲੱਗਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਗੁਲਾਬ ਦੇ ਪੌਦੇ, ਲੇਬਰ ਤੇ ਵਾੜ ਆਦਿ ਦਾ ਖਰਚਾ ਪਾ ਕੇ ਗੁਲਾਬਾਂ ਦੀ ਖੇਤੀ ’ਤੇ ਪ੍ਰਤੀ ਏਕੜ ਕਰੀਬ 5 ਲੱਖ ਤੱਕ ਦਾ ਖਰਚਾ ਆ ਜਾਂਦਾ ਹੈੇ। ਉਨ੍ਹਾਂ ਦੱਸਿਆ ਕਿ ਹਿਮਾਚਲ ਅਤੇ ਪੰਜਾਬ ਦੇ ਵਾਤਾਵਰਣਿਕ ਅੰਤਰ ਕਰਕੇ ਵੀ ਕਾਫ਼ੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਮੌਸਮੀ ਤਪਸ਼ ਜਾਂ ਕੋਰੇ ਆਦਿ ਨਾਲ ਕਈ ਪੌਦੇ ਮੱਚ ਵੀ ਜਾਂਦੇ ਹਨ, ਜਿਸ ਕਾਰਨ 50 ਫੀਸਦੀ ਪੌਦੇ ਹੀ ਕਾਮਯਾਬ ਹੋ ਪਾਉਂਦੇ ਹਨ। ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਉਹ ਇਸ ਪਾਸੇ ਜੁਟੇ ਹੋਏ ਹਨ ਤਾਂ ਜੋ ਨਵੇਂ ਤਜਰਬੇ ਕਰ ਸਕਣ। ਲਖਵੀਰ ਸਿੰਘ, ਜੋ ਕਿ ਸਾਬਕਾ ਫੌਜੀ ਹਨ, ਨੇ ਦੱਸਿਆ ਕਿ ਉਹ ਵਾਤਾਵਰਣਿਕ ਚੁਣੌਤੀਆਂ ਦੇ ਬਾਵਜੂਦ ਗੁਲਾਬ ਦੀ ਖੇਤੀ ਦੇ ਟ੍ਰਾਇਲ ‘ਚ ਜੁਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਤਿੰਨ ਸਾਲ ਪਹਿਲਾਂ ਲਾਏ 1 ਏਕੜ ਰਕਬੇ ’ਚ ਹੁਣ ਝਾੜ ਨਿਕਲਣ ਲੱਗਾ ਹੈ, ਜਿਸ ਵਾਸਤੇ ਉਹ ਗੁਲਾਬ ਜਲ ਦੇ ਕਾਰੋਬਾਰ ਵਾਸਤੇ ਰਾਬਤਾ ਬਣਾਉਣ ‘ਚ ਜੁਟੇ ਹੋਏ ਹਨ। ਇਸ ਦੌਰਾਨ ਡਿਪਟੀ ਡਾਇਰੈਕਟਰ (ਬਾਗਬਾਨੀ) ਬਰਨਾਲਾ ਸ. ਮਲਕੀਤ ਸਿੰਘ ਅਤੇ ਬਾਗਬਾਨੀ ਅਫਸਰ ਨਰਪਿੰਦਰ ਕੌਰ ਵੱਲੋਂ ਖੇਤ ਦਾ ਦੌਰਾ ਕੀਤਾ ਗਿਆ ਅਤੇ ਗੁਲਾਬ ਦੀ ਖੇਤੀ ਵਾਸਤੇ ਵਿਭਾਗੀ ਸਕੀਮਾਂ ਅਤੇ ਸਬਸਿਡੀ ਆਦਿ ਬਾਰੇ ਜਾਣਕਾਰੀ ਮੁਹੱਈਆ ਕਰਾਈ। ਉਨ੍ਹਾਂ ਕਿਹਾ ਕਿ ਗੁਲਾਬਾਂ ਦੀ ਖੇਤੀ ਜ਼ਿਲ੍ਹਾ ਬਰਨਾਲਾ ’ਚ ਪਹਿਲੀ ਵਾਰ ਕੀਤੀ ਜਾ ਰਹੀ ਹੈ ਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਚਮਕੌਰ ਸਿੰੰਘ ਅਤੇ ਲਖਵੀਰ ਸਿੰਘ ਵਾਸੀ ਰੂੜੇਕੇ ਕਲਾਂ ਦੇ ਉਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸ਼ੁੱਭ ਸ਼ਗਨ ਹੈ ਕਿ ਜ਼ਿਲ੍ਹੇ ਦੇ ਨੌਜਵਾਨ ਫਸਲੀ ਵਿਭਿੰਨਤਾ ’ਚ ਨਵੀਆਂ ਪਿਰਤਾਂ ਪਾ ਰਹੇ ਹਨ ਤੇ ਕਿਰਸਾਨੀ ਦੇ ਨਾਲ ਨਾਲ ਉੱਦਮੀ ਬਣਨ ਵੱਲ ਕਦਮ ਵਧਾ ਰਹੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#punjabnews
Previous Post

ਦਲਿਤਾਂ ‘ਤੇ ਹੁੰਦੇ ਅੱਤਿਆਚਾਰ ਰੋਕਣ ਲਈ ਡੀਸੀ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ-ਪੱਤਰ

Next Post

…ਤੇ ਹੁਣ ਸਰਕਾਰ 50 ਰੁਪਏ ਪ੍ਰਤੀ ਮਰੀਜ਼ ਦਿਹਾੜੀ ‘ਤੇ ਰੱਖੇਗੀ MBBS ਡਾਕਟਰ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
…ਤੇ ਹੁਣ ਸਰਕਾਰ 50 ਰੁਪਏ ਪ੍ਰਤੀ ਮਰੀਜ਼ ਦਿਹਾੜੀ ‘ਤੇ ਰੱਖੇਗੀ MBBS ਡਾਕਟਰ

…ਤੇ ਹੁਣ ਸਰਕਾਰ 50 ਰੁਪਏ ਪ੍ਰਤੀ ਮਰੀਜ਼ ਦਿਹਾੜੀ 'ਤੇ ਰੱਖੇਗੀ MBBS ਡਾਕਟਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend