Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਹੁਣ ਸਰਕਾਰ 50 ਰੁਪਏ ਪ੍ਰਤੀ ਮਰੀਜ਼ ਦਿਹਾੜੀ ‘ਤੇ ਰੱਖੇਗੀ MBBS ਡਾਕਟਰ

Nirmal Pandori by Nirmal Pandori
02/28/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
…ਤੇ ਹੁਣ ਸਰਕਾਰ 50 ਰੁਪਏ ਪ੍ਰਤੀ ਮਰੀਜ਼ ਦਿਹਾੜੀ ‘ਤੇ ਰੱਖੇਗੀ MBBS ਡਾਕਟਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਆਮ ਆਦਮੀ ਕਲੀਨਕਾਂ ਵਿੱਚ ਭਰਤੀ ਲਈ ਦਿੱਤਾ ਇਸ਼ਤਿਹਾਰ

ਬਰਨਾਲਾ 28 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਕਾਂ ਵਿੱਚ ਡਾਕਟਰਾਂ ਸਮੇਤ ਹੋਰ ਸਟਾਫ ਦੀ ਭਰਤੀ ਕਰਨ ਲਈ ਕੁਝ ਅਖਬਾਰਾਂ ਵਿੱਚ ਦਿੱਤਾ ਗਿਆ ਇਸ਼ਤਿਹਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰਕਾਰ ਵੱਲੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੇ ਆਮ ਆਦਮੀ ਕਲੀਨਕਾਂ ਵਿੱਚ ਮੈਡੀਕਲ ਅਫ਼ਸਰਾਂ, ਫਾਰਮਾਸਿਸਟਾਂ ਅਤੇ ਸਹਾਇਕਾਂ ਦੀਆਂ ਅਸਾਮੀਆਂ ਦੀ ਭਰਤੀ ਕਰਨ ਲਈ ਇਸ਼ਤਿਹਾਰ ਦੇ ਕੇ ਆਨਲਾਈਨ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ। ਸਰਕਾਰ ਵੱਲੋਂ ਉਕਤ ਕਲੀਨਿਕ ਵਿੱਚ 83-83 ਮੈਡੀਕਲ ਅਫ਼ਸਰਾਂ, ਫਾਰਮਾਸਿਸਟਾਂ ਅਤੇ ਸਹਾਇਕਾਂ ਦੀ ਭਰਤੀ ਕੀਤੀ ਜਾਣੀ ਹੈ। ਇਸ਼ਤਿਹਾਰ ਮੁਤਾਬਕ ਆਮ ਆਦਮੀ ਕਲੀਨਕਾਂ ਵਿੱਚ ਕੰਮ ਕਰਨ ਵਾਲੇ ਡਾਕਟਰਾਂ ਨੂੰ 50 ਰੁਪਏ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਘੱਟੋ ਘੱਟ 50 ਮਰੀਜ਼ਾਂ ਤੱਕ ਦੀ ਗਰੰਟੀ ਦੀ ਬਣਦੀ ਦਿਹਾੜੀ (ਡੇਲੀ ਵੇਜ) ਜਾਵੇਗਾ। ਇਸੇ ਤਰਾਂ ਫਾਰਮਾਸਿਸਟਾਂ ਨੂੰ 12 ਰੁਪਏ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਘੱਟੋ-ਘੱਟ 50 ਮਰੀਜ਼ਾਂ ਤੱਕ ਅਤੇ ਸਹਾਇਕਾਂ ਨੂੰ 11 ਰੁਪਏ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਘੱਟੋ-ਘੱਟ 50 ਮਰੀਜ਼ਾਂ ਦੀ ਦਿਹਾੜੀ ਦਿੱਤੀ ਜਾਵੇਗੀ। ਜੇਕਰ ਕਿਸੇ ਕਲੀਨਿਕ ਵਿਚ ਰੋਜ਼ਾਨਾ ਪੰਜਾਹ ਮਰੀਜ਼ ਨਹੀਂ ਵੀ ਆਉਣਗੇ ਤਾਂ ਵੀ ਸਟਾਫ ਨੂੰ ਇਸ਼ਤਿਹਾਰ ਵਿੱਚ ਕੀਤੇ ਵਾਅਦੇ ਮੁਤਾਬਕ ਪੂਰਾ ਮਿਹਨਤਾਨਾ ਦਿੱਤਾ ਜਾਵੇਗਾ। ਸਰਕਾਰ ਦੇ ਇਸ ਫੈਸਲੇ ਨੂੰ ਦਿੱਤੀ ਨਜ਼ਰੀਏ ਤੋਂ ਵੀ ਤਰਕਸੰਗਤ ਨਹੀਂ ਆਖਿਆ ਜਾ ਸਕਦਾ। ਸਰਕਾਰ ਵੱਲੋਂ ਆਪਣੇ ਸੁਪਨਿਆਂ ਦੇ ਪ੍ਰਜੈਕਟ ਆਮ ਆਦਮੀ ਕਲੀਨਕਾਂ ਲਈ ਡੇਲੀ ਵੇਜ ‘ਤੇ ਭਰਤੀ ਕਰਨ ਦਾ ਇਸ਼ਤਿਹਾਰ ਭਗਵੰਤ ਮਾਨ ਵੱਲੋਂ ਸਰਕਾਰੀ ਨੌਕਰੀਆਂ ਦੇਣ ਦੇ ਦਾਅਵਿਆਂ ਦੇ ਬਿਲਕੁੱਲ ਉਲਟ ਹੈ। ਇੱਕ ਪਾਸੇ ਸਰਕਾਰ ਪਹਿਲਾਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਲੱਖਾਂ ਰੁਪਏ ਖਰਚ ਕਰਕੇ ਐਮਬੀਬੀਐਸ ਦੀ ਡਿਗਰੀ ਲੈਣ ਵਾਲੇ ਡਾਕਟਰਾਂ ਨੂੰ ਦਿਹਾੜੀ ਦੇ ਆਧਾਰ ‘ਤੇ ਭਰਤੀ ਕਰ ਰਹੀ ਹੈ। ਸਰਕਾਰ ਵੱਲੋਂ ਇਹ ਨਿਯੁਕਤੀਆਂ ਰਾਸ਼ਟਰੀ ਸਿਹਤ ਮਿਸ਼ਨ ਦੇ ਤਹਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ 10 ਮਾਰਚ ਰੱਖੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ਦੌਰਾਨ ਅਕਸਰ ਜ਼ਿਕਰ ਕਰਦੇ ਹਨ ਕਿ ਵਿਦੇਸ਼ਾਂ ਨੂੰ ਜਾ ਰਹੀ ਪੰਜਾਬ ਦੀ ਜਵਾਨੀ ਨੂੰ ਰੋਕਿਆ ਜਾਵੇਗਾ ਪ੍ਰੰਤੂ ਕਈ ਕਈ ਸਾਲ ਪੜ੍ਹਾਈ ਕਰਕੇ ਤੇ ਲੱਖਾਂ ਰੁਪਏ ਖਰਚ ਕਰਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਮੁੱਖ ਮੰਤਰੀ ਦੇ ਦਾਅਵਿਆਂ ਦੀ ਫੂਕ ਕੱਢ ਰਹੀਆਂ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#barnalanews#healthdepartment#punjabnews
Previous Post

ਚਮਕੌਰ ਤੇ ਲਖਵੀਰ ਦੀ ਜੋੜੀ ਨੇ ਬਰਨਾਲਾ ‘ਚ ਪਸਾਰੀ ਗੁਲਾਬ ਦੀ ਖੁਸ਼ਬੂ

Next Post

ਅਕਾਲੀ ਦਲ ਦੇ ਸੰਮਤੀ ਮੈਂਬਰ ‘ਤੇ ਬਲਾਤਕਾਰ ਦਾ ਮਾਮਲਾ ਦਰਜ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਅਕਾਲੀ ਦਲ ਦੇ ਸੰਮਤੀ ਮੈਂਬਰ ‘ਤੇ ਬਲਾਤਕਾਰ ਦਾ ਮਾਮਲਾ ਦਰਜ

ਅਕਾਲੀ ਦਲ ਦੇ ਸੰਮਤੀ ਮੈਂਬਰ 'ਤੇ ਬਲਾਤਕਾਰ ਦਾ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend