Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਕਾਲੀ ਦਲ ਦੇ ਸੰਮਤੀ ਮੈਂਬਰ ‘ਤੇ ਬਲਾਤਕਾਰ ਦਾ ਮਾਮਲਾ ਦਰਜ

Nirmal Pandori by Nirmal Pandori
02/28/2023
in ਪੰਜਾਬ
Reading Time: 1 min read
A A
0
ਅਕਾਲੀ ਦਲ ਦੇ ਸੰਮਤੀ ਮੈਂਬਰ ‘ਤੇ ਬਲਾਤਕਾਰ ਦਾ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਪੁਲਿਸ ਥਾਣਾ ਨੁਰਪੁਰਬੇਦੀ ਅਧੀਨ ਪੈਂਦੇ ਇੱਕ ਪਿੰਡ ਦੀ ਇੱਕ ਔਰਤ ਨੇ ਅਕਾਲੀ ਦਲ ਦੇ ਇੱਕ ਆਗੂ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਹੈ। ਪੀੜਤ ਔਰਤ ਦੇ ਬਿਆਨਾਂ ਅਨੁਸਾਰ ਜਦੋਂ ਘਰ ਵਿਚ ਇਕੱਲੀ ਸੀ ਤਾਂ ਉਸ ਦੇ ਪਤੀ ਦਾ ਦੋਸਤ ਸਵਰਨਜੀਤ ਸਿੰਘ ਘਰ ਆਇਆ ਅਤੇ ਉਸ ਨੂੰ ਜ਼ਬਰਦਸਤੀ ਫੜ ਕੇ ਕਮਰੇ ਵਿਚ ਲੈ ਗਿਆ ਜਿਥੇ ਉਸ ਨੇ ਜਬਰ-ਜ਼ਨਾਹ ਕੀਤਾ। ਸਵਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੌਜੂਦਾ ਬਲਾਕ ਸੰਮਤੀ ਮੈਂਬਰ ਹੈ। ਪੀੜਤਾ ਦਾ ਇਹ ਵੀ ਕਹਿਣਾ ਹੈ ਕਿ ਉਸਨੇ ਇਸ ਦੌਰਾਨ ਆਪਣੇ ਪਤੀ ਨੂੰ ਫੋਨ ਲਗਾਇਆ ਹੈ ਪ੍ਰੰਤੂ ਪਤੀ ਨੇ ਫੋਨ ਨਹੀਂ ਚੁੱਕਿਆ, ਸਵਰਨਜੀਤ ਸਿੰਘ ਦੇ ਜਾਣ ਤੋਂ ਬਾਅਦ ਜਦੋਂ ਉਸ ਦੀ ਸੱਸ ਘਰ ਆਈ ਤਾਂ ਉਸ ਨੇ ਸਾਰੀ ਕਹਾਣੀ ਦੱਸੀ ਅਤੇ ਇਸ ਤੋਂ ਬਾਅਦ ਆਪਣੇ ਪਤੀ ਨੂੰ ਨਾਲ ਲੈ ਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

…ਤੇ ਹੁਣ ਸਰਕਾਰ 50 ਰੁਪਏ ਪ੍ਰਤੀ ਮਰੀਜ਼ ਦਿਹਾੜੀ ‘ਤੇ ਰੱਖੇਗੀ MBBS ਡਾਕਟਰ

Next Post

ਹਲਕਾ ਮਹਿਲ ਕਲਾਂ : ਦੁੱਧ ਦਾ ਸੜਿਆ,ਲੱਸੀ ਵੀ ਫੂਕ ਮਾਰ ਕੇ ਪੀ ਰਿਹੈ ਅਕਾਲੀ ਦਲ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਹਲਕਾ ਮਹਿਲ ਕਲਾਂ : ਦੁੱਧ ਦਾ ਸੜਿਆ,ਲੱਸੀ ਵੀ ਫੂਕ ਮਾਰ ਕੇ ਪੀ ਰਿਹੈ ਅਕਾਲੀ ਦਲ

ਹਲਕਾ ਮਹਿਲ ਕਲਾਂ : ਦੁੱਧ ਦਾ ਸੜਿਆ,ਲੱਸੀ ਵੀ ਫੂਕ ਮਾਰ ਕੇ ਪੀ ਰਿਹੈ ਅਕਾਲੀ ਦਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend