Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਬਾਲਿਗਾ ਨਾਲ ਜਬਰਜਨਾਹ ਦੀ ਕਰਤੂਤ ਵਿੱਚ ਭੈਣ ਨੇ ਭਰਾ ਦੀ ਕੀਤੀ ਮੱਦਦ,ਦੋਵੇਂ ਕਾਬੂ

Nirmal Pandori by Nirmal Pandori
03/01/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਬਾਲਿਗਾ ਨਾਲ ਜਬਰਜਨਾਹ ਦੀ ਕਰਤੂਤ ਵਿੱਚ ਭੈਣ ਨੇ ਭਰਾ ਦੀ ਕੀਤੀ ਮੱਦਦ,ਦੋਵੇਂ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਗੁਰਦਾਸਪੁਰ-ਸਥਾਨਕ ਪੁਲਿਸ ਨੇ ਪੰਜਵੀਂ ਕਲਾਸ ਦੀ ਇਕ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਸਕੇ ਭੈਣ-ਭਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੀ ਲੜਕੀ, ਪੀੜਤ ਲੜਕੀ ਦੀ ਸਹੇਲੀ ਹੀ ਹੈ ਜਿਸ ਦੀ ਮੱਦਦ ਨਾਲ ਉਸ ਦੇ ਭਰਾ ਨੇ ਇਸ ਕਰਤੂਤ ਨੂੰ ਅੰਜਾਮ ਦਿੱਤਾ। ਪੀੜਤ ਲੜਕੀ ਦੀ ਮਾਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸਦੀ ਲੜਕੀ ਇਕ ਪ੍ਰਾਈਵੇਟ ਸਕੂਲ ਵਿੱਚ ਪੰਜਵੀਂ ਕਲਾਸ ਵਿਚ ਪੜ੍ਹਦੀ ਹੈ। ਬੀਤੇ ਦਿਨ ਉਹ ਆਪਣੀ ਐਕਟਿਵਾ ਸਕੂਟਰੀ ‘ਤੇ ਸਕੂਲ ਗਈ ਅਤੇ ਜਦ ਬਾਅਦ ਦੁਪਹਿਰ 3 ਵਜੇ ਘਰ ਆਈ ਤਾਂ ਉਸ ਨੇ ਦੱਸਿਆ ਕਿ ਜਦ ਉਹ ਸਕੂਲ ਜਾ ਰਹੀ ਸੀ ਤਾਂ ਰਸਤੇ ਵਿੱਚ ਉਸ ਦੀ ਸਹੇਲੀ ਗੌਰੀ ਨੇ ਉਸ ਨੂੰ ਰੋਕਿਆ ਅਤੇ ਕਿਹਾ ਕਿ ਉਸ ਨੂੰ ਦੀਨਾਨਗਰ ਛੱਡ ਕੇ ਆਵੇ ਤਾਂ ਉਹ ਦੋਵੇਂ ਦੀਨਾਨਗਰ ਵੱਲ ਨੂੰ ਚਲੀਆਂ ਗਈਆਂ। ਦੀਨਾਨਗਰ ਬਾਈਪਾਸ ‘ਤੇ ਗੌਰੀ ਦਾ ਭਰਾ ਗੋਰਾ ਬੁਲਟ ਮੋਟਰ ਸਾਇਕਲ ਲੈ ਕੇ ਖੜਾ ਸੀ ਜੋ ਉਸ ਨੂੰ ਆਪਣੇ ਮੋਟਰਸਾਈਕਲ ‘ਤੇ ਬਿਠਾ ਕੇ ਪਠਾਨਕੋਟ ਬਾਈਪਾਸ ਕਿਸੇ ਨਾ-ਮਾਲੂਮ ਹੋਟਲ ਵਿੱਚ ਲੈ ਗਿਆ ਅਤੇ ਉਸ ਦੀ ਮਰਜ਼ੀ ਦੇ ਖ਼ਿਲਾਫ਼ ਉਸਨੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ। ਦੋਸ਼ੀ ਨੇ ਜਬਰ ਜਨਾਹ ਕਰਨ ਤੋਂ ਬਾਅਦ ਪੀੜ੍ਹਤ ਲੜਕੀ ਨੂੰ ਗੁਰਦਾਸਪੁਰ ਇੱਕ ਪੈਟਰੋਲ ਪੰਪ ‘ਤੇ ਛੱਡ ਦਿੱਤਾ। ਥਾਣਾ ਸਦਰ ਦੇ ਐਸ ਐਚ ਓ ਅਮਨਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਭੈਣ-ਭਰਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲ ਭੈਣੀ ਜੱਸਾ ਦਾ ਮੈਗਜ਼ੀਨ ਰਿਲੀਜ਼

Next Post

ਦਿੱਲੀ ਨੂੰ ਮਿਲਣਗੇ ਦੋ ਹੋਰ ਨਵੇਂ ਮੰਤਰੀ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਦਿੱਲੀ ਨੂੰ ਮਿਲਣਗੇ ਦੋ ਹੋਰ ਨਵੇਂ ਮੰਤਰੀ

ਦਿੱਲੀ ਨੂੰ ਮਿਲਣਗੇ ਦੋ ਹੋਰ ਨਵੇਂ ਮੰਤਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend