Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਸਿੱਖਿਆ ਅਧਿਕਾਰੀ ਰੇਨੂੰ ਬਾਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਕੰਵਲਜੀਤ ਕੌਰ ਸੇਵਾਮੁਕਤ

Nirmal Pandori by Nirmal Pandori
03/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਸਿੱਖਿਆ ਅਧਿਕਾਰੀ ਰੇਨੂੰ ਬਾਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਕੰਵਲਜੀਤ ਕੌਰ ਸੇਵਾਮੁਕਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 01 ਮਾਰਚ (ਰਾਜਿੰਦਰ ਸ਼ਰਮਾ)-

ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੇਨੂੰ ਬਾਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ ਵਿਭਾਗ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਮਗਰੋਂ ਸੇਵਾਮੁਕਤ ਹੋ ਗਏ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸਰਬਜੀਤ ਸਿੰਘ ਤੂਰ ਅਤੇ ਡਿਪਟੀ ਡੀਈਓ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ’ਚ ਦਫ਼ਤਰ ਕਰਮਚਾਰੀਆਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਡੀਈਓ ਮੈਡਮ ਰੇਨੂੰ ਬਾਲਾ ਅਤੇ ਡਿਪਟੀ ਡੀਈਓ ਮੈਡਮ ਹਰਕੰਵਲਜੀਤ ਕੌਰ ਵੱਲੋਂ ਬਹੁਤ  ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਵੱਖ ਵੱਖ ਅਹੁਦਿਆਂ ’ਤੇ ਰਹਿੰਦੇ ਹੋਏ ਸਿੱਖਿਆ ਵਿਭਾਗ ’ਚ ਸੇਵਾ ਕੀਤੀ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਨੇ ਕਿਹਾ ਕਿ ਦੋਵੇਂ ਅਧਿਕਾਰੀ ਸੇਵਾਮੁਕਤ ਹੋ ਰਹੇ ਹਨ, ਪਰ ਉਨ੍ਹਾਂ ਵੱਲੋਂ ਕੀਤੀਆਂ ਸੇਵਾਵਾਂ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਜ਼ਿਲ੍ਹਾ ਮੁਲਾਂਕਣ ਅਤੇ ਸਮਰਥਨ ਟੀਮ ਇੰਚਾਰਜ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ ਨੇ ਸੇਵਾਮੁਕਤੀ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਸੇਵਾਮੁਕਤ ਜ਼ਿੰਦਗੀ ਦਾ ਇੱਕ ਨਵਾਂ ਪੜਾਅ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਬਲਾਕ ਨੋਡਲ ਅਫ਼ਸਰ, ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Previous Post

ਕਲਯੁੱਗੀ ਪੁੱਤਰ ਨੇ ਕੀਤਾ ਮਾਂ ਦਾ ਕਤਲ

Next Post

ਬਰਨਾਲਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕਾਬੂ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਬਰਨਾਲਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕਾਬੂ

ਬਰਨਾਲਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend