Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਸ਼ਟਰੀ ਯੁਵਾ ਵਲੰਟੀਅਰ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

Nirmal Pandori by Nirmal Pandori
03/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਰਾਸ਼ਟਰੀ ਯੁਵਾ ਵਲੰਟੀਅਰ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 06 ਮਾਰਚ (ਨਿਰਮਲ ਸਿੰਘ ਪੰਡੋਰੀ)-

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਰਾਸ਼ਟਰੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
 ਜ਼ਿਲ੍ਹਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਇਸ ਭਰਤੀ ਲਈ ਬਿਨੇੈਕਾਰ ਘੱਟੋ-ਘੱਟ 10ਵੀਂ ਪਾਸ ਹੋਣਾ ਚਾਹੀਦਾ ਹੈ। ਉਮਰ 1 ਅਪ੍ਰੈਲ 2023 ਨੂੰ 18 ਸਾਲ ਤੋਂ 29 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਕੋਈ ਵੀ ਰੈਗੂਲਰ ਭਰਤੀ ਵਾਲਾ ਵਿਦਿਆਰਥੀ ਇਸ ਭਰਤੀ ਲਈ ਯੋਗ ਨਹੀਂ ਹੈ। ਉਨ੍ਹਾਂ ਦੱਸਿਆ ਕਿ ਐਨ ਸੀ ਸੀ, ਐਨ ਐਸ ਐਸ ਅਤੇ ਯੂਥ ਕਲੱਬਾਂ ਵਿਚ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੱਭਿਆਚਾਰ ਜਾਂ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਪਹਿਲਾਂ ਤੋਂ ਭਾਗ ਲੈ ਰਹੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇਗੀ। ਹਰ ਬਲਾਕ ਲਈ ਦੋ ਵਲੰਟੀਅਰ ਅਤੇ ਦੋ ਵਲੰਟੀਅਰ ਦਫ਼ਤਰੀ ਕੰਮ ਲਈ ਭਰਤੀ ਕੀਤੇ ਜਾਣਗੇ ਭਾਵ ਬਰਨਾਲਾ ਜ਼ਿਲ੍ਹੇ ਲਈ ਕੁੁੱਲ 8 ਵਲੰਟੀਅਰ ਭਰਤੀ ਕੀਤੇ ਜਾਣੇ ਹਨ। ਰਾਸ਼ਟਰੀ ਯੁਵਾ ਵਲੰਟੀਅਰ ਨੂੰ 5000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਇਹ ਨਾ ਤਾਂ ਕੋਈ ਪੇੰਡ ਰੁਜ਼ਗਾਰ ਹੈ ਅਤੇ ਨਾ ਹੀ ਵਲੰਟੀਅਰ ਨੂੰ ਸਰਕਾਰ ਕੋਲ ਰੁਜ਼ਗਾਰ ਦਾ ਦਾਅਵਾ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਪ੍ਰਦਾਨ ਕਰਦਾ ਹੈ। ਰਾਸ਼ਟਰੀ ਯੂਥ ਵਲੰਟੀਅਰ ਲਈ ਅਪਲਾਈ ਕਰਨ ਲਈ www.nyks.nic.in ਵੈਬਸਾਈਟ ਉਤੇ ਰਜਿਸਟਰ ਕੀਤਾ ਜਾ ਸਕਦਾ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 9 ਮਾਰਚ 2023 ਹੈ। ਵਧੇਰੇ ਜਾਣਕਾਰੀ ਲਈ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਦਫਤਰ ਨੇੜੇ ਮਾਛੀਕਾ ਵਰਕਸ਼ਾਪ ਵਿਖੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਿਆ

Next Post

ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ

ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend