Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ

Nirmal Pandori by Nirmal Pandori
03/06/2023
in ਸਿਹਤ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 06 ਮਾਰਚ ( ਰਾਜਿੰਦਰ ਸ਼ਰਮਾ)-

ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਧੀਨ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ ਸਕੂਲੀ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੱਢੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋਈ ਇਸ ਸਾਈਕਲ ਰੈਲੀ ਨੂੰ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ‘ਸਿਹਤਮੰਦ ਔਰਤ-ਸਿਹਤਮੰਦ ਭਾਰਤ’ ਥੀਮ ਅਧੀਨ ਇਹ ਸਾਈਕਲ ਰੈਲੀ ਕੱਢੀ ਗਈ ਹੈ। ਇਸ ਰੈਲੀ ਦਾ ਮਕਸਦ ਲੋਕਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਸਿਰਜਣ ਲਈ ਔਰਤ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਡਾ. ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ  ਕਿ “ਅੰਤਰ ਰਾਸ਼ਟਰੀ ਮਹਿਲਾ ਦਿਵਸ” ਦੇ ਸਬੰਧ ’ਚ ਕੱਢੀ ਗਈ ਸਾਈਕਲ ਰੈਲੀ ਦਾ ਉਦੇਸ਼ ਲੋਕਾਂ ਨੂੰ ਇਹ ਵੀ ਸੁਨੇਹਾ ਦੇਣਾ ਹੈ ਕਿ ਗੈਰ ਸੰਚਾਰੀ ਰੋਗਾਂ ਜਿਵੇਂ ਕੈਂਸਰ, ਦਿਲ ਦਾ ਦੌਰਾ, ਹਾਈਪਰਟੈੋਨਸ਼ਨ, ਸ਼ੂਗਰ ਰੋਗ ਆਦਿ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਸਰੀਰਕ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਹਰੀਸ਼ ਬਾਂਸਲ ਨੇ ਵਿਦਿਆਰਥੀਆਂ ਨੂੰ ਮਹਿਲਾ ਦਿਵਸ ਦੀ ਅਹਿਮੀਅਤ ਸਬੰਧੀ ਜਾਣੂ ਕਰਾਇਆ। ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਤੇ ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਾਈਕਲ ਰੈਲੀ ਦੌਰਾਨ ਸੰਤੁਲਿਤ ਭੋਜਨ ਖਾਣ ਦਾ ਹੋਕਾ ਦਿੱਤਾ ਗਿਆ ਤੇ ਸੁਨੇਹਾ ਦਿੱਤਾ ਗਿਆ ਕਿ ਜੇਕਰ ਸਾਡਾ ਸਰੀਰ ਤੰਦਰੁਸਤ ਹੈ ਤਾਂ ਹੀ ਸਾਡਾ ਮਨ ਤੰਦਰੁਸਤ ਰਹੇਗਾ ਤੇ ਅਸੀਂ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
Load More
Tags: #barnalanews#barnalanews#healthdepartment#punjabnews
Previous Post

ਰਾਸ਼ਟਰੀ ਯੁਵਾ ਵਲੰਟੀਅਰ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

Next Post

10 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ’ਚ ਬਣਨਗੇ 30 ਖੇਡ ਪਾਰਕ

Nirmal Pandori

Nirmal Pandori

Related Posts

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
Load More
Next Post
10 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ’ਚ ਬਣਨਗੇ 30 ਖੇਡ ਪਾਰਕ

10 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ’ਚ ਬਣਨਗੇ 30 ਖੇਡ ਪਾਰਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend