Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

10 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ’ਚ ਬਣਨਗੇ 30 ਖੇਡ ਪਾਰਕ

Nirmal Pandori by Nirmal Pandori
03/06/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
10 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ’ਚ ਬਣਨਗੇ 30 ਖੇਡ ਪਾਰਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਖੇਡ ਮੈਦਾਨਾਂ, ਟਰੈਕ, ਜਿਮ, ਝੂਲਿਆਂ,ਫੁਹਾਰਾ ਸਿੰਜਾਈ ਸਿਸਟਮ ਜਿਹੀਆਂ ਸਹੂਲਤਾਂ ਨਾਲ ਹੋਣਗੇ ਲੈਸ

-ਪਿੰਡ ਭੈਣੀ ਮਹਿਰਾਜ ’ਚ ਕੰਮ ਸ਼ੁਰੂ, ਬਾਕੀ ਪਿੰਡਾਂ ’ਚ ਛੇਤੀ: ਡਿਪਟੀ ਕਮਿਸ਼ਨਰ

ਬਰਨਾਲਾ 06 ਮਾਰਚ (ਨਿਰਮਲ ਸਿੰਘ ਪੰਡੋਰੀ)-

Gee98 Ads

ਜ਼ਿਲ੍ਹਾ ਬਰਨਾਲਾ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਸੋਚ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਪਹਿਲੇ ਪੜਾਅ ਵਿੱਚ ਜ਼ਿਲ੍ਹੇ ’ਚ 30 ਖੇਡ ਪਾਰਕ ਬਣਾਏ ਜਾ ਰਹੇ ਹਨ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਖੇਡ ਸਹੂਲਤਾਂ ਨਾਲ ਲੈਸ ਕਰਨ ਵਾਸਤੇ ਕਰੀਬ 10 ਕਰੋੜ ਦੀ ਲਾਗਤ ਵਾਲਾ ‘ਖੇਡ ਪਾਰਕ’ ਬਣਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਪਹਿਲੇ ਪੜਾਅ ਵਿੱਚ ਜ਼ਿਲ੍ਹੇ ਦੇ 30 ਪਿੰਡਾਂ ਵਿੱਚ ਖੇਡ ਪਾਰਕ ਬਣਾਏ ਜਾ ਰਹੇ ਹਨ, ਜਿਸ ਤਹਿਤ ਉਥੋਂ ਦੇ ਖੇਡ ਮੈਦਾਨਾਂ ’ਚ ਟਰੈਕ, ਘਾਹ, ਫਲੱਡ ਲਾਈਟਾਂ, ਓਪਨ ਜਿਮ, ਝੂਲੇ, ਫੁਹਾਰਾ ਸਿੰਜਾਈ ਸਿਸਟਮ, ਵਾਲੀਬਾਲ ਮੈਦਾਨ, ਚਾਰਦੀਵਾਰੀ ਜਾਂ ਹੋਰ ਲੋੜੀਂਦੇ ਕੰਮ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪਹਿਲੇ ਪੜਾਅ ਦੇ 30 ਖੇਡ ਪਾਰਕਾਂ ਲਈ ਕਰੀਬ 10 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਹ ਫੰਡ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਅਖਤਿਆਰੀ ਫੰਡ ’ਚੋਂ, 15ਵੇਂ ਵਿੱਤ ਕਮਿਸ਼ਨਰ ’ਚੋਂ ਤੇ ਮਗਨਰੇਗਾ ’ਚੋਂ ਖਰਚੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਭੈਣੀ ਮਹਿਰਾਜ ’ਚ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ ਬਾਕੀ ਪਿੰਡਾਂ ’ਚ ਛੇਤੀ ਸ਼ੁਰੂ ਹੋ ਜਾਵੇਗਾ।

ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਹੈ ਕਿ ਜ਼ਿਲ੍ਹਾ ਬਰਨਾਲਾ ਨੂੰ ਖੇਡਾਂ ਦੇ ਖੇਤਰ ’ਚ ਨੰਬਰ ਇੱਕ ਜ਼ਿਲ੍ਹਾ ਬਣਾਇਆ ਜਾਵੇ। ਇਸ ਤਹਿਤ ਜ਼ਿਲ੍ਹੇ ’ਚ ਵੱਧ ਤੋਂ ਵੱਧ ਖੇਡ ਸਹੂਲਤਾਂ ਦੇਣ ਲਈ ਸਪੋਰਟਸ ਪਾਰਕਾਂ ਦਾ ਪ੍ਰਾਜੈਕਟ ਲਿਆਂਦਾ ਜਾ ਰਿਹਾ ਹੈ, ਜਿਸ ’ਤੇ ਕਰੀਬ 10 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਪਾਰਕਾਂ ਨੂੰ ਹਰ ਲੋੜੀਂਦੀ ਖੇਡ ਸਹੂਲਤ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਜਿੱਥੇ ਨੌਜਵਾਨਾਂ ਇੱਥੇ ਖੇਡ ਸਕਣ, ਉਥੇ ਬੱਚਿਆਂ, ਬਜ਼ੁਰਗਾਂ ਆਦਿ ਲਈ ਪਾਰਕ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਸਕਣ।  

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Tags: #barnalanews#punjabnews
Previous Post

ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ

Next Post

ਅਕਸ਼ਦੀਪ ਸਿੰਘ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਂਅ ਚਮਕਾਇਆ: ਸਿਮਰਨਜੀਤ ਸਿੰਘ ਮਾਨ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
ਅਕਸ਼ਦੀਪ ਸਿੰਘ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਂਅ ਚਮਕਾਇਆ: ਸਿਮਰਨਜੀਤ ਸਿੰਘ ਮਾਨ

ਅਕਸ਼ਦੀਪ ਸਿੰਘ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਂਅ ਚਮਕਾਇਆ: ਸਿਮਰਨਜੀਤ ਸਿੰਘ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend