Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੁੱਟਾਂ-ਖੋਹਾਂ ਵਾਲੇ ਗਰੋਹ ਤੋਂ ਆਲਟੋ ਕਾਰ, 8 ਮੋਟਰਸਾਇਕਲ, 3 ਸਕੂਟਰੀਆਂ ਸਮੇਤ ਵੱਡੀ ਪੱਧਰ ‘ਤੇ ਬਰਾਮਦਗੀ

Nirmal Pandori by Nirmal Pandori
03/07/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 7 ਮਾਰਚ( ਜਸਵੰਤ ਸਿੰਘ ਲਾਲੀ ) ਐਸਐਸਪੀ ਬਰਨਾਲਾ ਸੰਦੀਪ ਮਲਿਕ, ਐਸਪੀ (ਡੀ) ਰਮਨੀਸ਼ ਚੌਧਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗਮਦੂਰ ਸਿੰਘ ਚਹਿਲ ਪੀਪੀਐਸ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਹਿਲ ਕਲਾ ਦੀ ਅਗਵਾਈ ਅਧੀਨ ਲੁੱਟਖੋਹ ਅਤੇ ਚੋਰੀ ਦੀਆਂ ਘਟਨਾਵਾਂ ਰੋਕਣ ਸਬੰਧੀ ਚਲਾਈ ਮੁਹਿੰਮ ਤਹਿਤ ਥਾਣੇਦਾਰ ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਠੁੱਲੀਵਾਲ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਸਤਵੀਰ ਸਿੰਘ ਵਾਸੀ ਸੱਦੋਵਾਲ, ਬਲਵਿੰਦਰ ਸਿੰਘ , ਅਵਤਾਰ ਸਿੰਘ ਵਾਸੀਆਨ ਹਠੂਰ, ਅੰਮ੍ਰਿਤਪਾਲ ਸਿੰਘ ਵਾਸੀ ਰਾਏਕੋਟ, ਧਰਮਪ੍ਰੀਤ ਸਿੰਘ , ਗਗਨਦੀਪ ਸਿੰਘ, ਸਿੰਦਰਪਾਲ ਸਿੰਘ ਵਾਸੀਆਨ ਝੋਰੜਾ ਨੇ ਮਿਲ ਕੇ ਇੱਕ ਗਿਰੋਹ ਬਣਾਇਆ ਹੋਇਆ ਹੈ। ਇਹ ਗਿਰੋਹ ਸ਼ਰਾਬ ਦੇ ਠੇਕੇ, ਬੈਂਕਾਂ ਅਤੇ ਲੁੱਟਾ ਖੋਹਾ ਵਗੈਰਾ ਕਰਨ ਦੇ ਆਦੀ ਹਨ, ਜੋ ਠੁੱਲੀਵਾਲ ਤੋਂ ਗੁੰਮਟੀ ਲਿੰਕ ਰੋਡ ਪਰ ਆਪਣੇ 2 ਮੋਟਰਸਾਇਕਲਾਂ ਅਤੇ ਆਲਟੋ ਕਾਰ ਸਮੇਤ ਬੈਠੇ ਹਨ। ਇਸ ’ਤੇ ਥਾਣੇਦਾਰ ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਠੁੱਲੀਵਾਲ ਵੱਲੋਂ ਉਕਤ ਮੁਲਜ਼ਮਾਂ iਖ਼ਲਾਫ਼ ਮੁਕੱਦਮਾ ਦਰਜ ਕਰਕੇ, ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਅਲਟੋ ਕਾਰ, ਦੋ ਮੋਟਰਸਾਇਕਲ ਬਰਾਮਦ ਕੀਤੇ ਗਏ ਹਨ।ਹੁਣ ਉਕਤ ਮੁਲਜਮਾਂ ਤੋਂ 6 ਹੋਰ ਮੋਟਰਸਾਇਕਲ, 3 ਐਕਟਿਵਾ ਸਕੂਟਰੀ, 1 ਏਅਰ ਪਿਸਟਲ, 2 ਐਲਈਡੀ, 2 ਗੈਸ ਸਲੰਡਰ, 4 ਮੋਬਾਇਲ, 1 ਸਪਰੇਅ ਪੰਪ ਆਦਿ ਬ੍ਰਾਮਦ ਕਰਵਾਏ ਗਏ।ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਪਾਇਆ ਗਿਆ ਕਿ ਮੁਲਜ਼ਮਾਂ ਵੱਲੋਂ ਆਲਟੋ ਕਾਰ ਸੰਗਰੂਰ ਦੇ ਏਰੀਆ ਅਤੇ 08 ਮੋਟਰਸਾਈਕਲ ਪਿੰਡ ਅੱਚਰਵਾਲ, ਜਗਰਾਉ, ਸ਼ਹਿਣਾ, ਰਾਏਕੋਟ, ਹਠੂਰ, ਬਰਨਾਲਾ ਅਤੇ ਸਕੂਟਰੀਆਂ ਜਗਰਾਉ ਅਤੇ ਰਾਏਕੋਟ, 2 ਐਲਈਡੀ ਮਹਿਲ ਕਲਾਂ ਅਤੇ ਛੀਨੀਵਾਲ ਕਲਾਂ ਅਤੇ 06 ਮੋਬਾਇਲ ਫੋਨ ਪਿੰਡ ਝੋਰੜਾ, ਰਾਏਕੋਟ, ਦੱਦਾਹੂਰ ਨਹਿਰ ਅਤੇ ਹਠੂਰ ਪਿੰਡ ਤੋਂ ਚੋਰੀ/ਖੋਹ ਕੀਤੇ ਸਨ। ਇਸ ਗੈਂਗ ਦਾ ਮੁਖੀ ਸਤਵੀਰ ਸਿੰਘ ਵਾਸੀ ਸੱਦੋਵਾਲ ਖਿਲਾਫ ਪਹਿਲਾਂ ਵੀ 4 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 2 ਚੋਰੀ ਅਤੇ ਲੁੱਟ ਖੋਹ ਦੇ ਮੁਕੱਦਮੇ ਦਰਜ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Previous Post

ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਦੇ ਮਹਿਲਾ ਵਿੰਗ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

Next Post

ਹਲਕੇ ਦਾ ਕਮਾਂਡਰ ਬਣਨ ਦੇ ਚਾਹਵਾਨ ਆਗੂ ਨੇ ਟਕਸਾਲੀ ਅਕਾਲੀ ਆਗੂਆਂ ਦੀ ਵਫ਼ਾਦਾਰੀ ‘ਤੇ ਚੁੱਕੇ ਸਵਾਲ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਹਲਕੇ ਦਾ ਕਮਾਂਡਰ ਬਣਨ ਦੇ ਚਾਹਵਾਨ ਆਗੂ ਨੇ ਟਕਸਾਲੀ ਅਕਾਲੀ ਆਗੂਆਂ ਦੀ ਵਫ਼ਾਦਾਰੀ ‘ਤੇ ਚੁੱਕੇ ਸਵਾਲ

ਹਲਕੇ ਦਾ ਕਮਾਂਡਰ ਬਣਨ ਦੇ ਚਾਹਵਾਨ ਆਗੂ ਨੇ ਟਕਸਾਲੀ ਅਕਾਲੀ ਆਗੂਆਂ ਦੀ ਵਫ਼ਾਦਾਰੀ 'ਤੇ ਚੁੱਕੇ ਸਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend