Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ

Nirmal Pandori by Nirmal Pandori
03/09/2023
in ਬਰਨਾਲਾ ਆਸ-ਪਾਸ
Reading Time: 1 min read
A A
0
ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 09 ਮਾਰਚ (ਨਿਰਮਲ ਸਿੰਘ ਪੰਡੋਰੀ)-

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਗਈ।
ਜ਼ਿਲ੍ਹਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਇਸ ਸਾਲ ਯੂਥ ਪਾਰਲੀਮੈਂਟ ਭਾਰਤ ਦੀ ਜੀ 20 ਦੀ ਮੇਜ਼ਬਾਨੀ ਨੂੰ ਮੱੁਖ ਰੱਖਦੇ ਹੋਏ ਕੀਤੀ ਗਈ ਹੈ। ਉਨ੍ਹਾਂ ਜੀ20 ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਦਾ ਥੀਮ ਇਕ ਧਰਤੀ ਇਕ ਪਰਿਵਾਰ ਇਕ ਭਵਿੱਖ ਹੈ। ਇਹ ਅੰਤਰਰਾਸ਼ਟਰੀ ਆਰਥਿਕ ਸਹਿਯੋਗ ਲਈ ਪ੍ਰਮੁੱਖ ਫੋਰਮ ਹੈ। ਇਹ ਸਾਰੇ ਪ੍ਰਮੁੱਖ ਅੰਤਰਰਾਸ਼ਟਰੀ ਆਰਥਿਕ ਮੁੱਦਿਆਂ ’ਤੇ ਗਲੋਬਲ ਆਰਕੀਟੈਕਚਰ ਅਤੇ ਸ਼ਾਸਨ ਨੂੰ ਆਕਾਰ ਦੇਣ ਅਤੇ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਭਾਰਤ ਨੂੰ ਇਸ ਦੀ ਪ੍ਰਧਾਨਗੀ 1 ਦਸੰਬਰ 2022 ਤੋਂ 30 ਨਵੰਬਰ 2023 ਤਕ ਮਿਲੀ ਹੈ। ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਨੇ ਕਿਹਾ ਕਿ ਉਦਯੋਗਿਕ ਕ੍ਰਾਂਤੀ ਸਾਡੇ ਇੱਕ ਦੂਜੇ ਨਾਲ ਸੰਚਾਰ ਕਰਨ, ਕਾਰੋਬਾਰ ਚਲਾਉਣ ਅਤੇ ਸਾਡੇ ਸਮਾਜ ਅਤੇ ਸਾਡੇ ਜੀਵਨ ਦੇ ਲਗਭਗ ਹਰ ਪਹਿਲੂ ਦੀ ਕਲਪਨਾ ਕਰਨ ਦੇ ਤਰੀਕੇ ਨੂੰ ਬਦਲ ਰਹੀ ਹੈ। ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਚੌਥੀ ਉਦਯੋਗਿਕ ਕ੍ਰਾਂਤੀ ਅਤੇ ਡਿਜੀਟਲ ਪਰਿਵਰਤਨ ਦੇ ਨਾਲ, ਇੰਟਰਨੈਟ ਆਫ ਥਿੰਗਜ਼, ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ, ਮਸ਼ੀਨ ਲਰਨਿੰਗ, ਰੋਬੋਟਿਕਸ ਅਤੇ ਹੋਰ ਬਹੁਤ ਉੱਨਤ ਤਕਨਾਲੋਜੀਆਂ ਦੇ ਵਿਕਾਸ ਨੇ ਸਾਡੇ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਪ੍ਰੋ. ਗੁਰਪ੍ਰੀਤ ਕੌਰ ਨੇ ਕਿਹਾ ਕਿ 21ਵੀਂ ਸਦੀ ਦੀਆਂ ਪੀੜ੍ਹੀਆਂ ਚੁਸਤ, ਸੁਤੰਤਰ, ਵੱਖ-ਵੱਖ ਸਥਿਤੀਆਂ ਵਿੱਚ ਵੱਖ-ਵੱਖ ਹੁਨਰ ਸਿੱਖਣ ਲਈ ਤਿਆਰ ਹਨ। ਇਸ ਤੋਂ ਇਲਾਵਾ ਉਹ ਆਸਾਨੀ ਨਾਲ ਤਕਨਾਲੋਜੀਆਂ ਦਾ ਪ੍ਰਬੰਧਨ ਕਰਦੇ ਹਨ। ਸਾਰੇ ਹੀ ਨੌਜਵਾਨਾਂ ਨੇ ਇਸ ਪਾਰਲੀਮੈਂਟ ਵਿਚ ਵੱਧ ਚੜ ਕੇ ਹਿਸਾ ਲਿਆ। ਇਸ ਮੌਕੇ ਰਿਸ਼ਿਵ ਸਿੰਗਲਾ, ਪ੍ਰੋ. ਜਗਦੀਪ ਕੌਰ, ਨਵਰਾਜ ਸਿੰਘ, ਜਸਪ੍ਰੀਤ ਸਿੰਘ, ਅੰਮ੍ਰਿਤ ਸਿੰਘ, ਬਲਜਿੰਦਰ ਕੌਰ ਆਦਿ ਹਾਜ਼ਿਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਕੌਮਾਂਤਰੀ ਔਰਤ ਦਿਵਸ 8 ਮਾਰਚ ‘ਔਰਤ ਮੁਕਤੀ ਕਨਵੈਨਸ਼ਨ’ ਵਜੋਂ ਕੁਰੜ ਵਿਖੇ ਮਨਾਇਆ ਗਿਆ

Next Post

ਬੇਮਿਸਾਲ ਬਹਾਦਰੀ ਲਈ ਸ਼ਹੀਦ ਜਵਾਨ ਅਮਰਦੀਪ ਸਿੰਘ ਨੂੰ ਮਰਨ ਉਪਰੰਤ ਸੈਨਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਬੇਮਿਸਾਲ ਬਹਾਦਰੀ ਲਈ ਸ਼ਹੀਦ ਜਵਾਨ ਅਮਰਦੀਪ ਸਿੰਘ ਨੂੰ ਮਰਨ ਉਪਰੰਤ ਸੈਨਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਬੇਮਿਸਾਲ ਬਹਾਦਰੀ ਲਈ ਸ਼ਹੀਦ ਜਵਾਨ ਅਮਰਦੀਪ ਸਿੰਘ ਨੂੰ ਮਰਨ ਉਪਰੰਤ ਸੈਨਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend