Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ

Nirmal Pandori by Nirmal Pandori
03/09/2023
in ਪੰਜਾਬ
Reading Time: 1 min read
A A
0
ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 09 ਮਾਰਚ (ਨਿਰਮਲ ਸਿੰਘ ਪੰਡੋਰੀ)-

ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਸਕੀਮ ਤਹਿਤ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਤੇ ਕੰਪਿਊਟਰ ਰੈਡੀਮਾਈਜੇਸ਼ਨ ਵਿਧੀ ਰਾਹੀਂ ਗਠਿਤ ਕੀਤੀ ਕਮੇਟੀ ਤੇ ਕਿਸਾਨਾਂ ਦੀ ਹਾਜ਼ਰੀ ’ਚ ਡਰਾਅ ਕੱਢੇ ਗਏ। ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਹੁਕਮਾਂ ਅਤੇ ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਸਕੀਮ ਤਹਿਤ  ਵੱਖ ਵੱਖ  ਮਸ਼ੀਨਾਂ ਲਈ 387 (ਜਨਰਲ)  ਅਤੇ 9 (ਐਸ.ਸੀ. ਸ਼੍ਰੇਣੀ ) ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਵਿਚੋਂ ਲੇਜ਼ਰ ਲੈਂਡ ਲੈਵਲਰ, ਪੋਟੈਟੋ ਡਿੱਗਰ, ਫੋਰੇਜ ਹਾਰਵੈਸਰ, ਪਾਵਰ ਹੈਰੋ ਆਦਿ ਕੁੱਲ 52 (ਜਨਰਲ) ਅਤੇ 9  (ਐਸ.ਸੀ. ਸ਼੍ਰੇਣੀ) ਖੇਤੀ ਸੰਦ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੇ ਜਾਣੇ ਹਨ, ਜਿਨ੍ਹਾਂ ਲਈ 73.95 ਲੱਖ ਜਨਰਲ ਸ਼੍ਰੇਣੀ ਲਈ ਫੰਡ ਅਤੇ 53.55 ਲੱਖ ਐਸ.ਸੀ. ਸ਼੍ਰੇਣੀ, ਸੀ ਐਚ ਸੀ (ਜ) 22.33 ਲੱਖ ਫੰਡ ਵੰਡਿਆ ਜਾਵੇਗਾ। ਇਸ ਸਕੀਮ ਅਧੀਨ ਇੱਕ 25 ਲੱਖ ਅਤੇ ਇੱਕ ਦਸ ਲੱਖ ਦੀ ਲਾਗਤ ਵਾਲਾ ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤਾ ਜਾਵੇਗਾ, ਜਿਸ ਵਿੱਚ 25 ਲੱਖ ਅਤੇ ਦਸ ਲੱਖ ਦੀ ਲਾਗਤ ਨਾਲ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਸ ਨੂੰ ਮਸ਼ੀਨਰੀ ਦੀ ਰਕਮ ਦਾ 40 ਫੀਸਦੀ ਜਾਂ 10 ਲੱਖ ਰੁਪਏ ਤੇ ਦੂਸਰੇ ਵਿੱਚ 4 ਲੱਖ (ਇਨ੍ਹਾਂ ਵਿੱਚੋਂ ਜੋ ਵੀ ਘੱਟ ਹੋਵੇ) ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਮਸ਼ੀਨਾਂ ਲਈ ਪੰਜਾਬ ਸਰਕਾਰ ਦੇ ਖੇਤੀ ਮਸ਼ੀਨਰੀ ਪੋਰਟਲ ’ਤੇ ਅਰਜ਼ੀਆਂ ਦੀ ਮੰਗ 28 ਫਰਵਰੀ 2023 ਤੱਕ ਕੀਤੀ ਗਈ ਸੀ, ਜਿਸ ਲਈ ਡਰਾਅ ਕੱਢੇ ਗਏ ਹਨ।
 ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੇ ਡਰਾਅ ਨਿਕਲੇ ਹਨ, ਉਹ ਕਿਸਾਨ ਆਪਣੀਆਂ ਮਸ਼ੀਨਾਂ ਜਲਦੀ ਖਰੀਦ ਲੈਣ ਤਾਂ ਜੋ ਸਮੇਂ ਸਿਰ ਸਬਸਿਡੀ ਜਾਰੀ ਕੀਤੀ ਜਾ ਸਕੇ। ਇਸ ਮੌਕੇ ਡਾ. ਗੁਰਚਰਨ ਸਿੰਘ ਖੇਤੀਬਾੜੀ ਅਫਸਰ ਸ਼ਹਿਣਾ, ਸ੍ਰੀ ਗੁਰਿੰਦਰ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ, ਲੀਡ ਬੈਂਕ ਦੇ ਅਧਿਕਾਰੀ, ਸ੍ਰੀ ਹਰਜੀਤ ਸਿੰਘ ਏ ਆਰ ਕੋਪਰੇਟਿਵ ਸੁਸਾਇਟੀ, ਸ੍ਰੀ ਬੇਅੰਤ ਸਿੰਘ ਤਕਨੀਸ਼ੀਅਨ ਗਰੇਡ—1, ਸ੍ਰੀਮਤੀ ਸੁਨੀਤਾ ਰਾਣੀ,  ਅਗਾਂਹਵਧੂ ਕਿਸਾਨ ਸ ਹਰਵਿੰਦਰ ਸਿੰਘ, ਸ੍ਰੀ ਬਲਜੀਤ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਬੇਮਿਸਾਲ ਬਹਾਦਰੀ ਲਈ ਸ਼ਹੀਦ ਜਵਾਨ ਅਮਰਦੀਪ ਸਿੰਘ ਨੂੰ ਮਰਨ ਉਪਰੰਤ ਸੈਨਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Next Post

ਮਗਨਰੇਗਾ : ਕੈਗ ਦੀ ਰਿਪੋਰਟ ਨੇ ਪੰਜਾਬ ‘ਚ ਘਪਲਿਆਂ ਦੇ ਖੋਲੇ ਭੇਤ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਮਗਨਰੇਗਾ : ਕੈਗ ਦੀ ਰਿਪੋਰਟ ਨੇ ਪੰਜਾਬ ‘ਚ ਘਪਲਿਆਂ ਦੇ ਖੋਲੇ ਭੇਤ

ਮਗਨਰੇਗਾ : ਕੈਗ ਦੀ ਰਿਪੋਰਟ ਨੇ ਪੰਜਾਬ 'ਚ ਘਪਲਿਆਂ ਦੇ ਖੋਲੇ ਭੇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend