Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਵਲ ਸਰਜਨ ਬਰਨਾਲਾ ਨੇ ਐਚਆਈਵੀ/ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Nirmal Pandori by Nirmal Pandori
03/10/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਵਲ ਸਰਜਨ ਬਰਨਾਲਾ ਨੇ ਐਚਆਈਵੀ/ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ਦੇ 50 ਪਿੰਡਾਂ ਅਤੇ ਸਹਿਰਾਂ ਚ ਏਡਜ਼ ਤੋਂ ਬਚਾਅ ਲਈ ਕਰੇਗੀ ਜਾਗਰੂਕ-

ਬਰਨਾਲਾ 10 ਮਾਰਚ (ਨਿਰਮਲ ਸਿੰਘ ਪੰਡੋਰੀ)-

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਚਆਈ ਵੀ/ਏਡਜ਼ ਜਨ ਜਾਗਰੂਕਤਾ ਵੈਨ ਬਰਨਾਲਾ ਜ਼ਿਲ੍ਹਾ ਦੇ 50 ਪਿੰਡਾਂ ਅਤੇ ਸਹਿਰਾਂ ਚ ਸਿਹਤ ਵਿਭਾਗ ਦੇ ਕਰਮਚਾਰੀ ਅਧਿਕਾਰੀਆਂ ਦੁਆਰਾ ਜਾਗਰੂਕ ਕੀਤਾ ਜਾਵੇਗਾ।ਇਹ ਸਬਦਾਂ ਦਾ ਪ੍ਰਗਟਾਵਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕਰਦਿਆਂ ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਵੈਨ ਰਾਂਹੀ ਲੋਕਾਂ ਨੂੰ ਏਡਜ਼ ਤੋਂ ਬਚਾਅ ,ਟੈਸਟ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਡਾ. ਹਰਜਿੰਦਰ ਕੌਰ ਨੋਡਲ ਅਫਸਰ ਨੇ ਦੱਸਿਆ ਕਿ ਇਸ ਵੈਨ ਨਾਲ ਕਾਂਊਸਲਰ ਅਤੇ ਟੈਸਟ ਕਰਨ ਲਈ ਟੀਮ ਦੀ ਡਿਉਟੀ ਲਗਾਈ ਹੈ।ਇਹ ਵੈਨ 10 ਮਾਰਚ ਤੋਂ 18 ਮਾਰਚ ਤੱਕ ਬਰਨਾਲਾ ਦੇ,ਤਪਾ ,ਧਨੌਲਾ ਅਤੇ ਮਹਿਲ ਕਲਾਂ ਬਲਾਕ ਦੇ ਹਰ ਰੋਜ਼ ਲੋਕਾਂ ਨੂੰ ਜਾਗਰੂਕ ਕਰੇਗੀ ਅਤੇ ਸ਼ਾਮ ਨੂੰ ਅਖੀਰਲੇ ਵੱਡੇ ਪਿੰਡ ਜਾਗਰੂਕਤਾ ਨਾਟਕ ਦਿਖਾਇਆ ਜਾਵੇਗਾ।ਇਸ ਸਮੇਂ ਐਸ ਐਮ ਓ ਬਰਨਾਲਾ ਡਾ. ਤਪਿੰਦਰਜੋਤ ਕੌਂਸਲ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਕਤੀ ਘਟ ਜਾਂਦੀ ਹੈ, ਲਗਾਤਰ ਵਜ਼ਨ ਘਟਣ ਅਤੇ ਵਾਰ-ਵਾਰ ਰੋਗਾਂ ਦਾ ਲੰਮੇ ਸਮੇਂ ਤੱਕ ਰਹਿਣ ਤੇ ਜਾਂਚ ਕਰਵਾਉਣੀ ਚਾਹੀਦੀ ਹੈ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ,ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਚ ਆਈ ਵੀ/ ਏਡਜ਼ ਤੋਂ ਬਚਾਅ ਲਈ ਅਸੁਰੱਖਿਅਤ ਯੌਨ ਸਬੰਧਾਂ ਤੋਂ ਬਚੋ, ਦੂਸਿਤ ਸਰਿੰਜ ਜਾਂ ਬਲੇਡ ਦੀ ਸਾਂਝੀ ਵਰਤੋਂ ਨਾਂ ਕਰੋ,ਬਲੱਡ ਲਾਇਸੰਸਸ਼ੁਦਾ ਬਲੱਡ ਬੈਂਕ ਤੋਂ ਲਓ,ਗਰਭਵਤੀ ਔਰਤਾਂ ਨੂੰ ਪਹਿਲੇ ਤਿੰਨ ਮਹੀਨਿਆਂ ਚ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ,ਗੁਰਮੇਲ ਢਿੱਲੋਂ ,ਸੁਰਿੰਦਰ ਸਿੰਘ ਹੈਲਥ ਇੰਸਪੈਕਟਰ,ਜਤਿੰਦਰ ਅਤੇ ਸੰਦੀਪ ਕਾਂਊਸਲਰ ਅਤੇ ਸਿਹਤ ਵਿਭਾਗ ਕਰਮਚਾਰੀ ਅਧਿਕਾਰੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#barnalanews#healthdepartment#punjabnews
Previous Post

ਮਗਨਰੇਗਾ : ਕੈਗ ਦੀ ਰਿਪੋਰਟ ਨੇ ਪੰਜਾਬ ‘ਚ ਘਪਲਿਆਂ ਦੇ ਖੋਲੇ ਭੇਤ

Next Post

ਬਜਟ-ਪੰਜਾਬ ਸਰਕਾਰ ਨੇ ਖੇਡਾਂ ਲਈ 258 ਕਰੋੜ ਰੁਪਏ ਰੱਖੇ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਬਜਟ-ਪੰਜਾਬ ਸਰਕਾਰ ਨੇ ਖੇਡਾਂ ਲਈ 258 ਕਰੋੜ ਰੁਪਏ ਰੱਖੇ

ਬਜਟ-ਪੰਜਾਬ ਸਰਕਾਰ ਨੇ ਖੇਡਾਂ ਲਈ 258 ਕਰੋੜ ਰੁਪਏ ਰੱਖੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend