Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਜਟ-ਪੰਜਾਬ ਸਰਕਾਰ ਨੇ ਖੇਡਾਂ ਲਈ 258 ਕਰੋੜ ਰੁਪਏ ਰੱਖੇ

Nirmal Pandori by Nirmal Pandori
03/10/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਜਟ-ਪੰਜਾਬ ਸਰਕਾਰ ਨੇ ਖੇਡਾਂ ਲਈ 258 ਕਰੋੜ ਰੁਪਏ ਰੱਖੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 10 ਮਾਰਚ ( ਜੀ98 ਨਿਊਜ਼ ਸਰਵਿਸ)-

ਪੰਜਾਬ ਸਰਕਾਰ ਨੇ ਬਜਟ ਵਿੱਚ ਖੇਡਾਂ ਨੂੰ ਵੀ ਅਹਿਮੀਅਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਖੇਡਾਂ ਲਈ 258 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਏਗਾ। ਇਸ ਲਈ ਵਿਆਪਕ ਯੋਜਨਾ ਬਣਾਈ ਜਾਵੇਗੀ। ਪੰਜਾਬ ਸਰਕਾਰ ਨੇ ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੈਡੀਕਲ ਸਿੱਖਿਆ ਲਈ ਵਿੱਤੀ ਸਾਲ 2023-24 ਵਿੱਚ 1,015 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ, ਜੋ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। 2022-23 ਵਿੱਚ ਪੰਜਾਬ ਦਾ ਕੁੱਲ ਬਜਟ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਇਸ ਦੌਰਾਨ ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦਾ ਸਭ ਤੋਂ ਵੱਧ ਧਿਆਨ ਸਿੱਖਿਆ ਤੇ ਸਿਹਤ ਖੇਤਰਾਂ ‘ਤੇ ਹੈ, ਪਰ ਦੂਜੇ ਖੇਤਰਾਂ ‘ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਤਾਂ ਉਨ੍ਹਾਂ ਨੂੰ ਵਿਰਾਸਤ ‘ਚ ਵੱਡਾ ਕਰਜ਼ਾ ਮਿਲਿਆ, ਜੋ ਪਿਛਲੀ ਸਰਕਾਰਾਂ ਨੇ ਲਿਆ ਸੀ। ਇਸ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਲਈ ਦ੍ਰਿੜ੍ਹ ਹੈ। ਸਰਕਾਰ ਨੇ ਬਜਟ ਵਿੱਚ ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਰਾਲੀ ਦਾ ਨਾਲ ਪ੍ਰਦੂਸ਼ਣ ਵੱਡੀ ਸਮੱਸਿਆ ਹੈ। ਪੰਜਾਬ ਸਰਕਾਰ ਕਿਸਾਨਾਂ ਨਾਲ ਮਿਲ ਕੇ ਇਸ ਦਾ ਹੱਲ ਕਰੇਗੀ। ਇਸ ਲਈ ਸਰਕਾਰ ਵੱਲੋਂ 350 ਕਰੋੜ ਰੁਪਏ ਰੱਖੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
Load More
Tags: #barnalanews#punjabnews
Previous Post

ਸਿਵਲ ਸਰਜਨ ਬਰਨਾਲਾ ਨੇ ਐਚਆਈਵੀ/ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Next Post

11 ਮਾਰਚ ਬਰਨਾਲਾ ਵਿੱਚ ਸਾਰਾ ਦਿਨ ਬਿਜਲੀ ਸਪਲਾਈ ਰਹੇਗੀ ਬੰਦ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
Load More
Next Post
11 ਮਾਰਚ ਬਰਨਾਲਾ ਵਿੱਚ ਸਾਰਾ ਦਿਨ ਬਿਜਲੀ ਸਪਲਾਈ ਰਹੇਗੀ ਬੰਦ

11 ਮਾਰਚ ਬਰਨਾਲਾ ਵਿੱਚ ਸਾਰਾ ਦਿਨ ਬਿਜਲੀ ਸਪਲਾਈ ਰਹੇਗੀ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend