Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬੀ ਯੂਨੀਵਰਸਿਟੀ ਦੇ ਵੀਸੀ ਨੇ ਕੱਢੀ ਆਪ ਸਰਕਾਰ ਦੇ ਬਜਟ ਦੀ ਫੂਕ

Nirmal Pandori by Nirmal Pandori
03/11/2023
in ਪੰਜਾਬ
Reading Time: 1 min read
A A
0
ਪੰਜਾਬੀ ਯੂਨੀਵਰਸਿਟੀ ਦੇ ਵੀਸੀ ਨੇ ਕੱਢੀ ਆਪ ਸਰਕਾਰ ਦੇ ਬਜਟ ਦੀ ਫੂਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਰਕਾਰ ਨੇ ਯੂਨੀਵਰਸਿਟੀ ਨਾਲ ਕੀਤਾ ਭੱਦਾ ਮਜ਼ਾਕ- ਵੀਸੀ

ਬਰਨਾਲਾ 11 ਮਾਰਚ (ਨਿਰਮਲ ਸਿੰਘ ਪੰਡੋਰੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੇ ਬਜਟ 2023-24 ਵਿੱਚ ਯੂਨੀਵਰਸਿਟੀ ਨੂੰ‌ ਸਰਕਾਰ ਵੱਲੋਂ ਪ੍ਰਸਤਾਵਿਤ ਕੀਤੀ ਸਾਲਾਨਾ 164 ਕਰੋੜ ਦੀ ਗਰਾਂਟ ਨੂੰ ਭੱਦਾ ਮਜ਼ਾਕ ਕਰਾਰ ਦਿੱਤਾ ਹੈ। ਇੱਕ ਵੀਡੀਓ ਜਾਰੀ ਕਰਕੇ ਵੀ ਸੀ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਤੋਂ ਇਸ ਵਾਰ 360 ਕਰੋੜ ਦੀ ਗਰਾਂਟ ਮੰਗੀ ਗਈ ਸੀ ਪ੍ਰੰਤੂ ਸਰਕਾਰ ਨੇ ਬਜਟ ਵਿਚ ਸਿਰਫ 164 ਕਰੋੜ ਰੁਪਏ ਰੱਖ ਕੇ ਭੱਦਾ ਮਜ਼ਾਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਸਾਲਾਨਾ ਖਰਚਾ ਲਗਭਗ 575 ਕਰੋੜ ਰੁਪਏ ਹੈ ਇਸ ਲਈ ਸਰਕਾਰ ਵੱਲੋਂ ਜਾਰੀ ਕੀਤੀ 164 ਕਰੋੜ ਦੀ ਗਰਾਂਟ ਤਰਕ ਸੰਗਤ ਨਹੀਂ ਹੈ । ਵਾਈਸ ਚਾਂਸਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਕਰਜ਼ੇ ਉੱਪਰ ਟਿੱਪਣੀ ਕਰਦੇ ਹੋਏ 29 ਮਾਰਚ ਨੂੰ ਕਿਹਾ ਸੀ ਕਿ ਹੈ “ਵਿਦਿਆ ਕਰਜ਼ੇ ਹੇਠ ਨਹੀਂ ਰਹੇਗੀ” ਪ੍ਰੰਤੂ ਸਿਰਫ 164 ਕਰੋੜ ਦੀ ਗਰਾਂਟ ਦੇਣ ਤੋਂ ਬਾਅਦ ਇਹ ਦਾਅਵੇ ਨਾਲ ਕਿਹਾ ਜਾ ਸਕਦਾ ਹੈ ਕਿ ਪੰਜਾਬੀ ਯੁਨੀਵਰਸਟੀ ਕਰਜ਼ੇ ਹੇਠ ਹੀ ਰਹੇਗੀ ਸਗੋਂ ਇਸ ਦੇ ਆਰਥਿਕ ਹਾਲਾਤ ਹੋਰ ਵੀ ਮਾੜੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਿਰ ‘ਤੇ 150 ਕਰੋੜ ਦਾ ਕਰਜ਼ਾ ਹੈ ਅਤੇ ਇਹ ਹੋਰ ਵਧੇਗਾ ਕਿਉਂਕਿ ਯੋਗ ‌ਗਰਾਂਟ ਨਾ ਮਿਲਣ ਕਾਰਨ ਯੂਨੀਵਰਸਿਟੀ ਨੂੰ ਹੋਰ ਕਰਜ਼ਾ ਲੈਣਾ ਪਵੇਗਾ। ‌ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਅੱਗੇ ਆਕੇ ਲੋੜੀਂਦੀ ਗਰਾਂਟ ਜਾਰੀ ਕਰਨ ਲਈ ਦਬਾਅ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਯੂਨੀਵਰਸਿਟੀ ਨਾਲ ਇਹ ਵਤੀਰਾ ਰੱਖੇਗੀ ਤਾਂ ‌60 ਸਾਲ ਪੁਰਾਣਾ ਇਹ ਅਦਾਰਾ ਮਰ ਜਾਵੇਗਾ। ਉਨ੍ਹਾਂ ਭਾਵੁਕ ਲਹਿਜ਼ੇ ਵਿਚ ਕਿਹਾ ਕਿ “ਪੰਜਾਬੀ ਯੂਨੀਵਰਸਿਟੀ ਦਾ ਮਰ ਜਾਣ ਦਾ ਮਤਲਬ ਪੰਜਾਬ ਅਤੇ ਪੰਜਾਬੀ ਦੇ ਮਰ ਜਾਣ” ਤੋਂ ਹੋਵੇਗਾ । ਸਾਲ 2023-24 ਲਈ ਬਜਟ ਪੇਸ਼ ਕਰਨ ਤੋਂ ਬਾਅਦ ਸਰਕਾਰ ਨੇ ਬਜਟ ਦੀ ਸ਼ਲਾਘਾ ਕਰਨ ਵਾਲੇ ਕਰੋੜਾਂ ਰੁਪਏ ਦੇ ਇਸ਼ਤਿਹਾਰ ਜਾਰੀ ਕੀਤੇ ਹਨ ਪਰੰਤੂ ਦੂਜੇ ਪਾਸੇ ਪੰਜਾਬ ਦੇ ਇਕ ਵੱਡੇ ਸਿੱਖਿਆ ਅਦਾਰੇ ਦੇ ਮੁਖੀ ਨੇ ਸਰਕਾਰ ਦੇ ਬਜਟ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਧਰਮ ਬਦਲ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦਾ ਪਤੀ ਹੀ ਬਣਿਆ ਸ਼ੈਤਾਨ

Next Post

ਕੁਕਰਮ ਦੇ ਕੇਸ ‘ਚ ਨਾਮਜ਼ਦ ਨੌਜਵਾਨ ਨੇ ਕੀਤੀ ਆਤਮਹੱਤਿਆ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਕੁਕਰਮ ਦੇ ਕੇਸ ‘ਚ ਨਾਮਜ਼ਦ ਨੌਜਵਾਨ ਨੇ ਕੀਤੀ ਆਤਮਹੱਤਿਆ

ਕੁਕਰਮ ਦੇ ਕੇਸ 'ਚ ਨਾਮਜ਼ਦ ਨੌਜਵਾਨ ਨੇ ਕੀਤੀ ਆਤਮਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend