Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੌਜਾਂ ਹੀ ਮੌਜਾਂ…ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ ਤੇ ਭੱਤਿਆਂ ਵਿੱਚ ਚੋਖਾ ਵਾਧਾ

Nirmal Pandori by Nirmal Pandori
03/13/2023
in ਪੰਜਾਬ
Reading Time: 1 min read
A A
0
ਮੌਜਾਂ ਹੀ ਮੌਜਾਂ…ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ ਤੇ ਭੱਤਿਆਂ ਵਿੱਚ ਚੋਖਾ ਵਾਧਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 13 ਮਾਰਚ ( ਜੀ98 ਨਿਊਜ਼ ਸਰਵਿਸ)-

ਸੱਤਾ ‘ਤੇ ਕਾਬਜ਼ ਹੋਣ ਦੀ ਸੂਰਤ ਵਿੱਚ ਵੀਆਈਪੀਜ਼ ਸਹੂਲਤਾਂ ਨਾ ਲੈਣ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ ਅਤੇ ਭੱਤਿਆਂ ਵਿਚ ਚੋਖਾ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ । ਦਿੱਲੀ ਸਰਕਾਰ ਨੇ ਵਿਧਾਇਕਾਂ ਦੀ ਤਨਖਾਹ ਵਿਚ ਵਾਧੇ ਦਾ ਪ੍ਰਸਤਾਵ 4 ਜੁਲਾਈ 2022 ਨੂੰ ਵਿਧਾਨ ਸਭਾ ਵਿਚ ਪਾਸ ਕੀਤਾ ਸੀ ਜਿਸ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਦੇ ਦਿੱਤੀ ਹੈ । ਹੁਣ ਦਿੱਲੀ ਦੇ ਵਿਧਾਇਕਾਂ ਨੂੰ 90000 ਤੱਕ ਤਨਖਾਹ ਮਿਲੇਗੀ ਜਦਕਿ ਪਹਿਲਾਂ 54000 ਸੀ । ਹੁਣ ਦਿੱਲੀ ਦੇ ਮੁੱਖ ਮੰਤਰੀ, ਮੰਤਰੀਆਂ, ਵਿਧਾਨ ਸਭਾ ਦੇ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਵਧੀ ਹੋਈ ਤਨਖਾਹ ਅਤੇ ਭੱਤਿਆਂ ਸਮੇਤ ਕੁੱਲ 1.70 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ ਜਦਕਿ ਪਹਿਲਾਂ 72 ਹਜ਼ਾਰ ਪ੍ਰਤੀ ਮਹੀਨਾ ਮਿਲਦੇ ਸਨ । ਯਾਦ ਰੱਖਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਵਿੱਚ ਐਂਟਰੀ ਕਰਨ ਵੇਲੇ ਰਵਾਇਤੀ ਸਿਆਸੀ ਪਾਰਟੀਆਂ ਤੋਂ ਹਟ ਕੇ ਕੁਝ ਵੱਡੀਆਂ ਗੱਲਾਂ ਕਰਦੇ ਹੋਏ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਸੱਤਾ ਵਿਚ ਆਵੇਗੀ ਤਾਂ ਰਵਾਇਤੀ ਪਾਰਟੀਆਂ ਦੇ ਆਗੂਆਂ ਵਾਂਗ ਵੀਆਈਪੀ ਸਹੂਲਤ ਨਹੀਂ ਲਈਆਂ ਜਾਣਗੀਆਂ, ਸੁਰੱਖਿਆ ਕਰਮਚਾਰੀਆਂ ਦੀ ਫ਼ੌਜ ਨਹੀਂ ਲਈ ਜਾਵੇਗੀ । ਆਮ ਆਦਮੀ ਪਾਰਟੀ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਲੋਕਾਂ ਦੇ ਟੈਕਸਾਂ ਦਾ ਪੈਸਾ ਆਪਣੀਆਂ ਸੁੱਖ ਸਹੂਲਤਾਂ ਉਪਰ ਖਰਚ ਕਰਨ ਦੇ ਮਾਮਲੇ ‘ਚ ਨਿਸ਼ਾਨੇ ‘ਤੇ ਲਿਆ ਸੀ ਪਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਪਣੇ ਰਾਜ ਹੇਠਲੇ ਸੂਬੇ ਪੰਜਾਬ ਅਤੇ ਦਿੱਲੀ ਦੇ ਖ਼ਜ਼ਾਨੇ ਵਿੱਚੋਂ ਸੁੱਖ-ਸਹੂਲਤਾਂ ਦੇ ਮਾਮਲੇ ਵਿੱਚ ਰਵਾਇਤੀ ਪਾਰਟੀਆਂ ਨੂੰ ਪਿੱਛੇ ਛੱਡ ਦਿੱਤਾ ਹੈ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#punjabnews
Previous Post

ਨਵੀਂ ਦਿੱਲੀ ਤੋਂ ਦੋਹਾ ਜਾ ਰਹੀ ਇੰਡੀਗੋ ਫਲਾਈਟ ਦੀ ਕਰਾਚੀ ‘ਚ ਹੋਈ ਐਮਰਜੈਂਸੀ ਲੈਂਡਿੰਗ

Next Post

ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ

ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend