Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਰੇਗਾ ਮਜ਼ਦੂਰਾਂ ਨੇ ਮੰਗਾਂ ਸਬੰਧੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Nirmal Pandori by Nirmal Pandori
03/13/2023
in ਬਰਨਾਲਾ ਆਸ-ਪਾਸ
Reading Time: 1 min read
A A
0
ਨਰੇਗਾ ਮਜ਼ਦੂਰਾਂ ਨੇ ਮੰਗਾਂ ਸਬੰਧੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 13 ਮਾਰਚ (ਸੋਨੀ ਧਨੌਲਾ )-

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾਂ ਦਿੰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਜਗਰਾਜ ਸਿੰਘ ਰਾਮਾ ਤੇ ਖੁਸ਼ੀਆ ਸਿੰਘ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਮਜ਼ਦੂਰ ਵਰਗ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਹੁਣ ਦੀ ਸਰਕਾਰ ਵੀ ਕਿਸੇ ਗੱਲੋਂ ਘੱਟ ਨਹੀਂ ਹੈ। ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ’ਚ ਮਜ਼ਦੂਰ ਵਰਗ ਲਈ ਕੁੱਝ ਨਹੀਂ ਰੱਖਿਆ ਹੈ। ਮਜ਼ਦੂਰਾਂ ਦੀ ਹਾਲਤ ਉਸੇ ਤਰ੍ਹਾਂ ਹੀ ਹੈ। ਜਿਸ ਕਾਰਨ ਮਜ਼ਦੂਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਦੁਖੀ ਹੈ। ਆਗੂਆਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ 100 ਦਿਨ ਕੰਮ ਦਿੱਤਾ ਜਾਵੇ। ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ। ਨਰੇਗਾ ਦੇ ਦਿਨਾਂ ਦੀ ਗਿਣਤੀ ਇੱਕ ਦਿਨ ’ਚ 200 ਸਾਲ ਕੀਤੀ ਜਾਵੇ। ਨਰੇਗਾ ਕਾਮਿਆਂ ਲਈ ਈਐਸਆਈ ਸਕੀਮ ਲਾਗੂ ਕੀਤੀ ਜਾਵੇ। ਨਰੇਗਾ ਸਕੀਮ ਨੂੰ ਪਿੰਡਾਂ ਦੀ ਤਰ੍ਹਾਂ ਸ਼ਹਿਰਾਂ ’ਚ ਵੀ ਲਾਗੂ ਕੀਤਾ ਜਾਵੇ ਆਦਿ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸਰਕਾਰ ਦੇ ਖਿਲਾਫ਼ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਉਪਰੰਤ ਮਜ਼ਦੂਰਾਂ ਨੇ ਰੋਸ ਮਾਰਚ ਕਰਦਿਆਂ ਸਰਕਾਰ ਦੀ ਅਰਥੀ ਸਾੜੀ। ਇਸ ਮੌਕੇ ਵੱਡੀ ਗਿਣਤੀ ’ਚ ਮਜ਼ਦੂਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#punjabnews
Previous Post

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਪਵਨ ਸੇਵਾ ਸਮਿਤੀ ਸਕੂਲ ਦਾ ਦੌਰਾ

Next Post

ਹਨੀਟ੍ਰੈਪ : ਉਹ ਇੰਸਟਾਗ੍ਰਾਮ ‘ਤੇ ਦੋਸਤੀ ਕਰ ਕੇ ਬੰਦੇ ਨੂੰ ਘਰ ਬੁਲਾਉਂਦੀ ਸੀ ਤੇ ਫੇਰ ਸ਼ੁਰੂ ਹੁੰਦੀ ਸੀ ਬਲੈਕਮੇਲਿੰਗ ਦੀ ਕਹਾਣੀ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਹਨੀਟ੍ਰੈਪ : ਉਹ ਇੰਸਟਾਗ੍ਰਾਮ ‘ਤੇ ਦੋਸਤੀ ਕਰ ਕੇ ਬੰਦੇ ਨੂੰ ਘਰ ਬੁਲਾਉਂਦੀ ਸੀ ਤੇ ਫੇਰ ਸ਼ੁਰੂ ਹੁੰਦੀ ਸੀ ਬਲੈਕਮੇਲਿੰਗ ਦੀ ਕਹਾਣੀ

ਹਨੀਟ੍ਰੈਪ : ਉਹ ਇੰਸਟਾਗ੍ਰਾਮ 'ਤੇ ਦੋਸਤੀ ਕਰ ਕੇ ਬੰਦੇ ਨੂੰ ਘਰ ਬੁਲਾਉਂਦੀ ਸੀ ਤੇ ਫੇਰ ਸ਼ੁਰੂ ਹੁੰਦੀ ਸੀ ਬਲੈਕਮੇਲਿੰਗ ਦੀ ਕਹਾਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend