Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੜਕੀਆਂ ਵਾਸਤੇ ਕਮਿਸ਼ਨਡ ਅਫ਼ਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

Nirmal Pandori by Nirmal Pandori
03/16/2023
in ਬਰਨਾਲਾ ਆਸ-ਪਾਸ
Reading Time: 1 min read
A A
0
ਲੜਕੀਆਂ ਵਾਸਤੇ ਕਮਿਸ਼ਨਡ ਅਫ਼ਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਮਾਰਚ ( ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ.ਬੀ.ਏ.ਐਫ.ਪੀ.ਆਈ), ਮੁਹਾਲੀ ਵੱਲੋਂ ਮਈ 2023 ‘ਚ ਨੌਂਵੇਂ ਬੈਚ ਲਈ ਦਾਖਲਾ ਪ੍ਰੀਖਿਆ ਲਈ ਜਾਣੀ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਐਮ.ਬੀ.ਏ.ਐਫ.ਪੀ.ਆਈ. ਸੰਸਥਾ ਵਿੱਚ ਆਮ ਜਾਣਕਾਰੀ, ਕਮਿਊਨੀਕੇਸ਼ਨ ਸਕਿੱਲਜ਼, ਵਿਅਕਤੀਤਵ ਵਿਕਾਸ ਤੇ ਆਤਮ-ਵਿਸ਼ਵਾਸ ਸਿਰਜਣਾ, ਐਨ.ਸੀ.ਸੀ. ਸਿਖਲਾਈ, ਸਰੀਰਕ ਸਿੱਖਿਆ ਅਤੇ ਅੰਦਰੂਨੀ ਤੇ ਬਾਹਰੀ ਖੇਡ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਵਿਦਿਆਰਥਣਾਂ ਨੂੰ ਪੇਸ਼ੇਵਰਾਂ ਵਲੋਂ ਐੱਸ.ਐੱਸ.ਬੀ. ਅਤੇ ਹਥਿਆਰਬੰਦ ਬਲਾਂ ਵਿੱਚ ਜਾਣ ਲਈ ਦਾਖਲਾ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੋਂ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਐਮ.ਸੀ.ਐਮ. ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ 3 ਸਾਲ ਦੀ ਗ੍ਰੈਜੂਏਸ਼ਨ ਡਿਗਰੀ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਿਨੈਕਾਰਾਂ ਲਈ ਮੁਢਲੀ ਯੋਗਤਾ ਵਿਚ ਪੰਜਾਬ ਦਾ ਵਸਨੀਕ ਹੋਣਾ ਅਤੇ ਬਾਰਵੀਂ ਦੀ ਪ੍ਰੀਖਿਆ ਪਾਸ ਕੀਤੇ ਹੋਣਾ ਸ਼ਾਮਲ ਹੈ। ਚਾਹਵਾਨ ਉਮੀਦਵਾਰ ਦਾਖਲਾ ਪ੍ਰੀਖਿਆ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਜਲਜ਼ ਦੇ ਆਨਲਾਈਨ ਪੋਰਟਲ www.mbafpigirls.in ‘ਤੇ ਕਲਿੱਕ ਕਰਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਆਉਣ ਵਾਲਾ ਖਰਚਾ ਜਿਸ ਵਿੱਚ ਟ੍ਰੇਨਿੰਗ, ਖਾਣਾ, ਵਰਦੀ ਆਦਿ ਸ਼ਾਮਲ ਹਨ, ਪੰਜਾਬ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#punjabnews
Previous Post

ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 63ਵੀਆਂ ਸਾਲਾਨਾ ਖੇਡਾਂ ਸਮਾਪਤ

Next Post

ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend