Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

Nirmal Pandori by Nirmal Pandori
03/16/2023
in ਪੰਜਾਬ
Reading Time: 1 min read
A A
0
ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਪ੍ਰਤੀਯੋਗੀਆਂ ਨੇ ਲਿਆ ਭਾਗ

ਸਵੈ-ਮਾਣ, ਹਿੰਮਤ ਅਤੇ ਪਰੰਪਰਾ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ, ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਨੇ ਦਸਤਾਰ ਮੁਕਾਬਲਾ ਕਰਵਾਇਆ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਤੋਂ ਵੱਧ ਪ੍ਰਤੀਯੋਗੀਆਂ ਅਤੇ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਦਸਤਾਰ ਬੰਨਣ ਵਿੱਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਨੇ ਜੱਜ ਵਜੋਂ ਸ਼ਿਰਕਤ ਕੀਤੀ। ਇਸ ਮੁਕਾਬਲੇ ‘ਚ ਵੱਖ ਵੱਖ ਸ਼ਹਿਰਾਂ ਤੋਂ ਆਏ ਪ੍ਰਤੀਯੋਗੀਆਂ ਵਿਚੋਂ ਮਨਿੰਦਰ ਸਿੰਘ ਨੇ ਪਹਿਲਾ ਸਥਾਨ,  ਗੁਰਿੰਦਰ ਸਿੰਘ ਅਤੇ ਰੋਹਿਤਦੀਪ ਸਿੰਘ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਰਣਵੀਰ ਸਿੰਘ ਨੂੰ ਕੌਂਸਲੇਸ਼ਨ ਆਪਣੇ ਨਾਮ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਸਨ। ਸੀਟੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਆਫ) ਡਾ. ਸਤੀਸ਼ ਨੇ ਜੇਤੂਆਂ ਨੂੰ ਵਧਾਈ ਦਿੱਤੀ। ਦਵਿੰਦਰ ਸਿੰਘ, ਡਿਪਟੀ ਡਾਇਰੈਕਟਰ, ਵਿਦਿਆਰਥੀ ਭਲਾਈ ਵਿਭਾਗ, ਨੇ ਕਿਹਾ ਕਿ ਦਸਤਾਰ ਹਰ ਇੱਕ ਦੇ ਸਿਰ ਦਾ ਤਾਜ ਮੰਨਿਆ ਜਾਂਦਾ ਹੈ ਅਤੇ ਇਹ ਮਾਣ, ਬਹਾਦਰੀ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਦਸਤਾਰ ਸਿੱਖ ਧਾਰਮਿਕ ਮਰਿਆਦਾ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਪਹਿਨਣ ਵਾਲੇ ਨੂੰ ਇੱਕ ਵੱਖਰੀ ਪਛਾਣ ਦਿੰਦੀ ਹੈ। ਇਸ ਮੰਤਵ ਨਾਲ ਹੀ ਇਹ ਮੁਕਾਬਲਾ ਕਰਵਾਇਆ ਗਿਆ ਹੈ ਤਾਂ ਜੋ ਨੌਜਵਾਨ ਇਹ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ। ”

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਲੜਕੀਆਂ ਵਾਸਤੇ ਕਮਿਸ਼ਨਡ ਅਫ਼ਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

Next Post

ਕੁਦਰਤੀ ਖੇਤੀ ਕਰਕੇ ਸਾਲ ਵਿੱਚ 40 ਤੋਂ 45 ਫਸਲਾਂ ਦੀ ਕਾਸ਼ਤ ਕਰ ਰਿਹੈ ਅਗਾਂਹਵਧੂ ਕਿਸਾਨ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਕੁਦਰਤੀ ਖੇਤੀ ਕਰਕੇ ਸਾਲ ਵਿੱਚ 40 ਤੋਂ 45 ਫਸਲਾਂ ਦੀ ਕਾਸ਼ਤ ਕਰ ਰਿਹੈ ਅਗਾਂਹਵਧੂ ਕਿਸਾਨ

ਕੁਦਰਤੀ ਖੇਤੀ ਕਰਕੇ ਸਾਲ ਵਿੱਚ 40 ਤੋਂ 45 ਫਸਲਾਂ ਦੀ ਕਾਸ਼ਤ ਕਰ ਰਿਹੈ ਅਗਾਂਹਵਧੂ ਕਿਸਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend