Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟ੍ਰਾਈਡੈਂਟ ਇੰਡਸਟ੍ਰੀਜ਼ ਵੱਲੋਂ ਜ਼ਿਲ੍ਹਾ ਬਰਨਾਲਾ, ਸੰਗਰੂਰ, ਬਠਿੰਡਾ, ਅਤੇ ਮਾਨਸਾ ਦੇ ਪੇਂਡੂ ਬੇਰੁਜ਼ਗਾਰ ਨੌਜਾਵਾਨਾਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ

Nirmal Pandori by Nirmal Pandori
03/23/2023
in ਪੰਜਾਬ
Reading Time: 1 min read
A A
0
ਟ੍ਰਾਈਡੈਂਟ ਇੰਡਸਟ੍ਰੀਜ਼ ਵੱਲੋਂ ਜ਼ਿਲ੍ਹਾ ਬਰਨਾਲਾ, ਸੰਗਰੂਰ, ਬਠਿੰਡਾ, ਅਤੇ ਮਾਨਸਾ ਦੇ ਪੇਂਡੂ ਬੇਰੁਜ਼ਗਾਰ ਨੌਜਾਵਾਨਾਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 23 ਮਾਰਚ (ਨਿਰਮਲ ਸਿੰਘ ਪੰਡੋਰੀ)-

ਟ੍ਰਾਈਡੈਂਟ ਇੰਡਸਟ੍ਰੀਜ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ, ਸੰਗਰੂਰ, ਬਠਿੰਡਾ, ਅਤੇ ਮਾਨਸਾ ਦੇ ਪੇਂਡੂ ਬੇਰੁਜ਼ਗਾਰ ਨੌਜਾਵਾਨਾਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ ਜਿਸ ਵਿੱਚ ਤਿੰਨ ਤੋਂ ਚਾਰ ਮਹੀਨੇ ਦੀ ਮੁਫਤ ਰਿਹਾਇਸ਼ੀ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਕੰਵਲ ਦੀਪ ਨੇ ਦੱਸਿਆ ਕਿ ਟ੍ਰਾਈਡੈਂਟ ਵੱਲੋਂ ਸਿਲਾਈ ਮਸ਼ੀਨ ਆਪ੍ਰੇਟਰ, ਚੈਕਰ/ਪੈਕਰ ਅਤੇ ਰਿੰਗ ਫਰੇਮ ਟੈਂਟਰ ਦੇ ਕੋਰਸ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਹੁਣ ਤੱਕ ਸੈਂਕੜੇ ਹੀ ਨੌਜਵਾਨਾਂ ਨੇ ਇਸ ਸਕੀਮ ਦਾ ਲਾਭ ਉਠਾ ਕੇ ਨੌਕਰੀ ਪ੍ਰਾਪਤ ਕੀਤੀ ਹੈ ਅਤੇ ਆਪਣੇ ਤੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ। ਇਸ ਪ੍ਰੋਗਰਾਮ ਅਧੀਨ 18 ਤੋਂ 35 ਸਾਲ ਦੇ ਘੱਟੋ ਘੱਟ 10ਵੀਂ ਪਾਸ ਮੁੰਡੇ ਅਤੇ ਕੁੜੀਆਂ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ। ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਇੰਡਸਟਰੀ ਵੱਲੋਂ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ। ਟਰੇਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫ਼ਤ ਰਹਿਣਾ ਅਤੇ ਖਾਣਾ-ਪੀਣਾ ਵੀ ਦਿੱਤਾ ਜਾਵੇਗਾ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਬੇਰੁਜਗਾਰ ਪੇਂਡੂ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਤੇ ਆਤਮ-ਨਿਰਭਰ ਬਨਾਉਣਾ ਹੈ। ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ 9878997501, 9878997334 ਤੋਂ ਸੰਪਰਕ ਕਰ ਸਕਦੇ ਹਨ ਅਤੇ ਸ਼ਨੀਵਾਰ ਮਿਤੀ 25 ਮਾਰਚ 2023 ਸਵੇਰੇ 9:30 ਵਜੇ ਟ੍ਰਾਈਡੈਂਟ ਇੰਡਸਟ੍ਰੀਜ਼ ਲਿਮ, ਸੰਘੇੜਾ, ਬਰਨਾਲਾ ਵਿਖੇ ਸਾਰੇ ਸਰਟੀਫਿਕੇਟ, ਆਧਾਰ ਕਾਰਡ ਅਤੇ ਤਿੰਨ ਫੋਟੋਆਂ ਲੈ ਕੇ ਜਾ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਰਾਜ ਯੁਵਾ ਪੁਰਸਕਾਰ : ਸਰੇਬਜ਼ਾਰ ਕੀਤੇ ਐਲਾਨ ਤੋਂ ਮੁੱਕਰ ਗਏ ਮੁੱਖ ਮੰਤਰੀ…!

Next Post

ਕਿੱਥੇ ਹੈ ਅੰਮ੍ਰਿਤਪਾਲ ਸਿੰਘ…ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਦੱਸਿਆ….!

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਕਿੱਥੇ ਹੈ ਅੰਮ੍ਰਿਤਪਾਲ ਸਿੰਘ…ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਦੱਸਿਆ….!

ਕਿੱਥੇ ਹੈ ਅੰਮ੍ਰਿਤਪਾਲ ਸਿੰਘ…ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਦੱਸਿਆ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend