Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਭੈਣੀ ਜੱਸਾ ਦੀ ਨਵਜੋਤ ਕੌਰ ਨੂੰ ਮਿਲਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ

Nirmal Pandori by Nirmal Pandori
03/24/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਭੈਣੀ ਜੱਸਾ ਦੀ ਨਵਜੋਤ ਕੌਰ ਨੂੰ ਮਿਲਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਮਾਰਚ ( ਨਿਰਮਲ ਸਿੰਘ ਪੰਡੋਰੀ )-

ਪਿੰਡ ਭੈਣੀ ਜੱਸਾ ਵਾਸੀ ਨਵਜੋਤ ਕੌਰ ਨੂੰ ਮੁਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੇ ਕੇ ਸਨਮਾਨਤ ਕੀਤਾ। ਇਹ ਐਵਾਰਡ 23 ਮਾਰਚ ਨੂੰ ਹੁਸੈਨੀਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਖੇਡ ਅਤੇ ਯੁਵਾ ਮਾਮਲੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਪੰਜਾਬ ਸਰਕਾਰ ਵਲੋਂ ਨਵਜੋਤ ਕੌਰ ਨੂੰ ਰੁ 51000 ਦੀ ਨਗਦ ਰਾਸ਼ੀ, ਸਰਟੀਫਿਕੇਟ, ਮੈਡਲ ਅਤੇ ਬਲੇਜ਼ਰ ਦਿੱਤਾ ਗਿਆ ਹੈ । ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਨਵਜੋਤ ਕੌਰ ਬਚਪਨ ਤੋਂ ਹੀ ਸਮਾਜ ਭਲਾਈ ਦੇ ਮਿਸ਼ਨ ਤਹਿਤ ਆਪਣੇ ਪਿੰਡ ਵਿੱਚ ਗਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਅਤੇ ਗੱਤਕੇ ਦੀ ਸਿਖਲਾਈ ਦੇ ਰਹੀ ਹੈ। ਇਸ ਤੋਂ ਇਲਾਵਾ ਇਸ ਯੁਵਤੀ ਵੱਲੋਂ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਔਰਤਾਂ ਨੂੰ ਮਿਲਾਈ ਸੈਂਟਰਾਂ ਰਾਹੀਂ ਸਵੈ-ਰੁਜ਼ਗਾਰ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਬਤੌਰ ਐਨ.ਐਸ.ਐਸ. ਵਲੰਟੀਅਰ ਨਵਜੋਤ ਕਾਲਜ ਦੀ ਸਰਵਉੱਤਮ ਵਲੰਟੀਅਰ ਅਤੇ ਕਾਲਜ ਕਲਰ ਵਰਗੇ ਸਨਮਾਨ ਵੀ ਹਾਸਿਲ ਕਰ ਚੁੱਕੀ ਹੈ । ਇਸ ਵੱਲੋਂ ਕੌਮੀ ਏਕਤਾ ਕੈਂਪ, ਅੰਤਰ ਰਾਜੀ ਦੌਰੇ, ਯੁਵਕ ਮੇਲੇ, ਐਡਵੇਂਚਰ ਕੈਂਪ, ਹਾਈਕਿੰਗ ਟ੍ਰੇਕਿੰਗ ਕੈਂਪ, ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਆਦਿ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ 2021 ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਤੋਂ ਰਾਸ਼ਟਰੀ ਯੁਵਾ ਪੁਰਸਕਾਰ ਵੀ ਹਾਸਿਲ ਕਰ ਚੁੱਕੀ ਹੈ । ਇਸ ਦੇ ਨਾਲ-ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਇੰਟਰਵਰਸਿਟੀ ਗੱਤਕਾ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਿਲ ਕਰ ਚੁੱਕੀ ਹੈ ਅਤੇ ਬੜੀ ਆਪਣੀ ਮਿਹਨਤ ਅਤੇ ਲਗਨ ਨਾਲ ਪੰਜਾਬ ਦੀਆਂ ਹੋਰਨਾਂ ਯੁਵਤੀਆਂ ਲਈ ਚਾਨਣ ਮੁਨਾਰਾ ਹੈ  । ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਨਵਜੋਤ ਕੌਰ ਨੂੰ ਇਨਾਮ ਮਿਲਣ ‘ਤੇ ਮੁਬਾਰਕ ਦਿੱਤੀ ਅਤੇ ਕਿਹਾ ਕਿ ਨਵਜੋਤ ਵਰਗੇ ਨੌਜਵਾਨ ਬੱਚੇ ਜ਼ਿਲ੍ਹਾ ਬਰਨਾਲਾ ਦਾ ਮਾਣ ਹਨ। ਉਹਨਾਂ ਕਿਹਾ ਹੋਰ ਨੌਜਵਾਨ ਵੀ ਨਵਜੋਤ ਤੋਂ ਸੇਧ ਲੈਣ ਅਤੇ ਆਪਣੀਆਂ ਸੇਵਾਵਾਂ ਸਮਾਜ ਪ੍ਰਤੀ ਸਮਰਪਿਤ ਕਰਨ ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#punjabnews
Previous Post

ਵਿਦੇਸ਼ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਦੀ ਸਖ਼ਤੀ

Next Post

ਆਪਣੇ ਆਪ ਨੂੰ ਕੁਆਰੀ ਦੱਸ ਕੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਵਾਲੀ ਵਿਆਹੁਤਾ ਲੜਕੀ ਖ਼ਿਲਾਫ਼ ਮੁਕੱਦਮਾ ਦਰਜ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
Load More
Next Post
ਆਪਣੇ ਆਪ ਨੂੰ ਕੁਆਰੀ ਦੱਸ ਕੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਵਾਲੀ ਵਿਆਹੁਤਾ ਲੜਕੀ ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਆਪ ਨੂੰ ਕੁਆਰੀ ਦੱਸ ਕੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਵਾਲੀ ਵਿਆਹੁਤਾ ਲੜਕੀ ਖ਼ਿਲਾਫ਼ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend