Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 4 ਜੀਆਂ ਸਮੇਤ 5 ਦੀ ਮੌਤ

Nirmal Pandori by Nirmal Pandori
03/31/2023
in ਪੰਜਾਬ
Reading Time: 1 min read
A A
0
ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 4 ਜੀਆਂ ਸਮੇਤ 5 ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਮਾਰਚ (ਜੀ98 ਨਿਊਜ਼ ਸਰਵਿਸ)-

ਸਿਰਸਾ ਦੇ ਵਰਨਾਲਾ ਰੋਡ ‘ਤੇ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਕਾਰਨ ਵਾਪਰੇ ਸੜਕ ਹਾਦਸੇ ਵਿੱਚ 2 ਬੱਚਿਆਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁਖਦ ਖਬਰ ਮਿਲੀ ਹੈ । ਮ੍ਰਿਤਕ ਸਰਦੂਲਗੜ ਨਾਲ ਸੰਬੰਧਿਤ ਸਨ, ਜਿਨਾਂ ਵਿੱਚ ਇੱਕੋ ਪਰਿਵਾਰ ਦੇ 4 ਮੈਂਬਰ ਸਨ । ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਨੰਬਰ ਦੀ ਸਕੋਡਾ ਕਾਰ ਜੋ ਕਿ ਸਰਦੂਲਗੜ੍ਹ ਤੋਂ ਸਿਰਸਾ ਆ ਰਹੀ ਸੀ ਅਤੇ ਆਲਟੋ ਕਾਰ ਸਿਰਸਾ ਤੋਂ ਸਰਦੂਲਗੜ੍ਹ ਨੂੰ ਜਾ ਰਹੀ ਸੀ। ਦੋਵਾਂ ਕਾਰਾਂ ਦੀ ਆਪਸੀ ਭਿਆਨਕ ਟੱਕਰ ਹੋ ਗਈ। ਦੋਵਾਂ ਗੱਡੀਆਂ ਵਿੱਚ 8 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਾਰਡ ਨੰਬਰ 6 ਸਰਦੂਲਗੜ੍ਹ ਦੇ ਰਹਿਣ ਵਾਲੇ ਗੁਰਤੇਜ ਸਿੰਘ ਉਮਰ 35 ਸਾਲ, ਪਰਮਜੀਤ ਕੌਰ ਉਮਰ 35 ਸਾਲ ਪਤਨੀ ਗੁਰਤੇਜ ਸਿੰਘ,   6 ਸਾਲਾ ਗੁਣਾਂ, 6 ਮਹੀਨੇ ਦਾ ਸੁਖਤਾਜ ਵਜੋਂ ਹੋਈ ਹੈ। ਇਕ ਮ੍ਰਿਤਕ ਦੀ ਪਹਿਚਾਣ ਨਿਊ ਹਾਊਸਿੰਗ ਬੋਰਡ ਕਲੋਨੀ ਸਿਰਸਾ ਦੇ 20 ਸਾਲਾ ਰਾਹੁਲ ਵਜੋਂ ਹੋਈ ਹੈ। ਇਸ ਹਾਦਸੇ ਵਿੱਚ 3 ਵਿਅਕਤੀ ਗੰਭੀਰ ਜ਼ਖਮੀ ਹਨ, ਜੋ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਸੇਕ ਭਗਵੰਤ ਮਾਨ ਦੀ ਸਾਬਕਾ ਪਤਨੀ ਤੇ ਬੱਚਿਆਂ ਤੱਕ ਪੁੱਜਿਆ

Next Post

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਚੱਲੇਗਾ ਅਪਰਾਧਿਕ ਮੁਕੱਦਮਾ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਚੱਲੇਗਾ ਅਪਰਾਧਿਕ ਮੁਕੱਦਮਾ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend